ਏਸ਼ੀਅਨ ਯੂ-20 ਚੈਂਪੀਅਨਸ਼ਿਪ ’ਚ ਸਿਲਵਰ ਮੈਡਲ ਜਿੱਤਣ ਵਾਲੀ ਬੇਟੀ ਅਮਾਨਤ ਕੌਰ ਦਾ ਸਨਮਾਨ!

*ਅਮਾਨਤ ਕੌਰ ਦੁਨੀਆਂ ਭਰ ਵਿੱਚ ਪੰਜਾਬ ਦਾ ਨਾਮ ਕਰੇਗੀ ਰੋਸ਼ਨ : ਸਪੀਕਰ ਸੰਧਵਾਂ!* ਕੋਟਕਪੂਰਾ, 2 ਮਈ (ਵਰਲਡ ਪੰਜਾਬੀ ਟਾਈਮਜ਼) ਵਰਤਮਾਨ ਸਮੇਂ ਵਿੱਚ ਧੀਆਂ ਵੀ ਪੁੱਤਰਾਂ ਦੀ ਤਰਾਂ ਹਰ ਖੇਤਰ ਵਿੱਚ…

ਵਿਦਿਆਰਥੀਆਂ ਅੰਦਰਲੀ ਕਲਾ ਨੂੰ ਨਿਖ਼ਾਰਨ ਲਈ ਮਨਾਇਆ “ਨੋ ਬੈਗ ਡੇ” : ਪ੍ਰਿੰਸੀਪਲ ਧਵਨ ਕੁਮਾਰ

ਆਖਿਆ! ਸਕੂਲ ਬੈਗ ਵਿਦਿਆਰਥੀ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਉਂਦੈ ਕੋਟਕਪੂਰਾ, 2 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਕੂਲ ਬੈਗ ਵਿਦਿਆਰਥੀ ਜੀਵਨ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ, ਅਧਿਆਪਕ ਤੋਂ ਬਾਅਦ ਕਿਤਾਬਾਂ ਨਾਲ…

ਸੈਂਟ ਜੇਵੀਅਰ ਸਕੂਲ ਪੱਕਾ ਕਲਾਂ ਦੇ ਵਿਦਿਆਰਥੀਆਂ ਨੇ ਲਗਾਤਾਰ ਤੀਸਰੀ ਵਾਰ ਕਰਾਟੇ ਚੈਂਪੀਅਨਸ਼ਿੱਪ ਵਿੱਚ ਮਾਰੀ ਬਾਜ਼ੀ 

ਸੰਗਤ ਮੰਡੀ 2 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਪੱਕਾ ਕਲਾਂ ਵਿਖੇ ਰਿਫਾਇਨਰੀ ਰੋਡ ਤੇ ਸਥਿਤ ਸੈਂਟ ਜੇਵੀਅਰ ਸਕੂਲ ਦੇ ਵਿਦਿਆਰਥੀਆਂ ਨੇ ਪਠਾਣਕੋਟ ਵਿਖੇ ਹੋਈ ਕਰਾਟੇ ਚੈਂਪੀਅਨਸ਼ਿਪ ਵਿੱਚ ਤੀਸਰੀ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ਦੇ ਵਿਦਿਆਰਥੀਆਂ ਨੇ ਐੱਸ.ਐੱਫ.ਓ. ਦੀ ਪ੍ਰੀਖਿਆ ‘ਚ ਲਹਿਰਾਇਆ ਝੰਡਾ

ਕੋਟਕਪੂਰਾ/ਪੰਜਗਰਾਈ ਕਲਾਂ, 30 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਦੇ ਚੇਅਰਮੈਨ ਜਸਕਰਨ ਸਿੰਘ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਕੂਲ ਦੇ ਵਿਦਿਆਰਥੀਆਂ ਨੇ ਐਸ.ਐਫ.ਓ. ਦੀ ਪ੍ਰੀਖਿਆ…

ਤਰਕਸ਼ੀਲਾਂ ਨੇ ਸ ਸ ਸ ਸਕੂਲ ਥਲੇਸ ਵਿਖੇ ਤਰਕਸ਼ੀਲ ਪਰੋਗਰਾਮ ਪੇਸ਼ ਕੀਤਾ

ਤਰਕਸ਼ੀਲ ਪ੍ਰੋਗਰਾਮ ਵਿੱਚ ਪੁਸਤਕ ਪ੍ਰਦਰਸ਼ਨੀ ਲਗਾਈ ਗਈ ਤਰਕਸ਼ੀਲ ਪ੍ਰੋਗਰਾਮ ਵਿੱਚ ਜਾਦੂ ਸ਼ੋਅ ਹੋਇਆ ਵਿਗਿਆਨਕ ਸੋਚ ਸਮੇਂ ਦੀ ਮੁੱਖ ਲੋੜ -- ਤਰਕਸ਼ੀਲ ਸੰਗਰੂਰ 30 ਅਪ੍ਰੈਲ (ਮਾਸਟਰ ਪਰਮ ਵੇਦ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ…

‘ਆਕਸਫੋਰਡ ਦੇ ਵਿਹੜੇ ’ਚ ਧੂਮਧਾਮਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ ‘ਵਿਸ਼ਵ ਡਾਂਸ ਦਿਵਸ’

ਫਰੀਦਕੋਟ/ਬਰਗਾੜੀ, 29 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ‘ਦਾ ਆਕਸਫੋਰਡ ਸਕੂਲ ਆਫ਼ ਐਜੂਕੇਸ਼ਨ ਭਗਤਾ ਭਾਈਕਾ’ ਇੱਕ ਅਜਿਹੀ ਵਿੱਦਿਅਕ ਸੰਸਥਾ ਹੈ ਜੋ ਕਿ ਵਿਦਿਆਰਥੀਆਂ ਦੇ ਵਿੱਦਿਅਕ ਪੱਖ ਵੱਲ ਹੀ ਨਹੀਂ ਬਲਕਿ ਉਹਨਾਂ ਨਾਲ ਜੁੜੀਆਂ…

ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਇੰਨਵੈਸਟੀਚਰ ਅਤੇ ਸਨਮਾਨ ਸਮਾਰੋਹ ਦਾ ਆਯੋਜਨ

ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਨੂੰ ਇੰਨਵੈਸਟੀਚਰ  ਅਤੇ ਅਭਿਨੰਦਨ ਸਮਾਰੋਹ ਕਰਵਾਇਆ ਗਿਆ। ਸਮਾਗਮ ਵਿਚ ਸਕੂਲ ਦੇ ਡਾਇਰੈਕਟਰ ਸ਼੍ਰੀਮਤੀ  ਬਰਨਿੰਦਰ ਪੌਲ ਸੇਖੋਂ ਨੇ ਬਤੌਰ…

ਮਿਲੇਨੀਅਮ ਸਕੂਲ ਵਿੱਚ ਮਨਾਇਆ 9ਵੇਂ ਗੁਰੂ ਜੀ ਦਾ ਪ੍ਰਕਾਸ਼ ਪੁਰਬ

ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱਜ ਇੰਟਰਨੈਸ਼ਨਲ ਮਿਲੇਨੀਅਮ ਸਕੂਲ ਵਿਖੇ ਨੋਵੇਂ ਪਾਤਸ਼ਾਹ ਸ਼੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਇਸ ਮੌਕੇ ਸਰਵ ਕਲਿਆਣ ਸੰਸਥਾ ਦੇ…

ਮਾ. ਨਾਜ਼ਰ ਸਿੰਘ, ਮਾਤਾ ਪ੍ਰਕਾਸ਼ ਕੌਰ ਵੈਲਫ਼ੇਅਰ ਸੁਸਾਇਟੀ ਧੌਲ਼ ਖ਼ੁਰਦ ਵਲੋਂ 50 ਸਕੂਲੀ ਬੱਚਿਆਂ ਨੂੰ ਬੈਗ ਦਿੱਤੇ ਗਏ

ਲੁਧਿਆਣਾ 27 ਅਪ੍ਰੈਲ (ਬਲਬੀਰ ਸਿੰਘ ਬੱਬੀ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਦੇ ਖੇਤਰ ਵਿੱਚ ਮੰਨੀ ਪ੍ਰਮੰਨੀ ਸਖ਼ਸ਼ੀਅਤ ਸਰਵਿਸ ਮੈਟਰ ਦੇ ਮਾਹਿਰ ਮਾ. ਨਾਜ਼ਰ ਸਿੰਘ ਧੌਲ ਖੁਰਦ ਅਤੇ ਸੁਘੜ ਸਿਆਣੀ ਮਾਤਾ ਪ੍ਰਕਾਸ਼ ਕੌਰ…

ਇੰਟਰਨੈਸ਼ਨਲ ਮਿਲੇਨੀਅਮ ਸਕੂਲ ’ਚ ਮਨਾਇਆ ਰਾਸ਼ਟਰੀ ਪੰਚਾਇਤੀ ਰਾਜ

ਕੋਟਕਪੂਰਾ, 25 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇੰਟਰਨੈਸ਼ਨਲ ਮਿਲੇਨੀਅਮ ਸਕੂਲ ਕੋਟਕਪੂਰਾ ਵਿਖੇ ਰਾਸ਼ਟਰੀ ਪੰਚਾਇਤੀ ਰਾਜ ਦਿਵਸ ਮਨਾਇਆ ਗਿਆ। ਸਕੂਲ ਦੀ ਵਿਦਿਆਰਥਣ ਸਾਕਸ਼ੀ ਨੇ ਆਪਣੇ ਸੰਬੋਧਨ ’ਚ ਰਾਸ਼ਟਰੀ ਪੰਚਾਇਤੀ ਰਾਜ ਬਾਰੇ…