Posted inਸਾਹਿਤ ਸਭਿਆਚਾਰ ਦੇਸ਼ ਵਿਦੇਸ਼ ਤੋਂ
ਕੈਨੇਡਾ ਵੱਸਦੀ ਕਵਿੱਤਰੀ ਸੁਰਿੰਦਰ ਗੀਤ ਦੀ ਪੁਸਤਕ “ਮੇਰੀ ਚੋਣਵੀਂ ਕਵਿਤਾ” ਡਾਃ ਸੁਰਜੀਤ ਪਾਤਰ , ਪ੍ਰੋਃ ਗੁਰਭਜਨ ਸਿੰਘ ਗਿੱਲ ਤੇ ਹੋਰ ਲੇਖਕਾਂ ਵੱਲੋਂ ਲੋਕ ਅਰਪਣ
ਲੁਧਿਆਣਾਃ 3ਨਵੰਬਰ ( ਵਰਲਡ ਪੰਜਾਬੀ ਟਾਈਮਜ )ਲੋਕ ਮੰਚ ਪੰਜਾਬ ਵੱਲੋਂ ਪੰਜਾਬੀ ਸਾਹਿੱਤ ਅਕਾਡਮੀ ਲੁਧਿਆਣਾ ਦੇ ਸਹਿਯੋਗ ਨਾਲ ਕੈਨੇਡਾ ਵੱਸਦੀ ਪੰਜਾਬੀ ਕਵਿੱਤਰੀ ਸੁਰਿੰਦਰ ਗੀਤ ਦੀ ਪੁਸਤਕ “ਮੇਰੀ ਚੋਣਵੀਂ ਕਵਿਤਾ” ਨੂੰ ਡਾਃ…