Category: ਸਿੱਖਿਆ ਜਗਤ
-
ਪ੍ਰਜਾਪਤ ਸਮਾਜ ਵੱਲੋਂ 5ਵੀਂ ਤੋਂ 11ਵੀਂ ਜਮਾਤ ਤੱਕ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ : ਐਡਵੋਕੇਟ ਅਜੀਤ ਵਰਮਾ
ਕੋਟਕਪੂਰਾ, 8 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ) ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਦੀ ਖਾਸ ਮੀਟਿੰਗ ਐਡਵੋਕੇਟ ਅਜੀਤ ਵਰਮਾ, ਚੌਧਰੀ ਖੁਸ਼ੀਰਾਮ, ਜੈ ਚੰਦ ਬੇਵਾਲ ਅਤੇ ਹੰਸਰਾਜ ਦੀ ਅਗਵਾਈ ਹੇਠ ਹੋਈ। ਜਿਸ ਵਿਚ ਸੁਸਾਇਟੀ ਵਲੋਂ ਪ੍ਰਜਾਪਤ ਸਮਾਜ ਸੰਬੰਧੀ ਕੀਤੇ ਜਾਂਦੇ ਸਮਾਜਸੇਵੀ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ। ਉਹਨਾਂ ਦੱਸਿਆ ਕਿ ਸੁਸਾਇਟੀ ਵਲੋਂ ਹੋਣਹਾਰ ਵਿਦਿਆਰਥੀਆ ਦਾ ਹੌਸਲਾ ਅਫ਼ਜ਼ਾਈ ਕਰਨ…
-
ਐਸ.ਬੀ ਆਰ.ਐਸ. ਗੁਰੂਕੁਲ ਵਿੱਚ ਸੀ.ਬੀ.ਐਸ.ਈ. ਵੱਲੋਂ ਸਟਰੈਸ ਮੈਨੇਜਮੈਂਟ ‘ਤੇ ਕਰਵਾਈ ਗਈ ਵਰਕਸ਼ਾਪ
ਅਧਿਆਪਕਾਂ ਨੇ ਉਹਨਾਂ ਨੂੰ ਅਧਿਆਪਨ ਦੇ ਨਵੇਂ ਤਰੀਕਿਆਂ ਬਾਰੇ ਕਰਵਾਇਆ ਜਾਣੂ ਭਾਗ ਲੈਣ ਵਾਲਿਆਂ ਨੂੰ ਸੀ.ਬੀ.ਐਸ.ਈ. ਤੋਂ ਸਰਟੀਫਿਕੇਟ ਵੀ ਦਿੱਤੇ ਗਏ : ਪ੍ਰਿੰਸੀਪਲ ਕੋਟਕਪੂਰਾ/ਮੋਗਾ, 8 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ) ਡਾਇਰੈਕਟਰ/ਪ੍ਰਿੰਸੀਪਲ ਧਵਨ ਕੁਮਾਰ ਦੀ ਰਹਿਨੁਮਾਈ ਹੇਠ ਚੱਲ ਰਹੀ ਮਹਿਣਾ ਮੋਹਰੀ ਅਧਿਆਪਕ ਸਿੱਖਿਆ ਸੰਸਥਾ ਹੈ, ਜੋ ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਵਿਕਾਸ ਲਈ ਅਕਸਰ ਵੱਖ-ਵੱਖ ਗਤੀਵਿਧੀਆਂ ਕਰਵਾਉਂਦੀ…
-
ਐਸ.ਬੀ.ਆਰ.ਐੱਸ. ਗੁਰੂਕੁਲ ਸੰਸਥਾ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ਹਰ ਜਮਾਤ ਦੇ ਪਹਿਲੇ ਤਿੰਨ ਦਰਜੇ ਪ੍ਰਾਪਤ ਕਰਨ ਵਾਲੇ ਬੱਚਿਆਂ ਦਾ ਟਰਾਫੀ ਅਤੇ ਸਰਟੀਫਿਕੇਟ ਨਾਲ ਸਨਮਾਨ : ਪਿ੍ਰੰਸੀਪਲ ਧਵਨ ਕੁਮਾਰ ਕਿੰਡਰ ਗਾਰਟਨ ਦੇ ਬੱਚਿਆਂ ਨੇ ਵਾਤਾਵਰਣ ਨੂੰ ਸਮਰਪਿਤ ਨਾਟਕ ਦੀ ਪੇਸ਼ਕਾਰੀ ਕੀਤੀ ਕੋਟਕਪੂਰਾ/ਮੋਗਾ, 6 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅੱੈਸ.ਬੀ.ਆਰ.ਐੱਸ. ਗੁਰੂਕੁਲ ਸਕੂਲ ਸੰਸਥਾ (ਮਹਿਣਾ) ਦੇ ਡਾਇਰੈਕਟਰ/ਪਿ੍ਰੰਸੀਪਲ ਧਵਨ ਕੁਮਾਰ ਦੀ ਦੇਖ-ਰੇਖ ਹੇਠ ਚਲਾਈ ਜਾ ਰਹੀ ਹੈ…
-
ਹੰਸ ਰਾਜ ਸਕੂਲ ਦੇ ਵਿਦਿਆਰਥੀਆਂ ਨੇ ਵਧਾਇਆ ਸਕੂਲ ਦਾ ਮਾਣ : ਸ਼ਰਮਾ
ਕੋਟਕਪੂਰਾ, 4 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ) ਪੰਜਾਬ ਸਕੂਲ ਐਜੂਕੇਸ਼ਨ ਬੋਰਡ ਵਲੋਂ ਐਲਾਨੇ ਨਤੀਜਿਆਂ ਵਿੱਚ ਹੰਸ ਰਾਜ ਮੈਮੋਰੀਅਲ ਸਕੂਲ ਬਾਜਾਖਾਨਾ ਦਾ ਨਤੀਜਾ ਰਿਹਾ ਸ਼ਾਨਦਾਰ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਪੰਜਵੀਂ ਜਮਾਤ ਦੇ ਨਤੀਜਿਆਂ ਵਿੱਚ ਸਥਾਨਕ ਹੰਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਅੰਕ ਪ੍ਰਾਪਤ ਕਰਕੇ ਇਲਾਕੇ ਭਰ ਵਿੱਚ ਸਕੂਲ ਦਾ…
-
ਤਾਜ ਪਬਲਿਕ ਸਕੂਲ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ
ਕੋਟਕਪੂਰਾ/ਸਾਦਿਕ, 3 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਨਵੇਂ ਸ਼ੈਸਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਕੀਤੀ ਗਈ। ਪਾਠ ਦੇ ਭੋਗ ਉਪਰੰਤ ਵਿਦਿਆਰਥੀਆਂ ਨੇ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਕੀਰਤਨ ਗੁਰੂ ਪਿਆਰੀ ਸਾਧ ਸੰਗਤ ਨੇ ਬੜੀ ਸ਼ਰਧਾ ਭਾਵਨਾ ਨਾਲ ਸਰਵਣ ਕੀਤਾ। ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ…
-
ਸਿਲਵਰ ਓਕਸ ਸਕੂਲ ਸੇਵੇਵਾਲਾ ਵਿਖੇ ਸਲਾਨਾ ਮਾਪੇ-ਅਧਿਆਪਕ ਮੀਟਿੰਗ ’ਚ ਮਾਪਿਆਂ ਦਾ ਮਿਲਿਆ ਭਰਵਾਂ ਹੁੰਗਾਰਾ
ਕੋਟਕਪੂਰਾ/ਜੈਤੋ, 22 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਾਤਾ-ਪਿਤਾ-ਅਧਿਆਪਕ ਮੀਟਿੰਗ ਬੱਚਿਆਂ ਦੇ ਪ੍ਰਦਰਸ਼ਨ ਨੂੰ ਬਿਹਤਰ ਬਣਾਉਣ ਲਈ ਇੱਕ ਦੂਜੇ ਨਾਲ ਗੱਲਬਾਤ ਕਰਨ ਦਾ ਇੱਕ ਪ੍ਰਭਾਵਸਾਲੀ ਅਤੇ ਉਪਯੋਗੀ ਤਰੀਕਾ ਹੈ। ਇਸੇ ਗੱਲ ਨੂੰ ਧਿਆਨ ’ਚ ਰੱਖਦੇ ਹੋਏ ਸਿਲਵਰ ਓਕਸ ਸਕੂਲ ਸੇਵੇਵਾਲਾ, ਜੈਤੋ ਨੇ ਨਰਸਰੀ ਤੋਂ 8ਵੀਂ ਜਮਾਤ ਤੱਕ ਦੇ ਬੱਚਿਆਂ ਲਈ ਸਲਾਨਾ ਮਾਪੇ-ਅਧਿਆਪਕ ਮੀਟਿੰਗ ਦਾ ਆਯੋਜਨ ਕੀਤਾ।…
-
ਬਾਬਾ ਫਰੀਦ ਪਬਲਿਕ ਸਕੂਲ ਦੇ ਵਿਦਿਆਰਥੀ ਗੁਰਮਨਜੀਤ ਸਿੰਘ ਦੀ ਪਹਿਲੀ ਕਾਵਿ-ਪੁਸਤਕ ‘ਕਿਤਾਬਾਂ ਨਾਲ ਯਾਰੀ’ ਲੋਕ-ਅਰਪਿਤ
ਫ਼ਰੀਦਕੋਟ 19 ਫਰਵਰੀ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼ ) ਬਾਬਾ ਫਰੀਦ ਜੀ ਦੀ ਰਹਿਮਤ ਅਤੇ ਚੇਅਰਮੈਨ ਸਵ:ਸ ਇੰਦਰਜੀਤ ਸਿੰਘ ਖ਼ਾਲਸਾ ਜੀ ਦੇ ਦਿਖਾਏ ਗਏ ਆਦਰਸ਼ਾਂ ‘ਤੇ ਚੱਲ ਰਹੀ ਪ੍ਰਸਿੱਧ ਸਿੱਖਿਆ ਸੰਸਥਾ ਬਾਬਾ ਫ਼ਰੀਦ ਪਬਲਿਕ ਸਕੂਲ, ਫ਼ਰੀਦਕੋਟ ਦੇ ਦਸਵੀਂ ਜਮਾਤ ਦੇ ਵਿਦਿਆਰਥੀ ਗੁਰਮਨਜੀਤ ਸਿੰਘ ਦੇ ਪਹਿਲੇ ਬਾਲ ਕਾਵਿ-ਸੰਗ੍ਰਹਿ ‘ਕਿਤਾਬਾਂ ਨਾਲ ਯਾਰੀ’ ਨੂੰ ਸਵੇਰ ਦੀ ਪ੍ਰਾਰਥਨਾ ਸਭਾ ਵਿੱਚ…
-
ਕੰਨਿਆ ਸਕੂਲ ਵਿਖੇ ਬਸੰਤ ਪੰਚਮੀ ਮੌਕੇ ਐੱਨ.ਐੱਸ.ਐੱਸ. ਕੈਂਪ ਲਗਾਇਆ
ਰੋਪੜ, 15 ਫਰਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸ.ਸ.ਸ.ਸ. (ਕੰਨਿਆ) ਰੂਪਨਗਰ ਵਿਖੇ ਬਸੰਤ ਪੰਚਮੀ ਮੌਕੇ ਪ੍ਰਿੰਸੀਪਲ ਸੰਦੀਪ ਕੌਰ ਦੀ ਅਗਵਾਈ ਵਿੱਚ ਇੱਕ ਦਿਨਾਂ ਐਨ.ਐਸ.ਐਸ ਲਗਾਇਆ ਗਿਆ। ਪ੍ਰੋਗਰਾਮ ਅਫਸਰ ਰਜਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ 11ਵੀਂ ਜਮਾਤ ਨੇ ਵਿਸ਼ੇਸ਼ ਤੌਰ ਤੇ ਹਿੱਸਾ ਲਿਆ। ਜਿੱਥੇ ਗੁਰਪ੍ਰੀਤ ਕੌਰ ਮਿਊਜ਼ਿਕ ਮਿਸਟ੍ਰੈਸ ਨੇ ਸਰਸਵਤੀ ਵੰਦਨਾ ਨਾਲ ਪ੍ਰੋਗਰਾਮ ਦਾ ਆਗਾਜ਼…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਸਕੂਲ ਦੇ ਬੱਚਿਆਂ ਦਾ ਵਿਦਿਅਕ ਟੂਰ ਲਗਵਾਇਆ ਗਿਆ।
ਅਹਿਮਦਗੜ੍ਹ 7 ਫਰਵਰੀ (ਪਵਨ ਗੁਪਤਾ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋਵਾਲ ਦੇ ਨੌਵੀਂ ਤੋਂ ਬਾਰਵੀਂ ਦੇ ਵਿਦਿਆਰਥੀਆਂ ਦਾ ਵਿਦਿਅਕ ਟੂਰ ਹਰੀਕੇ ਪੱਤਣ ਜਿਲ੍ਹਾ ਤਰਨਤਾਰਨ ਅਤੇ ਸੀਟੀ ਯੂਨੀਵਰਸਿਟੀ ਵਿਖੇ ਲਗਵਾਇਆ ਗਿਆ। ਇਹ ਵਿਦਿਕ ਟੂਰ ਜ਼ਿਲ੍ਹਾ ਸਿੱਖਿਆ ਅਫਸਰ ਲੁਧਿਆਣਾ ਅਤੇ ਸਕੂਲ ਪ੍ਰਿੰਸੀਪਲ ਸ਼੍ਰੀਮਤੀ ਅਨੀਤਾ ਰਾਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਲੈਕਚਰਾਰ ਗਗਨਦੀਪ ਕੌਰ ਜਗਜੀਤ ਸਿੰਘ ਲਲਿਤ ਗੁਪਤਾ…
-
ਪੰਜਾਬ ਰਾਜ ਭਵਨ ਵਿਖੇ ਕੰਨਿਆ ਸਕੂਲ ਰੋਪੜ ਦੀ ਵਿਦਿਆਰਥਣ ਅਵੱਲਦੀਪ ਕੌਰ ਦਾ ਸਨਮਾਨ
ਚੰਡੀਗੜ੍ਹ, 4 ਫਰਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਰਾਜ ਭਵਨ ਵਿਖੇ ਮਾਣਯੋਗ ਗਵਰਨਰ ਸ਼੍ਰੀ ਬਨਵਾਰੀ ਲਾਲ ਪ੍ਰੋਹਿਤ ਵੱਲੋਂ ਰਾਜ ਪੱਧਰ ‘ਤੇ ਮੈਰਿਟ ਲਿਸਟ ਵਿੱਚ ਸਥਾਨ ਬਣਾਉਣ ਵਾਲ਼ੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੇ ਉਚੇਚੇ ਤੌਰ’ ਤੇ ਸਨਮਾਨ ਕੀਤੇ ਗਏ। ਜਿਨ੍ਹਾਂ ਵਿੱਚ ਸ.ਸ.ਸ.ਸ. (ਕੰਨਿਆ) ਰੂਪਨਗਰ ਦੀ ਵਿਦਿਆਰਥਣ ਅਵੱਲਦੀਪ ਕੌਰ ਪੁੱਤਰੀ ਰੁਪਿੰਦਰ ਸਿੰਘ ਓਬਰਾਏ/ਸਰਬਜੀਤ ਕੌਰ ਨੇ ਆਪਣੀ…