ਮਾਉਂਟ ਲਿਟਰਾ ਜ਼ੀ ਸਕੂਲ ’ਚ ਧੂਮਧਾਮ ਨਾਲ ਮਨਾਈ ਜਨਮ ਅਸ਼ਟਮੀ

ਫਰੀਦਕੋਟ, 26 ਅਗਸਤ (ਵਰਲਡ ਪੰਜਾਬੀ ਟਾਈਮਜ਼) ਕੋਟਕਪੂਰਾ-ਫਰੀਦਕੋਟ ਸੜਕ ’ਤੇ ਸਥਿੱਤ ਮਾਊਂਟ ਲਿਟਰਾ ਜੀ ਸਕੂਲ ਦੇ ਪ੍ਰਾਇਮਰੀ ਵਿੰਗ ਦੇ (ਨਰਸਰੀ ਤੋਂ ਦੂਜੀ ਕਲਾਸ ਤੱਕ) ਵਿੱਚ ਜਨਮ ਅਸ਼ਟਮੀ ਦਾ ਤਿਉਹਾਰ ਬੜੀ ਉਤਸ਼ਾਹ…

ਟ੍ਰੈਫਿਕ ਨਿਯਮਾ ਦੀ ਉਲੰਘਣਾ ਕਰਨ ਵਾਲੇ ਭੱਜ ਕੇ ਨਿਕਲਣ ਦੀ ਕੋਸ਼ਿਸ਼ ਨਾ ਕਰਨ : ਡੀ.ਐੱਸ.ਪੀ.

ਗੁਰੂ ਨਾਨਕ ਮਿਸ਼ਨ ਸਕੂਲ ’ਚ ਕਰਵਾਇਆ ਗਿਆ ਟ੍ਰੈਫਿਕ ਜਾਗਰੂਕਤਾ ਸੈਮੀਨਾਰ! ਕੋਟਕਪੂਰਾ, 24 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਚੰਡੀਗੜ ਜਰਨਲਿਸਟ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਜੰਡੂ ਅਤੇ ਚੇਅਰਮੈਨ ਬਲਵਿੰਦਰ ਸਿੰਘ…

ਦਸਮੇਸ਼ ਪਬਲਿਕ ਸਕੂਲ ਦੀ ਵਿਦਿਆਰਥਣ ਦਾ ਪੰਜਾਬੀ ਕਵਿਤਾ ਲੇਖਣ ਮੁਕਾਬਲੇ ਵਿੱਚ ਵਿਸ਼ੇਸ਼ ਸਥਾਨ

ਕੋਟਕਪੂਰਾ, 24 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਸ਼ਾ ਵਿਭਾਗ ਪੰਜਾਬ ਵੱਲੋਂ, ਜ਼ਿਲ੍ਹਾ ਪੱਧਰ 'ਤੇ ਫ਼ਰੀਦਕੋਟ ਵਿਖੇ ਪੰਜਾਬੀ ਕਵਿਤਾ ਲੇਖਣ ਮੁਕਾਬਲੇ ਕਰਵਾਏ ਗਏ। ਇਸ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨੇ…

ਡਰੀਮਲੈਂਡ ਪਬਲਿਕ ਸਕੂਲ ਕੋਟਕਪੂਰਾ ਦੀਆਂ ਲੜਕੀਆਂ ਦਾ ਸ਼ਤਰੰਜ ਮੁਕਾਬਲਿਆਂ ’ਚ ਪਹਿਲਾ ਸਥਾਨ

ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਦੀਆਂ ਵਿਦਿਆਰਥਣਾ ਨੇ ਜ਼ੋਨ ਪੱਧਰ ’ਤੇ ਚੱਲ ਰਹੇ ਖੇਡ ਮੁਕਾਬਲਿਆਂ ਵਿੱਚ ਮੱਲਾਂ ਮਾਰ ਦੇ ਸਕੂਲ ਦਾ ਨਾਮ ਰੌਸ਼ਨ…

ਪਿ੍ਰੰਸੀਪਲ ਧਵਨ ਕੁਮਾਰ ਨੇ ਇੱਕ ਰੋਜਾ ਕਪੈਸਿਟੀ ਬਿਲਡਿੰਗ ਪ੍ਰੋਗਰਾਮ ’ਚ ਅਧਿਆਪਕਾਂ ਨੂੰ ਕੀਤਾ ਸੰਬੋਧਨ

ਪੋ੍ਰਗਰਾਮ ’ਚ ਸੂਬੇ ਦੇ ਵੱਖ-ਵੱਖ ਸਕੂਲਾਂ ਦੇ ਪਿ੍ਰੰਸੀਪਲਾਂ ਨੇ ਕੀਤੀ ਸ਼ਮੂਲੀਅਤ ‘ਗਿਆਨ- ਸਿਧਾਂਤ’ ਵਿਸ਼ਾ ਇੱਕ ਵਿਆਪਕ ਵਿਸ਼ਾ : ਪਿ੍ਰੰਸੀਪਲ ਧਵਨ ਕੁਮਾਰ ਕੋਟਕਪੂਰਾ, 23 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ…

ਕੋਲਕਾਤਾ ‘ਚ ਮਹਿਲਾ ਡਾਕਟਰ  ਦੇ ਵਹਿਸ਼ੀਆਨਾ  ਬਲਾਤਕਾਰ ਤੇ ਕਤਲ ‘ਤੇ  ਅਧਿਆਪਕ ਜਥੇਬੰਦੀਆਂ ਨੇ  ਰੋਸ ਪ੍ਰਗਟਾਇਆ

ਸਿੱਧਵਾਂ ਬੇਟ 22 ਅਗਸਤ (ਵਰਲਡ ਪੰਜਾਬੀ ਟਾਈਮਜ਼) ਪਿਛਲੇ ਦਿਨੀ ਕੋਲਕਾਤਾ ਦੇ ਇੱਕ ਹਸਪਤਾਲ ਵਿੱਚ ਜੂਨੀਅਰ ਮਹਿਲਾ ਡਾਕਟਰ ਨਾਲ ਸ਼ਰਾਰਤੀ ਅਨਸਰਾਂ ਵੱਲੋਂ ਕੀਤੇ ਗਏ ਦਿਲ ਕੰਬਾਊ ਅਤੇ ਵਹਿਸ਼ੀਅਨਾ  ਬਲਾਤਕਾਰ ਤੇ ਕਤਲ…

ਮਿਹਨਤੀ, ਮਿਲਣਸਾਰ ਤੇ ਪ੍ਰਤਿਭਾਸ਼ਾਲੀ- ਪਿ੍ਰੰਸੀਪਲ ਚਰਨਜੀਤ ਕੌਰ ਅਹੂਜਾ

ਲੁਧਿਆਣੇ ਜਿਲ੍ਹੇ ਵਿੱਚ ਦਰਿਆ ਸਤਲੁਜ ਦੇ ਨਜਦੀਕ ਬੇਟ ਖੇਤਰ ਵਿੱਚ ਕਸਬੇ ਦਾ ਰੂਪ ਧਾਰੀ ਬੈਠੇ ਪਿੰਡ ਹੰਬੜ੍ਹਾਂ ਦਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿਛਲੇ ਕੁਝ ਵਰਿ੍ਹਆਂ ਤੋਂ ਸਰਵਪੱਖੀ ਵਿਕਾਸ ਦੀਆ ਬੁਲੰਦੀਆਂ…

ਬਲਾਤਕਾਰ ਦੀਆਂ ਘਟਨਾਵਾਂ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਨੇ ਕੀਤਾ ਤਿੱਖਾ ਰੋਸ ਪ੍ਰਦਰਸ਼ਨ

ਇਕ ਪਾਸੇ ਭਾਰਤ ਵਿੱਚ ਔਰਤਾਂ ਦੀ ਪੂਜਾ ਕੀਤੀ ਜਾਂਦੀ ਹੈ ਪਰ ਦੂਜੇ ਪਾਸੇ ਓਸੇ ਭਾਰਤ ਵਿਚ ਹੀ ਔਰਤਾਂ ਨਾਲ ਪਸ਼ੂਆਂ ਵਰਗਾ ਸਲੂਕ ਕਿਉਂ? ਹਰਵੀਰ ਕੌਰ ਰੱਬ ਰੂਪੀ ਡਾਕਟਰ ਨਾਲ ਅਣਮਨੁੱਖੀ…

ਤਾਜ ਪਬਲਿਕ ਸਕੂਲ ਵਿਖੇ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਨੂੰ ਮੁੱਖ ਰੱਖਦਿਆਂ ਰੱਖੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ

ਫਰੀਦਕੋਟ, 20 ਅਗਸਤ (ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ਭੈਣ-ਭਰਾ ਦੇ ਪ੍ਰਤੀਕ ਤਿਉਹਾਰ ਰੱਖੜੀ ਦੀ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਹ ਤਿਉਹਾਰ ਵਿਦਿਆਰਥੀਆਂ ਨੇ ਬੜੇ ਸੁਚੱਜੇ…

ਪ੍ਰੋਫੈਸਰਾਂ ਦੀਆਂ ਪ੍ਰਾਈਵੇਟ ਭਰਤੀਆਂ ਦਾ ਪੰਜਾਬ ਸਟੂਡੈਂਟ ਯੂਨੀਅਨ ਵੱਲੋਂ ਸਖ਼ਤ ਵਿਰੋਧ

ਕੋਟਕਪੂਰਾ, 3 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਬ੍ਰਿਜਿੰਦਰਾ ਕਾਲਜ ਵਿੱਚ ਚਲਦੀ ਬੀਐਸਸੀ ਖੇਤੀਬਾੜੀ ਦੀ ਪੜ੍ਹਾਈ ਨੂੰ ਸੈਲਫ ਫਾਈਨਾਂਸ ਕਰਨ ਦੇ ਖਿਲਾਫ ਪੰਜਾਬ ਸਟੂਡੈਂਟਸ ਯੂਨੀਅਨ ਲੰਬੇ ਸਮੇਂ ਤੋਂ ਸੰਘਰਸ਼ ਕਰ…