Posted inਪੰਜਾਬ ਵਿਸ਼ੇਸ਼ ਤੇ ਆਰਟੀਕਲ
ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਗੁਰਚਰਨ ਸਿੰਘ ਗਿੱਲ ਮਨਸੂਰ ਨਹੀਂ ਰਹੇ
ਸਰੀ, 20 ਨਵੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਉਰਦੂ ਅਤੇ ਪੰਜਾਬੀ ਦੇ ਨਾਮਵਰ ਸ਼ਾਇਰ ਗੁਰਚਰਨ ਸਿੰਘ ਗਿੱਲ ਮਨਸੂਰ ਅੱਜ ਸਵੇਰੇ ਸਦੀਵੀ ਵਿਛੋੜਾ ਦੇ ਗਏ। ਉਹ 98 ਸਾਲ ਦੇ ਸਨ ਅਤੇ ਪਿਛਲੇ ਲੰਮੇਂ ਸਮੇਂ ਤੋਂ…