ਸਿਲਵਰ ਓਕਸ ਸਕੂਲ ਨੇ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਜੋਨਲ ਖ਼ੇਤਰ ਜੈਤੋ ਮੁਕਾਬਲੇ ’ਚ ਵਿਸ਼ੇਸ਼ ਸਥਾਨ ਹਾਸਲ ਕੀਤੇ

ਕੋਟਕਪੂਰਾ, 7 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਜੋਨਲ ਖ਼ੇਤਰ ਜੈਤੋ ਵਿਖੇ ਅੰਤਰ ਸਕੂਲ ਯੁਵਕ ਮੇਲਾ ਅਤੇ “ਨੈਤਿਕ ਸਿੱਖਿਆ ਇਮਤਿਹਾਨ’’ ਦਾ ਆਯੋਜਨ ਕੀਤਾ ਗਿਆ। ਜਿਸ…

ਕੰਨਿਆ ਸਕੂਲ ਰੋਪੜ ਵਿਖੇ ਸਵੀਪ ਗਤੀਵਿਧੀਆਂ ਕਰਵਾਈਆਂ

ਰੋਪੜ, 6 ਨਵੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਮਾਣਯੋਗ ਭਾਰਤੀ ਚੋਣ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਰੂਪਨਗਰ ਦੀਆਂ ਹਿਦਾਇਤਾਂ ਅਨੁਸਾਰ ਸ.ਸ.ਸ.ਸ. (ਕੰਨਿਆ) ਰੂਪਨਗਰ ਵਿਖੇ ਵਿਦਿਆਰਥਣਾਂ ਨੂੰ ਵੋਟ ਦੇ ਅਧਿਕਾਰ ਦੀ ਮਹੱਤਤਾ…

ਮਾਨ ਸਰਕਾਰ ਨੇ ਸਕੂਲ ਫ਼ਾਰ ਐਮੀਨੈਂਸ ਦੇ ਵਿਦਿਆਰਥੀਆਂ ਲਈ ਬੱਸਾਂ ਦੀ ਮੁਫ਼ਤ ਸਹੂਲਤ ਸ਼ੁਰੂ ਕਰਕੇ ਇਕ ਹੋਰ ਵਾਅਦਾ ਪੂਰਾ ਕੀਤਾ : ਸੰਧੂ/ਮੋੜ

ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀ ਮਾਨ ਸਰਕਾਰ ਨੇ ਸਕੂਲ ਫ਼ਾਰ ਐਮੀਨੈਂਸ ਦੇ ਵਿਦਿਆਰਥੀਆਂ ਨੂੰ ਬੱਸ ਦੀ ਮੁਫ਼ਤ ਸਹੂਲਤ ਦੀ ਸ਼ੁਰੂਆਤ ਕਰਕੇ ਇਕ ਹੋਰ ਵਾਅਦਾ ਪੂਰਾ ਕੀਤਾ।…

ਦਸਮੇਸ਼ ਗਲੋਬਲ ਸਕੂਲ ਵਿਖੇ ਇੱਕ ਰੋਜ਼ਾ ‘ਸ਼ੋਸ਼ਲ ਸਾਇੰਸ ਅਤੇ ਗਣਿਤ ਪ੍ਰਦਰਸ਼ਨੀ ਲਗਾਈ”

ਕੋਟਕਪੂਰਾ, 6 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨਾਮਵਰ ਵਿਦਿਅਕ ਸੰਸਥਾ ਦਸਮੇਸ਼ ਗਲੋਬਲ ਸਕੂਲ ਬਰਗਾੜੀ ਵਿਖੇ ਇੱਕ ਰੋਜ਼ਾ ਸ਼ੋਸ਼ਲ ਸਾਇੰਸ ਅਤੇ ਮੈਥਮੈਟਿਕਸ ਵਰਕਸ਼ਾਪ ਲਗਾਈ ਗਈ। ਜਿਸ ਵਿੱਚ ਸ਼ੋਸ਼ਲ ਸਾਇੰਸ ਅਧਿਆਪਕਾਂ ਦੀ…

ਪ੍ਰਾਇਮਰੀ ਸਿੱਖਿਆ ਵਿਭਾਗ ਦੀਆਂ ਖੇਡਾਂ 7 ਨਵੰਬਰ ਤੋਂ 9 ਤੱਕ ਕਰਵਾਈਆਂ ਜਾਣਗੀਆਂ:ਨੀਲਮ ਰਾਣੀ 

ਫ਼ਰੀਦਕੋਟ, 6 ਨਵੰਬਰ ( ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਨੀਲਮ ਰਾਣੀ, ਉਪ ਜ਼ਿਲਾ ਸਿੱਖਿਆ ਅਫ਼ਸਰ ਐਲੀਮੈਂਟਰੀ ਫ਼ਰੀਦਕੋਟ ਪਵਨ ਕੁਮਾਰ ਦੀ ਯੋਗ ਅਗਵਾਈ ਹੇਠ ਪ੍ਰਾਇਮਰੀ ਸਿੱਖਿਆ…

‘ਦ ਆਕਸਫੋਰਡ ਸਕੂਲ ਆਫ ਐਜੂਕੇਸ਼ਨ’ ਨੇੇ ਲਾਇਆ ਮੁਫਤ ਮੈਡੀਕਲ ਚੈੱਕਅਪ ਕੈਂਪ

ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ ਐਜ਼ੁਕੇਸ਼ਨ’ ਭਗਤਾ ਭਾਈਕਾ ਇਲਾਕੇ ਦੀ ਸਰਬੋਤਮ ਵਿੱਦਿਅਕ ਸੰਸਥਾ ਹੈ, ਜੋ ਸਮੇਂ-ਸਮੇਂ ਉੁਤੇ ਵਿਦਿਆਰਥੀ ਦੇ ਸਰਬਪੱਖੀ ਵਿਕਾਸ ਲਈ ਯਤਨਸ਼ੀਲ ਰਹਿੰਦੀ…

ਸਾਬਕਾ ਵਾਈਸ ਚਾਂਸਲਰ ਨੇ ਬਾਬਾ ਫਰੀਦ ਲਾਅ ਕਾਲਜ ਦਾ ਕੀਤਾ ਦੌਰਾ

ਫਰੀਦਕੋਟ, 4 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਚਲਾਈ ਜਾ ਰਹੀ ਮਾਲਵਾ ਖੇਤਰ ਦੀ ਪ੍ਰਸਿੱਧ ਸੰਸਥਾ ਬਾਬਾ ਫਰੀਦ…

ਦੰਦਾਂ ਨੂੰ ਸੁਰੱਖਿਅਤ ਰੱਖਣ ਲਈ ਡੀ.ਸੀ.ਐੱਮ. ਸਕੂਲ ਵਿਖੇ ਲਾਇਆ ਜਾਗਰੂਕਤਾ ਕੈਂਪ

ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਡੀ.ਸੀ.ਐੱਮ. ਇੰਟਰਨੈਸ਼ਨਲ ਸਕੂਲ ਵਿਖੇ ਅੱਜ ਦਸਮੇਸ਼ ਇੰਸਟੀਚਿਊਟ ਆਫ ਰਿਸਰਚ ਡੈਂਟਲ ਸਾਇਸ ਫਰੀਦਕੋਟ ਦੇ ਮਾਹਿਰ ਡਾਕਟਰਾ ਦੀ ਟੀਮ ਦੁਆਰਾ ਸਕੂਲ ਦੇ ਪਿ੍ਰੰਸੀਪਲ ਸ਼੍ਰੀਮਤੀ…

ਅਮਿੱਟ ਛਾਪ ਛੱਡ ਗਏ ‘ਦਾ ਬਲੂਮਿੰਗਡੇਲ ਸਕੂਲ ’ਚ ਕਰਵਾਏ ਗਏ ਸਕੇਟਿੰਗ ਮੁਕਾਬਲੇ

ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਅਜੋਕੇ ਸਮੇਂ ਦੇ ਖੇਡ ਜਗਤ ਖੇਡਾਂ ’ਚੋਂ ਇੱਕ ਖੇਡ ਸਕੇਟਿੰਗ ਹੈ। ਜਿਸ ਦਾ ਬੱਚਿਆਂ ’ਚ ਵਧੇਰੇ ਰੁਝਾਨ ਪਾਇਆ ਜਾ ਰਿਹਾ ਹੈ। ਇਸ ਕਰਕੇ…

‘ਭਾਰਤ ਕੋ ਜਾਣੋ’ ਮੁਕਾਬਲੇ ਵਿੱਚ ਦਸਮੇਸ਼ ਪਬਲਿਕ ਸਕੂਲ ਦੀ ਵੱਡੀ ਜਿੱਤ

ਕੋਟਕਪੂਰਾ, 4 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਦਸਮੇਸ਼ ਪਬਲਿਕ ਸਕੂਲ ਦੇ ਵਿਦਿਆਰਥੀ ਅਤੇ ਵਿਦਿਆਰਥਣਾਂ ਨੇ ਸਕੂਲ ਦਾ ਇਤਿਹਾਸ ਦੁਹਰਾਉਂਦੇ ਹੋਏ ‘ਭਾਰਤ ਵਿਕਾਸ ਪ੍ਰੀਸ਼ਦ’ ਵਲੋਂ ‘ਗਾਂਧੀ ਮੈਮੋਰੀਅਲ ਸਕੂਲ’ ਕੋਟਕਪੂਰਾ ਵਿਖੇ…