ਸਰਕਾਰੀ ਸੀਨੀ. ਸੈਕੰ. ਸਕੂਲ ਹਰੀ ਨੌ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਲਗਾਇਆ

ਕੋਟਕਪੂਰਾ, 22 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਸੀਨੀਅਰ ਸਕੈਡੰਰੀ ਸਕੂਲ ਹਰੀ ਨੌ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਪ੍ਰਿੰਸੀਪਲ ਸ਼੍ਰੀਮਤੀ ਕੁਲਵਿੰਦਰ ਕੌਰ…

ਸਰਕਾਰੀ ਹਾਈ ਸਕੂਲ ਸੁਰਗੁਪਰੀ ਵਿਖੇ ਮੈਗਾ ਪੀ.ਟੀ.ਐਮ. ਨੂੰ ਮਿਲਿਆ ਸ਼ਾਨਦਾਰ ਹੁੰਗਾਰਾ : ਮਨੀਸ਼ ਛਾਬੜਾ

ਆਪਣੇ ਬੱਚਿਆਂ ਦੇ ਬਿਹਰਤੀਨ ਭਵਿੱਖ ਵਾਸਤੇ ਬੱਚਿਆਂ ਨੂੰ ਰੋਜ਼ਾਨਾ ਸਕੂਲ ਭੇਜਿਆ ਜਾਵੇ : ਮਨੀਸ਼ ਛਾਬੜਾ ਕੋਟਕਪੂਰਾ, 21 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਪੀ.ਐਮ.ਸ਼੍ਰੀ ਸਰਕਾਰੀ ਹਾਈ…

ਡੀ.ਸੀ.ਐੱਮ. ਸਕੂਲ ਦਾ ਸਾਲਾਨਾ ਸਮਾਗਮ ਵਿਲੱਖਣ ਅਤੇ ਮਨਮੋਹਿਕ ਯਾਦਾਂ ਨਾਲ ਸੰਪੰਨ ਹੋਇਆ

ਕੋਟਕਪੂਰਾ, 3 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਮੋਹਰੀ ਵਿਦਿਅਕ ਸੰਸਥਾ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵੱਲੋਂ ਆਪਣਾ ਸਲਾਨਾ ਸਮਾਗਮ ਕਲਾ ਕੁੰਭ-2 ਦੇ ਸਿਰਲੇਖ ਅਧੀਨ ਬੀਤੇ ਦਿਨ ਸਕੂਲ ਵਿਖੇ ਇੱਕ ਵਿਸ਼ਾਲ…

ਦਸਮੇਸ਼ ਮਿਸ਼ਨ ਸਕੂਲ ਹਰੀਨੌ ਵਿਖੇ ਸੰਵਿਧਾਨ ਦਿਵਸ ਮਨਾਇਆ ਗਿਆ

ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਐਨ ਐਸ ਐਸ ਯੂਨਿਟ ਵੱਲੋਂ ਸੰਵਿਧਾਨ ਦਿਵਸ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਐਨਐਸਐਸ ਯੂਨਿਟ…

ਸੇਂਟ ਜ਼ੇਵੀਅਰ ਸਕੂਲ ਪੱਕਾ ਕਲਾਂ ਵਲੋਂ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਲਗਾਇਆ ਗਿਆ  

ਬਠਿੰਡਾ, 25 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਪੱਕਾ ਕਲਾਂ ਰਿਫਾਇਨਰੀ ਰੋਡ ਉੱਤੇ ਪੈਂਦੇ  ਸੇਂਟ ਜ਼ੇਵੀਅਰਜ਼ ਸਕੂਲ ਵੱਲ ਵਿਦਿਆਰਥੀਆਂ ਦੇ ਅਕਾਦਮਿਕ ਰੁਟੀਨ ਦੀ ਤਾਜ਼ਗੀ  ਲਈ ਇੱਕ ਰੋਜ਼ਾ  ਪਿਕਨਿਕ ਦਾ ਆਯੋਜਨ ਕੀਤਾ…

ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਵਿਖੇ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼ਰਧਾ ਪੂਰਵਕ ਮਨਾਇਆ

ਕੋਟਕਪੂਰਾ, 24 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀ ਨੌ ਵਿਖੇ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਸਮਾਗਮ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਸਮਾਗਮਦੀ ਸ਼ੁਰੂਆਤ…

ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵੱਲੋਂ ਵਿੱਦਿਅਕ ਟੂਰ ਆਯੋਜਿਤ

ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵੱਲੋਂ ਹਰ ਸਾਲ ਦੀ ਤਰ੍ਹਾਂ ਛੇਵੀਂ ਤੋਂ ਨੋਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾਵਿੱਦਿਅਕ ਟੂਰ ਹਰਿਮੰਦਰ ਸਾਹਿਬ ਅਤੇ…

ਦਸਮੇਸ਼ ਗਲੋਰੀਅਸ ਸਕੂਲ ਦੇ ਬੱਚਿਆਂ ਨੂੰ ਕਰਵਾਏ ਗੁਰੂ ਘਰ ਦੇ ਦਰਸ਼ਨ

ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਦੇ ਬੱਚਿਆਂ ਦਾ ਅੱਜ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ…

ਡਰੀਮਲੈਂਡ ਪਬਲਿਕ ਸਕੂਲ ਨੇ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ : ਸ਼ਰਮਾ

ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼ਾਖਾ ਪੱਧਰ ’ਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਦੀ ਭਾਰਤੀ ਇਤਿਹਾਸ ਸਬੰਧੀ ਲਿਖਤੀ…

ਦਸਮੇਸ਼ ਪਬਲਿਕ ਸਕੂਲ ਵਿੱਚ ਬਾਲ ਮੇਲੇ ਦੀਆਂ ਰੌਣਕਾਂ

ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੀ 14 ਨਵੰਬਰ ਨੂੰ ਸਥਾਨਕ ਦਸਮੇਸ਼ ਪਬਲਿਕ ਸਕੂਲ ਵੱਲੋਂ ਬਾਲ ਮੇਲਾ ‘ਕਾਰਨੀਵਲ ਆਫ਼ ਜੁਆਏ’ ਕਰਵਾਇਆ ਗਿਆ, ਜਿਸ ਵਿੱਚ ਨਰਸਰੀ ਤੋਂ ਦਸਵੀਂ ਜਮਾਤ ਤੱਕ…