Category: ਸਿੱਖਿਆ ਜਗਤ
-
ਡਰੀਮਲੈਂਡ ਪਬਲਿਕ ਸੀਨੀ. ਸੈਕੰ. ਸਕੂਲ ਦੀਆਂ ਵਿਦਿਆਰਥਣਾ ਸਨਮਾਨਤ
ਕੋਟਕਪੂਰਾ, 3 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗਣਤੰਤਰ ਦਿਵਸ ਸ਼ਹੀਦ ਭਗਤ ਸਿੰਘ ਕਾਲਜ ਕੋਟਕਪੂਰਾ ਵਿਖੇ ਮਨਾਇਆ ਗਿਆ। ਜਿਸ ਮੌਕੇ ਸਥਾਨਕ ਸਿੱਖਾਂਵਾਲਾ ਸੜਕ ’ਤੇ ਸਥਿੱਤ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾ ਹਰਸਿਮਰਨ ਕੌਰ ਸਪੁੱਤਰੀ ਸੁਖਦਰਸ਼ਨ ਸਿੰਘ, ਜੈਸਮੀਨ ਕੌਰ ਸਪੁੱਤਰੀ ਸਤਪਾਲ ਸਿੰਘ ਅਤੇ ਜਸ਼ਦੀਪ ਕੌਰ ਸਪੁੱਤਰੀ ਸੁਖਮੰਦਰ ਸਿੰਘ ਨੂੰ ਅੱਠਵੀਂ ਜਮਾਤ ਦੀ ਬੋਰਡ ਦੀ ਪ੍ਰੀਖਿਆ ਵਿੱਚੋਂ…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣਵਾਲਾ ਵਿਖੇ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਤੋਂ ਕਰਵਾਇਆ ਜਾਣੂ
ਫ਼ਰੀਦਕੋਟ 02 ਫ਼ਰਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ 15 ਜਨਵਰੀ ਤੋਂ 14 ਫ਼ਰਵਰੀ, 2024 ਤੱਕ ਖਾਸ ਸੜਕ ਸੁਰੱਖਿਆ ਜਾਗਰੂਕਤਾ ਮਹੀਨਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹੇ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ। ਇਸੇ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੁਖਣਵਾਲਾ ਵਿਖੇ ਫ਼ੌਜ ਦੇ ਸੂਬੇਦਾਰ ਲਖਵਿੰਦਰ ਸਿੰਘ ਉਚੇਚੇ ਤੌਰ ਤੇ ਪਹੁੰਚੇ। ਉਨ੍ਹਾਂ ਵਲੋਂ ਵਿਦਿਆਰਥੀਆਂ ਨੂੰ ਦੋ ਪਹੀਆ ਵਾਹਨ ਚਲਾਉਂਦੇ ਸਮੇ…
-
ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਿਗਿਆਨ ਪ੍ਰਦਰਸ਼ਨੀ ਵਿੱਚ ਸਰਕਾਰੀ ਹਾਈ ਸਕੂਲ ਔਲਖ ਦਾ ਸਿਹਤ ਵਿਸ਼ਾ ਉੱਪ ਥੀਮ ਵਿੱਚ ਜ਼ਿਲ੍ਹੇ ‘ਚੋਂ ਪਹਿਲਾ ਸਥਾਨ
ਫਰੀਦਕੋਟ , 31 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ, ਡਾਇਰੈਕਟਰ ਰਾਜ ਵਿਦਿਅਕ ਖੋਜ ਤੇ ਸਿੱਖਿਆ ਪ੍ਰੀਸ਼ਦ ਪੰਜਾਬ ਵੱਲੋਂ ਰਾਸ਼ਟਰੀ ਅਵਿਸ਼ਕਾਰ ਅਭਿਆਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਪ੍ਰਦੀਪ ਕੁਮਾਰ ਦਿਓੜਾ ਉਪ ਜਿਲਾ ਸਿੱਖਿਆ ਅਫਸਰ ਸਕੈਂਡਰੀ ਸਿੱਖਿਆ ਫਰੀਦਕੋਟ ਦੀ ਦੇਖ ਰੇਖ ਹੇਠ 6ਵੀਂ ਤੋਂ 8ਵੀ ਜਮਾਤ ਦੇ ਵਿਦਿਆਰਥੀਆਂ ਦੀ ਡਾਕਟਰ ਮਹਿੰਦਰ ਬਰਾੜ ਸਾਂਭੀ ਸਰਕਾਰੀ…
-
ਸਟੈਂਡਰਡ ਕਲੱਬ ਨੇ ਕੰਨਿਆ ਸਕੂਲ ਰੋਪੜ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ
ਰੋਪੜ, 23 ਜਨਵਰੀ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬੀ.ਆਈ.ਐੱਸ. ਸਟੈਂਡਰਡ ਕਲੱਬ ਵੱਲੋਂ ਸ.ਸ.ਸ. ਸਕੂਲ (ਕੰਨਿਆ) ਰੂਪਨਗਰ ਵਿਖੇ ਪ੍ਰਿੰਸੀਪਲ ਸੰਦੀਪ ਕੌਰ ਦੀ ਅਗਵਾਈ ਵਿੱਚ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਜਿੱਥੇ ਕੇ. ਵਿਜੇ ਵੀਰਨ (ਸਾਇੰਟਿਸਟ ਈ) ਡਾਇਰੈਕਟਰ ਭਾਰਤੀ ਮਾਨਕ ਬਿਊਰੋ ਪਰਵਾਣੂ ਜ਼ੋਨ, ਅਤੁੱਲ ਚਤੁਰਵੇਦੀ ਪ੍ਰਮੋਸ਼ਨ ਅਫ਼ਸਰ ਅਤੇ ਪ੍ਰੇਮ ਕੁਮਾਰ ਮਿੱਤਲ ਜਿਲ੍ਹਾ…
-
ਐਨ ਐਸ ਕਿਊ ਐਫ ਤਹਿਤ ਵਿਦਿਆਰਥੀਆਂ ਦਾ ਕੋਟਕਪੂਰਾ ਵਿਖੇ ਕਰਵਾਇਆ ਗਿਆ ਸਲਾਨਾ ਹੁਨਰ ਮੁਕਾਬਲਾ
ਜੇਤੂ ਵਿਦਿਆਰਥੀ ਕੀਤੇ ਗਏ ਸਨਮਾਨਿਤ ਫਰੀਦਕੋਟ, 21 ਜਨਵਰੀ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਹਦਾਇਤਾਂ ਅਨੁਸਾਰ ਐਨ ਐਸ ਕਿਉ ਐਫ ਵੋਕੇਸ਼ਨਲ ਸਿੱਖਿਆ ਅਧੀਨ ਆਉਂਦੇ ਜਿਲਾ ਫਰੀਦਕੋਟ ਦੇ 36 ਸੀਨੀਅਰ ਸਕੰਡਰੀ ਸਕੂਲਾਂ ਵਿੱਚੋਂ ਚੁਣੇ ਗਏ 20 ਵਿਦਿਆਰਥੀਆਂ ਦਾ ਸਲਾਨਾ ਹੁਨਰ ਮੁਕਾਬਲਾ ਅੱਜ ਸਥਾਨਕ ਡਾਕਟਰ ਹਰੀ ਸਿੰਘ ਸੇਵਕ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਆਫ…
-
ਵਿਦਿਆਰਥੀ ਅਭਿਜੋਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ
ਗੋਬਿੰਦਗੜ੍ਹ 21 ਜਨਵਰੀ (ਵਰਲਡ ਪੰਜਾਬੀ ਟਾਈਮਜ਼) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਬਿੰਦਗੜ੍ਹ ਖੋਖਰ ਵਿਖੇ ਵਿਦਿਆਰਥੀ ਅਭਿਜੋਤ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ ।ਅਭਿਜੋਤ ਸਿੰਘ ਪਿਤਾ ਜਗਰਾਜ ਸਿੰਘ ਜਮਾਤ ਅੱਠਵੀਂ ਬੀ ਨੇ ਗਾਇਡ ਅਧਿਆਪਕ ਸਾਇੰਸ ਮਿਸਟ੍ਰੈਸ ਸੋਨੀਆ ਸਿੰਗਲਾ ਦੀ ਅਗਵਾਈ ਅਧੀਨ ਬਲਾਕ ਲਹਿਰਾਗਾਗਾ (ਸੰਗਰੂਰ) ਵਿਖੇ ਰਾਸ਼ਟਰੀ ਅਵਿਸ਼ਕਾਰ ਅਭਿਆਨ ਅਧੀਨ ਵਿਗਿਆਨ ਪ੍ਰਦਰਸ਼ਨੀ ਦੇ ਮਿਡਲ ਪੱਧਰ…
-
ਇਮਤਿਹਾਨਾਂ ਦੀ ਤਿਆਰੀ ਕਿਵੇਂ ਕਰੀਏ?
ਪਿਆਰੇ ਵਿਦਿਆਰਥੀਓ! ਜਨਵਰੀ ਲੰਘ ਚੱਲੀ ਹੈ, ਸਲਾਨਾ ਇਮਤਿਹਾਨ ਸਿਰ ਉੱਤੇ ਹਨ ਇਹਨਾਂ ਦਿਨਾਂ ਵਿੱਚ ਵਿਦਿਆਰਥੀ ਬਹੁਤ ਦੁਬਿਦਾ ਵਿੱਚ ਪੈ ਜਾਂਦੇ ਹਨ ਕਿ ਕਿਵੇਂ ਤਿਆਰੀ ਕਰੀਏ? ਕੀ ਪੜੀਏ? ਕਿਹੜਾ ਵਿਸ਼ਾ ਪਹਿਲਾਂ ਪੜੀਏ? ਬੱਚਿਓ ਜਿਹੜਾ ਸਮਾਂ ਲੰਘ ਗਿਆ ਉਸ ਬਾਰੇ ਸੋਚਣ ਦੀ ਥਾਂ ਜੋ ਰਹਿ ਗਿਆ ਉਸ ਦਾ ਸਹੀ ਇਸਤੇਮਾਲ ਕਰੋ ।ਇਹਨਾਂ ਦਿਨਾਂ ਵਿੱਚ ਵਿਆਹ ਲੋਹੜੀ ਜਾਂ…
-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਗਰਾਉਂ ਵਿਖੇ ਸਮਾਜਿਕ ਸਿੱਖਿਆ ਵਿਸ਼ੇ ਦਾ ਸੈਮੀਨਾਰ ਆਯੋਜਿਤ
ਜਗਰਾਉਂ 19 ਜਨਵਰੀ, (ਵਰਲਡ ਪੰਜਾਬੀ ਟਾਈਮਜ਼) ਸਮਾਜਿਕ ਵਿਗਿਆਨ ਵਿਸ਼ੇ ਦੀਆਂ ਸਿੱਖਣ ਸਿਖਾਉਣ ਦੀਆਂ ਤਕਨੀਕਾਂ ਦੀ ਜਾਣਕਾਰੀ ਨਾਲ ਅਧਿਆਪਕਾਂ ਨੂੰ ਲੈਸ ਕਰਨ ਹਿੱਤ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਾਇਟ ਪ੍ਰਿੰਸੀਪਲ ਮੈਡਮ ਰਾਜਵਿੰਦਰ ਕੌਰ, ਸਟੇਟ ਰਿਸੋਰਸ ਪਰਸਨ ਸ੍ਰੀ ਅਮਨਦੀਪ ਸਿੰਘ ਅਤੇ ਸਥਾਨਕ ਸਕੂਲ ਦੇ ਪ੍ਰਿੰਸੀਪਲ ਸ਼੍ਰੀ ਗੁਰਵਿੰਦਰਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਰਿਸੋਰਸ ਪਰਸਨ ਮਾਸਟਰ…
-
ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ
ਚੰਡੀਗੜ੍ਹ 14 ਜਨਵਰੀ (ਨਵਜੋਤ ਪਨੈਚ ਢੀਂਡਸਾਂ/ ਵਰਲਡ ਪੰਜਾਬੀ ਟਾਈਮਜ਼) ਸੂਬੇ ਦੇ ਸਾਰੇ ਪ੍ਰਾਇਮਰੀ ਸਕੂਲ ਪੰਜਵੀਂ ਕਲਾਸ ਤੱਕ (ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ) ਮਿਤੀ 15 ਜਨਵਰੀ ਤੋਂ 21 ਜਨਵਰੀ 2024 ਤੱਕ ਬੰਦ ਰਹਿਣਗੇ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਢ ਕਾਰਨ ਵਿਦਿਆਰਥੀਆਂ ਦੀ ਸਿਹਤ ਸੁਰੱਖਿਆ…
-
ਦਸਮੇਸ਼ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੂੰ ਮਿਲਿਆ ਸਟੇਟ ਐਵਾਰਡ
ਕੋਟਕਪੂਰਾ, 11 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਭਾਣਾ ਦੇ ਦਸਮੇਸ਼ ਕਾਨਵੈਂਟ ਸਕੂਲ ਦੇ 7ਵੀਂ ਜਮਾਤ ਦੇ ਵਿਦਿਆਰਥੀ ਸਹਿਜਪ੍ਰੀਤ ਸਿੰਘ ਨੇ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਕਰਵਾਏ ਗਏ ਮੈਗਾ ਓਲੰਪੀਅਡ ਕੋਬੈਟ 2023 ’ਚ ਗਣਿਤ ਵਿਸ਼ੇ ’ਚ ਸਟੇਟ ਚੈਂਪੀਅਨ ਦਾ ਐਵਾਰਡ ਜਿੱਤਿਆ। ਜਿਸ ਵਿੱਚ ਸਕੂਲ ਦੇ 52 ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ ਵਿੱਚ ਜਿਲ੍ਹਾ ਪੱਧਰੀ ਅਤੇ ਸਕੂਲ ਪੱਧਰੀ…