Posted inਸਿੱਖਿਆ ਜਗਤ ਪੰਜਾਬ
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਸਨਮਾਨ ਸਮਾਰੋਹ ਦਾ ਆਯੋਜਨ
ਸਮਾਗਮ ਦੀ ਸ਼ੁਰੂਆਤ ਮਹਿਮਾਨਾਂ ਦੇ ਸਵਾਗਤ, ਸਰਸਵਤੀ ਵੰਦਨਾ ਅਤੇ ਸ਼ਬਦ ਗਾਇਨ ਨਾਲ ਕੀਤੀ ਗਈ ਜੈਤੋ/ਕੋਟਕਪੂਰਾ, 27 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਆਕਸ ਸਕੂਲ ਸੇਵੇਵਾਲਾ ਹਮੇਸ਼ਾ ਵਿਦਿਆਰਥੀਆਂ ਦੀ ਪ੍ਰਸ਼ੰਸਾ ਕਰਕੇ…