Posted inਸਾਹਿਤ ਸਭਿਆਚਾਰ ਕਿਤਾਬ ਪੜਚੋਲ
ਅਵਤਾਰਜੀਤ ਦਾ ਕਾਵਿ ਸੰਗ੍ਰਹਿ ‘ਮੈਂ ਆਪਣੀ ਤ੍ਰੇੜ ਲੱਭ ਰਿਹਾਂ’ ਮਾਨਸਿਕ ਉਥਲ-ਪੁਥਲ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ
ਅਵਤਾਰਜੀਤ ਮਾਨਸਿਕ ਉਲਝਣਾ ਅਤੇ ਸਮਾਜਿਕ ਸਰੋਕਾਰਾਂ ਦਾ ਚਿਤੇਰਾ ਸਥਾਪਤ ਸ਼ਾਇਰ ਹੈ। ਉਸ ਦੇ ਪੰਜ ਮੌਲਿਕ ਕਾਵਿ ਸੰਗ੍ਰਹਿ ਅਤੇ ਇੱਕ ਸੰਪਾਦਿਤ ਕਹਾਣੀ ਸੰਗ੍ਰਹਿ ਪ੍ਰਕਾਸ਼ਤ ਹੋ ਚੁੱਕੇ ਹਨ। ‘ਮੈਂ ਆਪਣੀ ਤ੍ਰੇੜ ਲੱਭ…