ਡੀ.ਸੀ.ਐੱਮ. ਸਕੂਲ ਵਿਖੇ ਕਰਵਾਇਆ ਇਨਵੈਸਟੀਚਰ ਸਮਾਗਮ

ਕੋਟਕਪੂਰਾ, 30 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡੀ.ਸੀ.ਐੱਮ. ਇੰਟਰਨੈਸਨਲ ਸਕੂਲ ਵਿਖੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਨ ਲਈ ਪ੍ਰੋਗਰਾਮ ਉਲੀਕਿਆ ਗਿਆ। ਜਿਸ ’ਚ ਚੇਅਰਪਰਸਨ ਪਵਨ ਮਿੱਤਲ, ਅਸ਼ੋਕ ਚਾਵਲਾ ਨੇ ਮੁੱਖ…

ਜੋਨ ਪੱਧਰੀ ਖੇਡ ਮੁਕਾਬਲਿਆਂ ਵਿੱਚ ਸਰਕਾਰੀ ਹਾਈ ਸਕੂਲ ਔਲਖ ਨੇ ਕੀਤੀਆਂ ਸ਼ਾਨਦਾਰ ਪ੍ਰਾਪਤੀਆਂ  

ਕੋਟਕਪੂਰਾ, 30 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੂਲਾਂ ਵਿੱਚ ਕਰਵਾਏ ਜਾ ਰਹੇ ਜ਼ੋਨ ਪੱਧਰੀ ਖੇਡ ਮੁਕਾਬਲੇ ਦੇ ਜੋਨ ਪੰਜਗਰਾਈਂ ਕਲਾਂ ਅਧੀਨ ਆਉਂਦੇ ਸਰਕਾਰੀ ਹਾਈ ਸਕੂਲ ਔਲਖ…

ਸਰਕਾਰੀ ਸਕੂਲ ਤੁੰਗਾਂ ਵਿਖੇ ਚੇਤਨਾ ਪਰਖ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ –ਤਰਕਸ਼ੀਲ

ਸੰਗਰੂਰ 28 ਅਗਸਤ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ ਕਰਨ ਤੇ ਛੇਵੀਂ ਚੇਤਨਾ ਪਰਖ ਪ੍ਰੀਖਿਆ ਬਾਰੇ ਜਾਣਕਾਰੀ ਦੇਣ ਹਿੱਤ ਚਲਾਈ…

ਕੁਲਾਰ ਖ਼ੁਰਦ ਸਕੂਲ ਵਿਖੇ ਤਰਕਸ਼ੀਲਾਂ ਨੇ ਪੁਸਤਕ ਪ੍ਰਦਰਸ਼ਨੀ ਲਗਾਈ

ਚੇਤਨਾ ਪਰਖ ਪ੍ਰੀਖਿਆ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਮੰਨਣ ਤੋਂ ਪਹਿਲਾਂ ਪਰਖੋ- ਤਰਕਸ਼ੀਲ ਸੰਗਰੂਰ 27ਅਗਸਤ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਇਕਾਈ ਸੰਗਰੂਰ ਵੱਲੋਂ ਵਿਦਿਆਰਥੀਆਂ ਅੰਦਰ ਵਿਗਿਆਨਕ ਚੇਤਨਾ ਵਿਕਸਤ…

ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਵਿਖੇ ਮਨਾਈ ਗਈ ਜਨਮਾਸ਼ਟਮੀ

ਕੋਟਕਪੂਰਾ, 27 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਜਨਮ ਅਸ਼ਟਮੀ, ਭਗਵਾਨ ਕ੍ਰਿਸ਼ਨ ਦੇ ਜਨਮ ਦਾ ਸ਼ੁਭ ਤਿਉਹਾਰ, ਗੁਰੂਕੁਲ ਸਕੂਲ ਵਿਖੇ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਵੈਂਟ ਵਿੱਚ ਵਿਦਿਆਰਥੀਆਂ…

ਡੀ.ਪੀ.ਐੱਸ. ਰੋਪੜ ਵਿਖੇ ਸ਼ਰਧਾਪੂਰਵਕ ਮਨਾਈ ਗਈ ਜਨਮ ਅਸ਼ਟਮੀ

ਰੋਪੜ, 26 ਅਗਸਤ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਧਸੀਨੀਅਰ ਦਿੱਲੀ ਪਬਲਿਕ ਸਕੂਲ (ਡੀ.ਪੀ.ਐੱਸ.) ਵਿਖੇ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਸ਼ਰਧਾਪੂਰਵਕ ਮਨਾਇਆ ਗਿਆ। ਜਿੱਥੇ ਚੇਅਰਮੈਨ ਜੇ.ਕੇ. ਜੱਗੀ ਅਤੇ ਸੀ.ਈ.ਓ.…

ਕੰਪਿਊਟਰ ਅਧਿਆਪਕਾਂ ਦੁਆਰਾ 1 ਸਤੰਬਰ ਤੋਂ ਕੀਤੀ ਜਾਵੇਗੀ ਭੁੱਖ ਹੜਤਾਲ/ਮਰਨ ਵਰਤ ਦੀ ਸ਼ੁਰੂਆਤ ਵਿਸ਼ਾਲ ਰੋਸ਼ ਰੈਲੀ ਨਾਲ ਧੂਰੀ(ਸੰਗਰੂਰ) ਮੁੱਖ ਮੰਤਰੀ ਦਫ਼ਤਰ ਦੇ ਸਾਹਮਣੇ। ਅਗਲੇ 1 ਸਤੰਬਰ ਤੋਂ 12 ਸਤੰਬਰ ਤੱਕ ਦੇ ਐਕਸ਼ਨਾਂ ਦਾ ਪ੍ਰੋਗਰਾਮ ਕੀਤਾ ਜਾਰੀ।

ਸੰਗਰੂਰ 26 ਅਗਸਤ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੁਆਰਾ ਲੰਬੇ ਸਮੇਂ ਤੋਂ ਕੰਪਿਊਟਰ ਅਧਿਆਪਕਾਂ ਦੇ ਮਸਲੇ ਹੱਲ ਨਹੀਂ ਕੀਤੇ ਜਾ ਰਹੇ ਅਤੇ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ। ਕੰਪਿਊਟਰ ਅਧਿਆਪਕਾਂ…

ਬਾਬਾ ਫਰੀਦ ਆਗਮਨ ਪੁਰਬ-2024 ਮੌਕੇ ਹੋਣ ਵਾਲੇ ਵੱਖ-ਵੱਖ ਮੁਕਾਬਲਿਆਂ ਦਾ ਵੇਰਵਾ

ਬਾਬਾ ਫਰੀਦ ਐਵਾਰਡ ਫਾਰ-ਸਰਵਿਸ-ਟੂ ਹਿਊਮੈਂਟੀਲਈ ਅਰਜ਼ੀਆਂ ਦੀ ਮੰਗ ਫਰੀਦਕੋਟ , 26 ਅਗਸਤ (ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਫਰੀਦਕੋਟ ਵਿਖੇ ਸੂਫ਼ੀ ਮੱਤ ਦੇ ਮੋਢੀ…

ਕੋਵਿਡ ਦਾ ਸੰਕਟ ਦੂਰ ਹੁੰਦਿਆਂ ਹੀ ਦਰੱਖਤਾਂ ਦੀ ਮਹੱਤਤਾ ਨੂੰ ਭੁਲਾਉਣਾ ਅਫਸੋਸਨਾਕ : ਬਰਾੜ

ਭਾਈ ਘਨੱਈਆ ਕੈਂਸਰ ਰੋਕੋ ਸੁਸਾਇਟੀ ਦੇ ਉਪਰਾਲੇ ਪ੍ਰੇਰਨਾਸਰੋਤ ਅਤੇ ਸ਼ਲਾਘਾਯੋਗ : ਸਿੱਧੂ ਕੋਟਕਪੂਰਾ, 25 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕਰੋਨਾ ਵਾਇਰਸ ਦੀ ਕਰੋਪੀ ਦੇ ਸੰਕਟ ਮੌਕੇ ਸਾਨੂੰ ਕੁਦਰਤ ਨੇ ਵਾਤਾਵਰਣ…

ਜੋਨਲ ਪੱਧਰੀ ਖੇਡ ਮੁਕਾਬਲਿਆਂ ਵਿੱਚ ਤਾਜ ਪਬਲਿਕ ਸਕੂਲ ਨੇ ਗੱਡੇ ਜਿੱਤ ਦੇ ਝੰਡੇ : ਸੰਧੂ

ਫਰੀਦਕੋਟ, 26 ਅਗਸਤ (ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ, ਜੰਡ ਸਾਹਿਬ ਦੇ ਵਿਦਿਆਰਥੀ ਜੋਨ ਪੱਧਰੀ ਖੇਡ ਮੁਕਾਬਲਿਆਂ ’ਚ ਲਗਾਤਾਰ ਜਿੱਤ ਪ੍ਰਾਪਤ ਕਰ ਰਹੇ ਹਨ। ਸਕੂਲ ਪਿ੍ਰੰਸੀਪਲ ਰਜਿੰਦਰ ਕਸ਼ਯਪ ਮੁਤਾਬਿਕ ਅੰਡਰ-19…