Posted inਫਿਲਮ ਤੇ ਸੰਗੀਤ
ਨੌਜਵਾਨਾਂ ਨੂੰ ਗੈਂਗਸਟਰਵਾਦ ਤੋਂ ਬਚਾ ਕੇ, ਸਿੱਧੇ ਰਾਹੇ ਪਾਉਣਾ ਲਈ ਪ੍ਰੇਰਿਤ ਕਰੇਗੀ ਫ਼ਿਲਮ ‘ਵ੍ਹਾਈਟ ਪੰਜਾਬ’
ਪੰਜਾਬੀ ਸਿਨੇਮਾ ‘ਚ ਹੁਣ ਸਮੇਂ ਦੀ ਹਕੀਕਤ ਅਤੇ ਪੰਜਾਬ ਦੀ ਸਥਿਤੀ ਵੀ ਪੇਸ਼ ਹੋਣ ਲੱਗੀ ਹੈ।ਪੰਜਾਬ ਦੇ ਮੌਜੁੂਦਾ ਦੌਰ ਵਿੱਚ ਵਧਦੀ ਜਾ ਰਹੀ ਗੁੰਡਾਗਰਦੀ, ਗੈਂਗਸਟਰਵਾਦ ਅਤੇ ਸਮਾਜਿਕ ਮੁਦਿਆਂ ਤੇ ਤਿੱਖਾ…