ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਸਫ਼ਲਤਾਪੂਰਵਕ ਮਨਾਇਆ ਗਿਆ
ਕੋਟਕਪੂਰਾ, 23 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੀ.ਬੀ.ਐਸ.ਈ. ਬੋਰਡ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਅਨੁਸਾਰ ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵੱਲੋਂ ਔਨਲਾਈਨ ਵਿਦਿਆਰਥੀ, ਅਧਿਆਪਕਾਂ ਅਤੇ ਮਾਪਿਆਂ ਨੇ ਇੰਟਰਨੈਸ਼ਨਲ ਯੋਗਾ ਦਿਵਸ ਮਨਾਇਆ ਗਿਆ।…