Category: ਸਿੱਖਿਆ ਜਗਤ
-
ਦਸਮੇਸ਼ ਮਿਸ਼ਨ ਸਕੂਲ ਹਰੀ ਨੌ ਵੱਲੋਂ ਵਿੱਦਿਅਕ ਟੂਰ ਆਯੋਜਿਤ
ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵੱਲੋਂ ਹਰ ਸਾਲ ਦੀ ਤਰ੍ਹਾਂ ਛੇਵੀਂ ਤੋਂ ਨੋਵੀਂ ਕਲਾਸ ਤੱਕ ਦੇ ਵਿਦਿਆਰਥੀਆਂ ਦਾਵਿੱਦਿਅਕ ਟੂਰ ਹਰਿਮੰਦਰ ਸਾਹਿਬ ਅਤੇ ਸਾਡਾ ਪਿੰਡ (ਅੰਮ੍ਰਿਤਸਰ) ਵਿਖੇ ਕਰਵਾਇਆ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ, ਡਾਇਰੈਕਟਰ/ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਸੋਮਾ ਦੇਵੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ…
-
ਦਸਮੇਸ਼ ਗਲੋਰੀਅਸ ਸਕੂਲ ਦੇ ਬੱਚਿਆਂ ਨੂੰ ਕਰਵਾਏ ਗੁਰੂ ਘਰ ਦੇ ਦਰਸ਼ਨ
ਕੋਟਕਪੂਰਾ, 20 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਗਲੋਰੀਅਸ ਪਬਲਿਕ ਸਕੂਲ ਹਰੀਨੌ ਦੇ ਬੱਚਿਆਂ ਦਾ ਅੱਜ ਸਥਾਨਕ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਰਦਾਰ ਬਲਜੀਤ ਸਿੰਘ, ਡਾਇਰੈਕਟਰ ਪ੍ਰਿੰਸੀਪਲ ਸ੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ਼੍ਰੀਮਤੀ ਰੁਬੀਨਾ ਧੀਰ ਦੇ ਉਪਰਾਲੇ ਸਦਕਾ ਵਿਦਿਆਰਥੀਆਂ ਨੇ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰਕੇ ਗੁਰਮਤਿ,…
-
ਡਰੀਮਲੈਂਡ ਪਬਲਿਕ ਸਕੂਲ ਨੇ ‘ਭਾਰਤ ਕੋ ਜਾਨੋ’ ਮੁਕਾਬਲੇ ਵਿੱਚ ਪ੍ਰਾਪਤ ਕੀਤਾ ਪਹਿਲਾ ਸਥਾਨ : ਸ਼ਰਮਾ
ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤ ਵਿਕਾਸ ਪ੍ਰੀਸ਼ਦ ਵੱਲੋਂ ਸ਼ਾਖਾ ਪੱਧਰ ’ਤੇ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਦੀ ਭਾਰਤੀ ਇਤਿਹਾਸ ਸਬੰਧੀ ਲਿਖਤੀ ‘ਭਾਰਤ ਕੋ ਜਾਨੋ’ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚੋਂ ਦੋ-ਦੋ ਵਿਦਿਆਰਥੀਆਂ ਦੀ ਚੋਣ ਕਰਕੇ ਇਨ੍ਹਾਂ ਵਿਚਾਲੇ ਸੂਬਾ ਪੱਧਰੀ ਮੁਕਾਬਲਿਆਂ ਸਬੰਧੀ ਚੋਣ…
-
ਦਸਮੇਸ਼ ਪਬਲਿਕ ਸਕੂਲ ਵਿੱਚ ਬਾਲ ਮੇਲੇ ਦੀਆਂ ਰੌਣਕਾਂ
ਕੋਟਕਪੂਰਾ, 18 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੀ 14 ਨਵੰਬਰ ਨੂੰ ਸਥਾਨਕ ਦਸਮੇਸ਼ ਪਬਲਿਕ ਸਕੂਲ ਵੱਲੋਂ ਬਾਲ ਮੇਲਾ ‘ਕਾਰਨੀਵਲ ਆਫ਼ ਜੁਆਏ’ ਕਰਵਾਇਆ ਗਿਆ, ਜਿਸ ਵਿੱਚ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਸਕੂਲ ਮੁਖੀ ਡਾ. ਸੁਰਿੰਦਰ ਸਿੰਘ ਟੁਰਨਾ ਅਤੇ ਵੱਖ-ਵੱਖ ਵਿਭਾਗਾਂ ਦੇ ਕੋਆਰਡੀਨੇਟਰਜ਼ ਦੇ ਸਹਿਯੋਗ ਸਦਕਾ ਮੇਲੇ ਵਿੱਚ ਚਹੁੰ-ਪਾਸੇ…
-
ਲਾਅ ਕਾਲਜ ਦੇ ਵਿਦਿਆਰਥੀ ਨੇ ਦਿੱਲੀ ਯੂਨੀਵਰਸਿਟੀ ਤੋਂ ਲਿਆ ਉਰਦੂ ਦਾ ਡਿਪਲੋਮਾ
ਫਰੀਦਕੋਟ, 18 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸਿਮਰਜੀਤ ਸਿੰਘ ਸੇਖੋਂ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਕਾਲਜ ਦਾ ਬੀ.ਏ.ਐਲ.ਐਲ.ਬੀ. (ਪੰਜ ਸਾਲਾ ਕੋਰਸ) ਭਾਗ-ਤੀਜਾ ਦਾ ਵਿਦਿਆਰਥੀ ਦਲਜੀਤ ਸਿੰਘ, ਦਿੱਲੀ ਯੂਨੀਵਰਸਿਟੀ ਤੋਂ ਉਰਦੂ ਦਾ ਡਿਪਲੋਮਾ ਲੈ ਕੇ ਆਇਆ।…
-
ਦਸਮੇਸ਼ ਮਿਸ਼ਨ ਸਕੂਲ ਹਰੀਨੌ ਵਿਖੇ ਬਾਲ ਦਿਵਸ ਮਨਾਇਆ ਗਿਆ
ਬੱਚਿਆਂ ਦੇ ਕੁਇਜ਼ ਪੇਂਟਿੰਗ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ : ਬਲਜੀਤ ਸਿੰਘ ਕੋਟਕਪੂਰਾ, 15 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਵਿਖੇ ਬਾਲ ਦਿਵਸ ਮਨਾਇਆ ਗਿਆ। ਇਸ ਦਿਨ ਨੂੰ ਮਨਾਉਂਦੇ ਹੋਏ ਸਕੂਲ ਵਿੱਚ ਇੱਕ ਸਮਾਗਮ ਰੱਖਿਆ ਗਿਆ। ਇਸ ਪ੍ਰੋਗਰਾਮ ਵਿੱਚ ਬੱਚਿਆਂ ਦੇ ਕੁਇਜ਼ ਮੁਕਾਬਲੇ, ਪੇਂਟਿੰਗ ਮੁਕਾਬਲੇ ਅਤੇ ਸੁੰਦਰ ਲਿਖਾਈ…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਵਿਖੇ ਪੰਜਾਬੀ ਮਾਹ ਅਤੇ ਬਾਲ ਦਿਵਸ ਮਨਾਇਆ
ਮੋਗਾ 15 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿੰਘਾਂਵਾਲਾ ਮੋਗਾ ਵਿਖੇ ਪੰਜਾਬੀ ਮਾਹ ਅਤੇ ਬਾਲ ਦਿਵਸ ਪ੍ਰਿੰਸੀਪਲ ਰਣਜੀਤ ਸਿੰਘ ਹਠੂਰ ਦੀ ਅਗਵਾਈ ਹੇਠ ਬੱਚਿਆਂ ਅਤੇ ਸਕੂਲ ਸਟਾਫ ਦੀ ਭਰਵੀਂ ਹਾਜ਼ਰੀ ਵਿੱਚ ਮਨਾਇਆ ਗਿਆ। ਜਿਸ ਵਿੱਚ ਸ.ਅਜੀਤਪਾਲ ਸਿੰਘ ਜਿਲ੍ਹਾ ਭਾਸ਼ਾ ਅਫਸਰ ਮੋਗਾ ਅਤੇ ਵਿਸ਼ੇਸ਼ ਮਹਿਮਾਨ ਵਜੋਂ ਡਾ.ਸੁਰਜੀਤ ਸਿੰਘ ਦੌਧਰ ਪਹੁੰਚੇ। ਇਸ ਦੌਰਾਨ ਸਕੂਲੀ ਬੱਚਿਆਂ…
-
ਦਸਮੇਸ਼ ਪਬਲਿਕ ਸਕੂਲ ਦਾ ਵਿਦਿਆਰਥੀ ਯੋਗਦੀਪ ਵਰਮਾ ਬਣਿਆ ‘ਸਟੇਟ ਚੈਂਪੀਅਨ’
ਕੋਟਕਪੂਰਾ, 14 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਫ਼ਰੀਦਕੋਟ ਵਿਖੇ 8 ਤੋਂ 10 ਤਰੀਕ ਤੱਕ ਹੋਈ ਸਟੇਟ ਲੈਵਲ ਰਗਬੀ ਚੈਂਪੀਅਨਸ਼ਿਪ ਵਿੱਚ ਦਸਮੇਸ਼ ਪਬਲਿਕ ਸਕੂਲ ਕੋਟਕਪੂਰਾ ਦੇ ਦਸਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਯੋਗਦੀਪ ਵਰਮਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਅੰਡਰ–17 ਵਰਗ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ ਸੋਨ ਤਗਮਾ (ਗੋਲਡ ਮੈਡਲ) ਆਪਣੇ ਨਾਮ ਕੀਤਾ। ਇਸ ਸ਼ਾਨਦਾਰ…
-
ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਵਿਦਿਆਰਥੀਆਂ ਲਈ ਜੈਕਟਾਂ ਦੀ ਵੰਡ
ਨਾਭਾ 14 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਮੇਰਾ ਸਕੂਲ ਵੈਲਫੇਅਰ ਸੋਸਾਇਟੀ (ਰਜਿ:) ਦੰਦਰਾਲਾ ਢੀਂਡਸਾ ਵੱਲੋਂ ਹਮੇਸ਼ਾ ਹੀ ਵੱਧ ਚੜ੍ਹ ਕੇ ਸਕੂਲ ਦੀ ਬਿਹਤਰੀ ਲਈ ਉਪਰਾਲੇ ਕੀਤੇ ਜਾਂਦੇ ਹਨ।ਇਸੇ ਲੜੀ ਤਹਿਤ ਮੇਰਾ ਸਕੂਲ ਵੈਲਫੇਅਰ ਸੋਸਾਇਟੀ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੰਦਰਾਲਾ ਢੀਂਡਸਾ ਵਿਖੇ ਵਿਦਿਆਰਥੀਆਂ ਨੂੰ ਸਰਦੀ ਤੋਂ ਬਚਾਅ ਲਈ ਜੈਕਟਾਂ ਦੀ ਵੰਡ ਕੀਤੀ ਗਈ। ਸੋਸਾਇਟੀ ਦੇ ਮੈਂਬਰ…
-
ਤਰਕਸ਼ੀਲ਼ ਸੁਸਾਇਟੀ ਨੇ ਇਕਾਈ ਸੰਗਰੂਰ ਦਾ ਸੱਤਵੀਂ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਦਾ ਨਤੀਜਾ ਐਲਾਨਿਆ
ਪ੍ਰੀਖਿਆ ਵਿੱਚ ਕੁੜੀਆਂ ਰਹੀਆਂ ਮੋਹਰੀ ਪ੍ਰੀਖਿਆ ਦਾ ਉਦੇਸ਼ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨਾ ਸੰਗਰੂਰ 6 ਨਵੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਵੱਲੋਂ ਵਿਦਿਆਰਥੀਆਂ ਵਿੱਚ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਲੋਕਾਂ ਦਾ ਸੋਚਣ ਢੰਗ ਵਿਗਿਆਨਕ ਬਣਾਉਣ ਦੇ ਮਕਸਦ ਨੂੰ ਲੈ ਕੇ ਪੰਜਾਬ ਦੇ ਵੱਡੀ ਗਿਣਤੀ ਸਕੂਲਾਂ ਵਿੱਚ 5-6 ਅਤੇ 27 ਅਕਤੂਬਰ ਨੂੰ ਕਰਵਾਈ…