ਪੰਜਾਬ ਪੱਧਰ ‘ਤੇ ‘ਭਾਰਤ ਕੋ ਜਾਣੋ’ ਮੁਕਾਬਲੇ ‘ਚ ਦਸਮੇਸ਼ ਪਬਲਿਕ ਸਕੂਲ ਦਾ ਵਿਸ਼ੇਸ਼ ਸਥਾਨ

ਕੋਟਕਪੂਰਾ, 30 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਇਲਾਕੇ ਦੀ ਉਹ ਮਾਣਮੱਤੀ ਸੰਸਥਾ ਹੈ, ਜਿਸ ਨੇ ਹਰ ਟੀਚੇ ਨੂੰ  ਸਰ ਕਰਨ ਦੀ ਕੋਸ਼ਿਸ਼ ਕੀਤੀ ਹੈ | ਬੀਤੇ…

ਗੁਰੂਕੁਲ ਸਕੂਲ ਦੇ ਡਾਇਰੈਕਟਰ/ਪ੍ਰਿੰਸੀਪਲ ਡਾ. ਧਵਨ ਕੁਮਾਰ *ਪ੍ਰਿੰਸੀਪਲ ਆਫ਼ ਦਾ ਈਅਰ* ਐਵਾਰਡ ਨਾਲ਼ ਸਨਮਾਨਿਤ

ਇਹ ਸਨਮਾਨ ਮੇਰੀ ਮਿਹਨਤ ਦੇ ਨਤੀਜਿਆਂ ਦੇ ਨਾਲ-ਨਾਲ ਮੇਰੇ ਸਿੱਖਿਆਕਾਰਾਂ, ਵਿਦਿਆਰਥੀਆਂ ਦਾ ਸਹਿਯੋਗ ਫ਼ਲ ਹੈ : ਡਾ. ਧਵਨ ਕੁਮਾਰ ਕੋਟਕਪੂਰਾ, 30 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਿਸੇ ਵੀ ਨਾਮਵਰ ਸੰਸਥਾ ਦੇ ਮੁਖੀ…

ਸਰਕਾਰੀ ਮਿਡਲ ਸਕੂਲ ਪੱਕਾ ’ਚ ਡੀਵਾਰਮਿੰਗ ਡੇ ਮਨਾਇਆ ਗਿਆ

ਫ਼ਰੀਦਕੋਟ, 29 ਨਵੰਬਰ (ਜਸਬੀਰ ਕੌਰ ਜੱਸੀ/ਵਰਲਡ ਪੰਜਾਬੀ ਟਾਈਮਜ਼) ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਸ਼੍ਰੀਮਤੀ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਸੈਕੰਡਰੀ ਫ਼ਰੀਦਕੋਟ ਦੇ ਆਦੇਸ਼ਾਂ ਅਨੁਸਾਰ ਸਰਕਾਰੀ ਮਿਡਲ ਸਕੂਲ ਪੱਕਾ ਵਿਖੇ…

ਮੈਡਮ ਬਿਮਲਾ ਦੁੱਗਲ ਦੀ ਯਾਦ ਵਿੱਚ ਪਰਿਵਾਰ ਨੇ ਦੰਦਰਾਲਾ ਢੀਂਡਸਾ ਸਕੂਲ਼ ਲਈ ਵਿੱਤੀ ਸਹਿਯੋਗ ਦਿੱਤਾ

ਢੀਂਡਸਾ 29 ਨਵੰਬਰ (ਮੇਜਰ ਸਿੰਘ ਨਾਭਾ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਦੇ ਬੱਚਿਆਂ ਅਤੇ ਸਕੂਲ ਦੇ ਵਿਕਾਸ ਲਈ ਸਕੂਲ ਦੇ ਪੁਰਾਣੇ ਵਿਦਿਆਰਥੀਆਂ ਅਤੇ ਪਿੰਡ ਵਾਸੀਆਂ ਨੇ ‘ਮੇਰਾ…

ਦਸਮੇਸ਼ ਪਬਲਿਕ ਸਕੂਲ ਦੇ ਬੱਚੇ ਨੇ ਪੰਜਾਬ ਸਟੇਟ ਵੂਸ਼ੋ ਚੈਂਪੀਅਨਸ਼ਿਪ ਵਿੱਚ ਤਮਗ਼ਾ ਜਿੱਤਿਆ

ਕੋਟਕਪੂਰਾ, 28 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਦਿਨ ਪ੍ਰਤੀ ਦਿਨ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ। ਹਾਲ ਹੀ ਵਿੱਚ ਇੱਥੋਂ ਦੇ ਪਹਿਲੀ ਜਮਾਤ ਦੇ ਬੱਚੇ ਰਾਜਬੀਰ ਸ਼ਰਮਾ…

— ਅਧਿਆਪਕ ‘ ਚ ਬਾਪ ਦਾ ਰੂਪ– 

ਰੋਜਾਨਾ ਦੀ ਤਰਾਂ ਅੱਜ ਵੀ ਮੈਂ ਸਕੂਲ ਵਿੱਚ ਸਮੇਂ ਤੋਂ ਕਾਫੀ ਦੇਰ ਪਹਿਲਾਂ ਪਹੁੰਚ ਗਿਆ, ਅਤੇ ਕਾਹਲੀ ਨਾਲ ਆਪਣੇ ਅਧੂਰੇ ਪਏ ਕੰਮਾਂ ਨੂੰ ਕਰਨਾ ਸ਼ੁਰੂ ਕਰ ਦਿੱਤਾ।      …

ਮਿਲੇਨੀਅਮ ਸਕੂਲ ਦੇ ਬੱਚਿਆਂ ਨੇ ਨੈਤਿਕ ਸਿੱਖਿਆ ਇਮਤਿਹਾਨ ‘ਚ ਮਾਰੀਆਂ ਮੱਲਾਂ

ਕੋਟਕਪੂਰਾ, 27 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਾ ਕਲਾਂ ਦੇ ਬੱਚਿਆਂ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ 2024 ਨੂੰ  ਲਏ ਗਏ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮੱਲਾਂ ਮਾਰਨ…

ਰਾਜ ਪੱਧਰੀ ਕੁਇਜ਼ ਮੁਕਾਬਲੇ ਵਿੱਚ ਬਾਬਾ ਫਰੀਦ ਸਕੂਲ ਦੀ ਰਵਨੀਤ ਕੌਰ ਨੇ ਮਾਰੀਆਂ ਮੱਲਾਂ

ਫਰੀਦਕੋਟ, 26 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀ ਭਾਸ਼ਾ ਵਿਭਾਗ ਵੱਲੋਂ ਰਾਜ ਪੱਧਰੀ ਕੁਇਜ਼ ਮੁਕਾਬਲੇ ਗੁਰੂ ਨਾਨਕ ਦੇਵ ਔਡੀਟੋਰੀਅਮ ਆਈ.ਕੇ. ਗੁਜਰਾਲ ਯੂਨੀਵਰਸਿਟੀ ਕਪੂਰਥਲਾ ਵਿਖੇ ਕਰਵਾਏ ਗਏ, ਜਿਸ ਵਿੱਚ 22 ਜਿਲਿਆਂ…

ਮੈਡਮ ਮਨਜਿੰਦਰ ਕੌਰ ਦੇ ਅਕਾਲ ਚਲਾਣੇ ਨਾਲ ਸਿੱਖਿਆ ਵਿਭਾਗ ਨੂੰ ਪਿਆ ਘਾਟਾ

ਢੀਂਡਸਾ 25 ਨਵੰਬਰ (ਮੇਜਰ ਸਿੰਘ ਨਾਭਾ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਬਤੌਰ ਪੀ.ਟੀ.ਆਈ. ਡਿਊਟੀ ਨਿਭਾਉਣ ਵਾਲੀ ਮੈਡਮ ਮਨਜਿੰਦਰ ਕੌਰ ਪਿਛਲੇ ਦਿਨੀਂ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ…

ਸਾਂਝੇ ਅਧਿਆਪਕ ਮੋਰਚੇ ਵਲੋਂ ਸਿੱਖਿਆ ਮੰਤਰੀ ਦੇ ਪਿੰਡ ਪਹਿਲੀ ਦਸੰਬਰ ਦੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਕੀਤੀ ਮੀਟਿੰਗ

ਲੁਧਿਆਣਾ 23 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਫੈਸਲੇ ਅਨੁਸਾਰ ਸਿੱਖਿਆ ਮੰਤਰੀ ਦੇ ਪਿੰਡ ਪਹਿਲੀ ਦਸੰਬਰ ਨੂੰ ਕੀਤੇ ਜਾਣ ਵਾਲੇ ਰੋਸ ਪ੍ਰਦਰਸ਼ਨ ਦੀ ਤਿਆਰੀ ਲਈ ਅੱਜ ਸਾਂਝਾ…