ਤਰਕਸ਼ੀਲਾਂ ਵੱਲੋਂ ਇਕਾਈ ਸੰਗਰੂਰ ਦਾ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ

ਪ੍ਰੀਖਿਆ ਵਿੱਚ ਕੁੜੀਆਂ ਰਹੀਆਂ ਮੋਹਰੀ ਚੇਤਨਾ ਪ੍ਰੀਖਿਆ ਵਿੱਚ ਵੱਧਦਾ ਰੁਝਾਨ ਵਿਗਿਆਨਕ ਵਿਚਾਰਾਂ ਦੇ ਪਸਾਰੇ ਲਈ ਵਧੀਆ ਸੰਕੇਤ ਸੰਗਰੂਰ 22 ਨਵੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਵਿਦਿਆਰਥੀਆਂ ਵਿਚ ਵਿਗਿਆਨਕ ਚੇਤਨਾ ਵਿਕਸਤ ਕਰਨ…

ਸੇਖੋਂ ਪਰਿਵਾਰ ਵੱਲੋਂ ਬੱਚਿਆਂ ਨੂੰ ਵਰਦੀਆਂ ਵੰਡੀਆਂ ਗਈਆਂ

ਫਰੀਦਕੋਟ, 21 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਅੱਜ ਸਰਕਾਰੀ ਪ੍ਰਾਇਮਰੀ ਸਕੂਲ ਬਹਿਬਲ ਕਲਾਂ ਦੇ ਬੱਚਿਆਂ ਨੂੰ ਪਰਮ ਕੌਰ ਕੈਨੇਡਾ ਅਤੇ ਮਨਦੀਪ ਸਿੰਘ ਕੈਨੇਡਾ ਵਲੋਂ ਆਪਣੀ ਮਾਤਾ ਸਵਰਗਵਾਸੀ ਹਰਜੀਤ ਕੌਰ ਦੀ ਯਾਦ…

ਸਿਲਵਰ ਓਕਸ ਸਕੂਲ ਦੀ ਅਧਿਆਪਕਾ ਨੇ ਫੈਡਰੇਸ਼ਨ ਆਫ ਪ੍ਰਾਈਵੇਟ ਐਸੋਸੀਏਸ਼ਨ ਵੱਲੋਂ ਐਵਾਰਡ ਕੀਤਾ ਹਾਸਲ

ਜੈਤੋ/ਕੋਟਕਪੂਰਾ, 21 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਾਈਵੇਟ ਸਕੂਲਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸ਼ੀਏਸ਼ਨ ਆਫ ਪੰਜਾਬ…

‘ਦਸਮੇਸ਼ ਮਿਸ਼ਨ ਸਕੂਲ’ ਹਰੀ ਨੌ ਵਿਖੇ ਇੱਕ ਰੋਜਾ ਐਨ.ਐਸ.ਐਸ. ਕੈਂਪ ਲਾਇਆ ਗਿਆ

ਫਰੀਦਕੋਟ, 14 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਇੱਕ ਰੋਜਾ ਐਨ.ਐਸ.ਐਸ. ਕੈਂਪ ਲਾਇਆ ਗਿਆ। ਜਿਸ ਵਿੱਚ 50 ਵਾਲੰਟੀਅਰਜ ਨੇ ਭਾਗ ਲਿਆ। ਲੜਕੀਆਂ ਨੇ ਸਕੂਲ…

‘ਅੰਤਰ ਸਕੂਲ ਯੁਵਕ ਮੇਲਾ-2024’

ਸਿਲਵਰ ਓਕਸ ਸਕੂਲ ਸੇਵੇਵਾਲਾ ਨੇ ਵਿਸ਼ੇਸ਼ ਸਥਾਨ ਕੀਤੇ ਹਾਸਲ : ਪਿ੍ਰੰਸੀਪਲ ਕੋਟਕਪੂਰਾ, 11 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜੋਨਲ ਖ਼ੇਤਰ ਜੈਤੋ ਵਿਖੇ ਅੰਤਰ ਸਕੂਲ…

ਜੋਨ ਪੱਧਰੀ ਐਥਲੈਟਿਕਸ ਮੁਕਾਬਿਲਆਂ ਵਿੱਚ ਤਾਜ ਪਬਲਿਕ ਸਕੂਲ ਦੇ ਵਿਦਿਆਰਥੀ ਛਾਏ

ਫਰੀਦਕੋਟ/ਸਾਦਿਕ, 2 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਫਰੀਦਕੋਟ ਵਿਖੇ ਹੋਈਆਂ ਜੋਨ ਪੱਧਰੀ ਐਥਲਟਿਕਸ ਖੇਡਾਂ ਵਿੱਚ ਤਾਜ ਪਬਲਿਕ ਸਕੂਲ, ਜੰਡ ਸਾਹਿਬ ਦੇ ਵਿਦਿਆਰਥੀਆਂ ਨੇ ਆਪਣੀ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਕੇ ਪੁਜ਼ੀਸ਼ਨਾਂ…

ਦਸਮੇਸ਼ ਡੈਂਟਲ ਕਾਲਜ ਵਿਖੇ ਵਾਈਟਕੋਟ ਸੈਰੇਮਨੀ ਸਫ਼ਲਤਾ ਨਾਲ ਸੰਪੰਨ ਕੀਤੀ  

 ਫ਼ਰੀਦਕੋਟ, 2 ਨਵੰਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਡੈਂਟਲ ਕਾਲਜ ਅਤੇ ਹਸਪਤਾਲ, ਫਰੀਦਕੋਟ ਦੇ ਕੈਪਟਨ ਡਾ  ਪੂਰਨ ਸਿੰਘ ਅੋਡੀਟੋਰੀਅਮ ਵਿਖੇ ਕਾਲਜ ਵਿਚ ਨਵੇਂ ਆਏ ਵਿਦਿਆਰੀਥੀਆਂ ਨੂੰ ਡਾਕਟਰੀ ਪੇਸ਼ੇ ਦੀ ਮਹੱਤਤਾ…

ਸਿਲਵਰ ਓਕਸ ਸਕੂਲ ਵਿਖੇ ਦੀਵਾਲੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਨਾਲ ਮਨਾਇਆ ਗਿਆ

ਦੀਵਾਲੀ ਪੂਜਾ ਮੌਕੇ ਡਾਇਰੈਕਟਰ ਮੈਡਮ ਬਰਿੰਦਰ ਪਾਲ ਸੇਖੋਂ ਵਿਸ਼ੇਸ਼ ਤੌਰ ’ਤੇ ਹਾਜਰ ਹੋਏ ਜੈਤੋ/ਫਰੀਦਕੋਟ/ 01 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਵਿਖੇ ਵਿਦਿਆਰਥੀਆਂ ਨੂੰ ਦੀਵਾਲੀ ਦੇ ਮਹੱਤਵ ਤੋਂ ਜਾਣੂੰ…

ਡਾ. ਚੰਦਾ ਸਿੰਘ ਮਰਵਾਹ ਸਕੂਲ ਦੀਆਂ ਵਿਦਿਆਰਥਣਾ ਨੇ ਲਾਇਆ ਵਿੱਦਿਅਕ ਟੂਰ

ਫਰੀਦਕੋਟ 01 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੇ ਪਿ੍ਰੰਸੀਪਲ ਪ੍ਰਭਜੋਤ ਸਿੰਘ ਦੀ ਅਗਵਾਈ ਵਿੱਚ ਵਿਦਿਆਰਥਣਾਂ ਨੇ “ਅੰਮ੍ਰਿਤਸਰ ਸਾਹਿਬ’’ ਦਾ ਵਿਦਿਅਕ…

ਮਾਊਂਟ ਲਿਟਰਾ ਜੀ ਸਕੂਲ ਨੇ ਦਾਨ ਕਰਕੇ ਮਨਾਇਆ ਦੀਵਾਲੀ ਦਾ ਤਿਉਹਾਰ

ਫਰੀਦਕੋਟ 01 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ-ਫਰੀਦਕੋਟ ਸੜਕ ’ਤੇ ਸਥਿੱਤ ਮਾਊਂਟ ਲਿਟਰਾ ਜੀ ਸਕੂਲ ਵਿਖੇ ਦੀਵਾਲੀ ਦੇ ਸੁਭ ਮੌਕੇ ’ਤੇ ਚੈਰਿਟੀ ਫੈਸਟੀਵਲ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ…