Posted inਸਾਹਿਤ ਸਭਿਆਚਾਰ ਕਿਤਾਬ ਪੜਚੋਲ
ਯਾਦਵਿੰਦਰ ਸਿੰਘ ਭੁੱਲਰ ਦਾ ਨਾਵਲ ‘ਮਨਹੁ ਕੁਸੁਧਾ ਕਾਲੀਆ’ ਡੇਰਿਆਂ ਦੇ ਕੁਕਰਮਾ ਦਾ ਕੱਚਾ ਚਿੱਠਾ
ਯਾਦਵਿੰਦਰ ਸਿੰਘ ਭੁੱਲਰ ਨੇ ਹੁਣ ਤੱਕ ਵਾਰਤਕ ਦੀਆਂ ਪੰਜ ਪੁਸਤਕਾਂ ਪੰਜਾਬੀ ਮਾਂ ਬੋਲੀ ਦੀ ਝੋਲੀ ਵਿੱਚ ਪਾਈਆਂ ਹਨ, ਜਿਨ੍ਹਾਂ ਵਿੱਚ ਦੋ ਸਫਰਨਾਮੇ, ਯਾਤਰਾ ਸ੍ਰੀ ਹੇਮਕੁੰਟ ਸਾਹਿਬ ਤੇ ਯਾਤਰਾ ਸ੍ਰੀ ਹਜ਼ੂਰ…