Posted inਸਾਹਿਤ ਸਭਿਆਚਾਰ
ਦੁਸਹਿਰੀ ਅੰਬ ਵਰਗੀ ਸ਼ਾਇਰੀ ਦਾ ਸਿਰਜਕਃ ਦੇਵਿੰਦਰ ਜੋਸ਼ ਯਾਦ ਆਇਆ
ਬਹੁਤ ਸਮਰੱਥ ਗ਼ਜ਼ਲਕਾਰ ਸੀ ਦੇਵਿੰਦਰ ਜੋਸ਼ । ਹੋਸ਼ਿਆਰਪੁਰ ਦੀ ਅਦਬੀ ਫ਼ਿਜ਼ਾ ਵਿੱਚ ਨਿਵੇਕਲਾ ਰੰਗ ਘੋਲਣ ਵਾਲਾ। ਦੇਵਿੰਦਰ ਜੋ਼ਸ਼ ਤੇ ਮਹਿੰਦਰ ਦੀਵਾਨਾ ਨੇ ਲਗਪਗ ਇਕੱਠਿਆਂ ਲਿਖਣਾ ਸ਼ੁਰੂ ਕੀਤਾ। ਸਰਗੋਧਾ(ਪਾਕਿਸਤਾਨ ਚ 16…