Posted inਸਾਹਿਤ ਸਭਿਆਚਾਰ
ਇੰਗਲੈਂਡ ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ ਪ੍ਰੋ. ਗੁਰਭਜਨ ਸਿੰਘ ਗਿੱਲ ਵੱਲੋਂ ਲੋਕ ਅਰਪਣ
ਲੁਧਿਆਣਾਃ 4 ਦਸੰਬਰ (ਵਰਲਡ ਪੰਜਾਬੀ ਟਾਈਮਜ਼)ਬਰਮਿੰਘਮ(ਇੰਗਲੈਂਡ)ਵੱਸਦੇ ਪੰਜਾਬੀ ਲੇਖਕ ਰਣਜੀਤ ਸਿੰਘ ਰਾਣਾ ਦੀ ਖੋਜ ਪੁਸਤਕ “ਭਾਈ ਬੁੱਧੂ ਜੀ ਪਰਜਾਪਤਿਃ ਵਿਰਸਾ ਅਤੇ ਵਾਰਸ ਲੋਕ ਅਰਪਣ ਕਰਦਿਆਂ ਪ੍ਰੋ. ਗੁਰਭਜਨ ਸਿੰਘ ਗਿੱਲ ਨੇ ਕਿਹਾ…