Posted inਸਿੱਖਿਆ ਜਗਤ ਖੇਡ ਜਗਤ ਪੰਜਾਬ
ਸਕੂਲੀ ਖੇਡਾਂ-2024 ਵਿੱਚ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ
ਕੋਟਕਪੂਰਾ, 10 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਲਾਕੇ ਦੀ ਮੰਨੀ-ਪ੍ਰਮੰਨੀ ਸੰਸਥਾ ਮਾਊਂਟ ਲਿਟਰਾ ਜੀ ਸਕੂਲ ਦੇ ਵਿਦਿਆਰਥੀ ਪੜਾਈ ਦੇ ਨਾਲ-ਨਾਲ ਖੇਡਾਂ ’ਚ ਵੀ ਮੋਹਰੀ ਹਨ। ਜਿਕਰਯੋਗ ਹੈ ਕਿ ਖੇਡਾਂ ਵਤਨ…