ਲਾਅ ਕਾਲਜ ਦੇ ਵਿਦਿਆਰਥੀਆਂ ਦਾ ਮੈਡੀਕਲ ਕਾਲਜ ਫੌਰੈਂਸਿਕ ਮੈਡੀਸਨ ਮਿਊਜ਼ੀਅਮ ਅਤੇ ਮੁਰਦਾ ਘਰ ਵਿਖੇ ਅਕੈਡਮਿਕ ਦੌਰਾ

ਫਰੀਦਕੋਟ, 24 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ ਸਿੰਘ…

ਮਾਪੇ ਮਿਲਣੀ ਦੌਰਾਨ ‘ਬਿੱਲ ਲਿਆਓ, ਇਨਾਮ ਪਾਓ’ ਮੁਹਿੰਮ ਤਹਿਤ ਕੀਤਾ ਬੱਚਿਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਜਾਗਰੂਕ

ਖਰੀਦਦਾਰੀ ਉਪਰੰਤ ਦੁਕਾਨਦਾਰਾਂ ਤੋਂ ਜ਼ਰੂਰ ਲਿਆ ਜਾਵੇ ਬਿੱਲ ਬਠਿੰਡਾ, 24 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਵਿੱਤ ਕਮਿਸ਼ਨਰ ਕਰ ਵਿਭਾਗ, ਪੰਜਾਬ ਸ਼੍ਰੀ ਕ੍ਰਿਸ਼ਨ ਕੁਮਾਰ ਤੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਦੀ ‘ਬਿੱਲ ਲਿਆਓ ਇਨਾਮ ਪਾਓ’…

ਚੇਤਨਾ ਪ੍ਰੀਖਿਆ ਸਫਲਤਾ ਪੂਰਵਕ ਸੰਪੰਨ

ਇਕਾਈ ਸੰਗਰੂਰ ਵੱਲੋਂ 100 ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਲਹਿਰਾਗਾਗਾ 23 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਬੱਚਿਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ, ਉਨ੍ਹਾਂ ਨੂੰ ਅੰਧਵਿਸ਼ਵਾਸਾਂ, ਵਹਿਮਾਂ ਭਰਮਾਂ, ਰੂੜੀਵਾਦੀ ਵਿਚਾਰਾਂ ਤੇ ਸਮਾਜਿਕ…

ਸਿਲਵਰ ਓਕਸ ਸਕੂਲ ਸੇਵੇਵਾਲਾ ਵਿੱਚ ਕਰਵਾਇਆ ਗਿਆ ‘ਸਲਾਦ ਸਜਾਵਟ ਮੁਕਾਬਲਾ’

ਪਿ੍ਰੰਸੀਪਲ ਪਿ੍ਰਅੰਕਾ ਮਹਿਤਾ ਨੇ ਜੇਤੂ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਜੈਤੋ/ਕੋਟਕਪੂਰਾ, 23 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਲਾਦ ਸਜਾਵਟ ਮੁਕਾਬਲਾ ਨੌਜਵਾਨਾਂ ਦੇ ਦਿਮਾਗਾਂ ’ਚ ਸਹੁਜਾਤਮਕ ਅਤੇ ਰਚਨਾਤਮਕਤਾ ਨੂੰ ਪ੍ਰੇਰਿਤ ਕਰਦਾ ਹੈ।…

ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾਇਆ ਗਿਆ ਮਹਿੰਦੀ ਮੁਕਾਬਲਾ

ਕੋਟਕਪੂਰਾ, 22 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਕਰਵਾ ਚੌਥ ਦੇ ਵਰਤ ਮੌਕੇ ਮੈਡਮ ਨਵਪ੍ਰੀਤ ਸ਼ਰਮਾ ਜੀ ਦੀ ਅਗਵਾਈ ਹੇਠ ਮਹਿੰਦੀ ਮੁਕਾਬਲਾ ਕਰਵਾਇਆ ਗਿਆ।…

ਪਹਿਲੇ ਦਿਨ 20 ਅਕਤੂਬਰ ਦੀ ਛੇਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਸੰਪਨ ਹੋਈ

ਸੰਗਰੂਰ 21 ਅਕਤੂਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਹਿੱਤ 20 ਤੇ 21 ਅਕਤੂਬਰ ਨੂੰ ਸਾਰੇ ਪੰਜਾਬ ਵਿੱਚ ਵਿਗਿਆਨਕ ਚੇਤਨਾ ਪਰਖ਼ ਪ੍ਰੀਖਿਆ…

ਮਿਲੇਨੀਅਮ ਸਕੂਲ ’ਚ ਮਨਾਇਆ ਗਿਆ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ

ਕੋਟਕਪੂਰਾ, 20 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਪੰਜਗਰਾਈਂ ਕਲਾਂ ਵਿਖੇ ਧੰਨ-ਧੰਨ ਸ਼੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਜਪਨੀਤ ਕੌਰ ਨੇ ਬੱਚਿਆਂ…

ਸਿਲਵਰ ਓਕਸ ਸਕੂਲ ਦੇ ਵਿਦਿਆਰਥੀਆਂ ਨੇ ਜੈਪੁਰ ਦੀ ਵਿੱਦਿਅਕ ਯਾਤਰਾ ਦੇ ਤਜਰਬੇ ਸਾਂਝੇ ਕੀਤੇ

ਕੋਟਕਪੂਰਾ, 18 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਦੇ ਪ੍ਰਿੰਸੀਪਲ ਸ਼੍ਰੀਮਤੀ ਪਿ੍ਰਅੰਕਾ ਮਹਿਤਾ ਦੀ ਅਗਵਾਈ ਹੇਠ ਅੱਠਵੀਂ ਤੋਂ ਗਿਆਰਵੀਂ ਜਮਾਤ ਦੇ 45 ਵਿਦਿਆਰਥੀ 5 ਅਧਿਆਪਕਾਂ ਦੇ ਨਾਲ…

ਚੋਣ ਡਿਊਟੀਆਂ ਦੌਰਾਨ ਮੁਲਾਜ਼ਮਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ : ਐੱਸ ਸੀ /ਬੀਸੀ ਅਧਿਆਪਕ ਯੂਨੀਅਨ ਲੁਧਿਆਣਾ

ਲੁਧਿਆਣਾ 18 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਐੱਸ ਸੀ /ਬੀ ਸੀ ਅਧਿਆਪਕ ਯੂਨੀਅਨ ਦੇ ਜ਼ਿਲਾ ਪ੍ਰਧਾਨ ਭੁਪਿੰਦਰ ਸਿੰਘ ਚੰਗਣਾ ਅਤੇ ਆਗੂ ਅਧਿਆਪਕ ਹਰਭਿੰਦਰ ਸਿੰਘ ਮੁੱਲਾਪੁਰ ਨੇ ਕਸਬਾ ਹੰਬੜਾ ਵਿਖੇ ਅਧਿਆਪਕ ਸਾਥੀਆਂ…

ਡੀ.ਸੀ.ਐੱਮ. ਸਕੂਲ ਵਿਖੇ ਵਿਰਾਸਤੀ ਇਮਾਰਤਾਂ ਸਬੰਧੀ ਹੋਈ ‘ਗਿਆਨ ਪਰਖ ਪ੍ਰੀਖਿਆ’

ਕੋਟਕਪੂਰਾ, 17 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿਰਾਸਤੀ ਇਮਾਰਤਾਂ ਤੇ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਅਤੇ ਅਗਲੀ ਪੀੜ੍ਹੀ ਨੂੰ ਇਸ ਪ੍ਰਤੀ ਜਾਗਰੂਕ ਅਤੇ ਉਤਸ਼ਾਹ ਪੈਦਾ ਕਰਨ ਨੂੰ ਸਮਰਪਿਤ ਰਾਸ਼ਟਰ ਪੱਧਰੀ ਸੰਸਥਾ…