Posted inਸਿੱਖਿਆ ਜਗਤ ਪੰਜਾਬ
ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆ ਨੇ ਬਰਾਈਟ ਮਾਈਂਡਜ਼ ਪੰਜਾਬ 2026 ਤਹਿਤ ਲੁਧਿਆਣਾ ਵਿੱਚ ਵਿਦਿਆਰਥੀਆਂ ਨਾਲ ਕੀਤਾ ਸਿੱਧਾ ਸੰਵਾਦ
*12ਵੀਂ ਜਮਾਤ ਵਿੱਚ 95 ਫੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਮਨੀਸ਼ ਸਿਸੋਦੀਆਂ ਨੇ ਕੀਤਾ ਸਨਮਾਨ* *ਪੰਜਾਬ ਵਿੱਚ ਜਲਦ ਹੀ ਏ.ਆਈ ਪਾਠਕ੍ਰਮ ਹੋਵੇਗਾ…









