Posted inਸਾਹਿਤ ਸਭਿਆਚਾਰ
ਮਨਜੀਤ ਪੁਰੀ ਦਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ
ਮਨਜੀਤ ਪੁਰੀ ਦਾ ਪਲੇਠਾ ਗ਼ਜ਼ਲ ਸੰਗ੍ਰਹਿ ‘ਕੁਝ ਤਿੜਕਿਆ ਤਾਂ ਹੈ’ ਸਮਾਜਿਕ ਸਰੋਕਾਰਾਂ ਦੀ ਗਵਾਹੀ ਭਰਦਾ ਹੈ। ਗ਼ਜ਼ਲ ਸਾਹਿਤ ਦਾ ਸੰਜੀਦਾ ਤੇ ਵਿਲੱਖਣ ਰੂਪ ਹੈ। ਗ਼ਜ਼ਲ ਲਿਖਣ ਲਈ ਨਿਸਚਤ ਨਿਯਮ ਨਿਰਧਾਰਤ…