ਮੈਡਮ ਚਰਨਜੀਤ ਕੌਰ ਨੇ ਸਰਕਾਰੀ ਪ੍ਰਾਇਮਰੀ ਸਕੂਲ ਮਨਜੀਤ ਇੰਦਰਪੁਰਾ ਫਰੀਦਕੋਟ ਵਿਖੇ ਬਤੌਰ ਸੈਂਟਰ ਹੈੱਡ ਟੀਚਰ ਆਹੁਦਾ ਸੰਭਾਲਿਆ

ਫਰੀਦਕੋਟ 2 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਮੈਡਮ ਚਰਨਜੀਤ ਕੌਰ ਹੈੱਡ ਟੀਚਰ ਸਰਕਾਰੀ ਪ੍ਰਾਇਮਰੀ ਸਕੂਲ ਨੂੰ ਡੀ ਓ ਐਲੀਮੈਂਟਰੀ ਅਤੇ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਫਰੀਦਕੋਟ 2 ਦੇ ਹੁਕਮਾਂ ਅਨੁਸਾਰ ਤਰੱਕੀ ਦਿੱਤੀ…

ਅੰਤਰ ਸਕੂਲ ਯੁਵਕ ਮੇਲੇ ’ਚ ਦਸਮੇਸ਼ ਸਕੂਲ ਦੀਆਂ ਸ਼ਾਨਦਾਰ ਪ੍ਰਾਪਤੀਆਂ

ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੱਚਿਆਂ ’ਚ ਨੈਤਿਕ ਕਦਰਾਂ-ਕੀਮਤਾਂ ਨੂੰ ਪ੍ਰਫੁੱਲਿਤ ਕਰਨ ਲਈ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕਰਵਾਏ ਗਏ ਅੰਤਰ-ਸਕੂਲ ਯੁਵਕ ਮੇਲੇ ’ਚ 41 ਸਕੂਲਾਂ ਦੇ…

ਡਰੀਮਲੈਂਡ ਪਬਲਿਕ ਸਕੂਲ ਦਾ ‘ਭਾਰਤ ਕੋ ਜਾਨੋ’ ਮੁਕਾਬਲੇ ’ਚ ਪਹਿਲਾ ਸਥਾਨ

ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤ ਵਿਕਾਸ ਪ੍ਰੀਸ਼ਦ ਦੀ ਸ਼ਾਖਾ ਵੱਲੋਂ ਸ਼ਹਿਰ ਦੇ ਵੱਖ-ਵੱਖ ਸਕੂਲਾਂ ਵਿੱਚ ਜੂਨੀਅਰ ਅਤੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਦੀ ਭਾਰਤੀ ਇਤਿਹਾਸ ਸਬੰਧੀ ਲਿਖਤੀ ‘ਭਾਰਤ…

ਸਿਲਵਰ ਆਕਸ ਸਕੂਲ ’ਚ ਕਰਵਾਇਆ ਗਣਿਤ ਵਿਸ਼ੇ ਦਾ ਕੁਇਜ ਮੁਕਾਬਲਾ

ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਛੋਟਾ ਜਿਹਾ ਮੁਕਾਬਲਾ ਗਣਿਤ ਦੇ ਵਿਦਿਆਰਥੀਆਂ ਨੂੰ ਮਹਾਨ ਚੀਜਾਂ ਪ੍ਰਾਪਤ ਕਰਨ ਲਈ ਪ੍ਰੇਰਿਤ ਕਰ ਸਕਦਾ ਹੈ। ਇਹ ਵਿਦਿਆਰਥੀਆਂ ਨੂੰ ਆਪਣੇ ਗਣਿਤ ਦੇ ਹੁਨਰ…

ਲਾਅ ਕਾਲਜ ਦੇ ਵਿਦਿਆਰਥੀਆਂ ਦੀ ਪੰਜਾਬੀ ਯੂਨੀਵਰਸਿਟੀ ਦੇ ਯੂਥ ਮੁਕਾਬਲੇ ’ਚ ਝੰਡੀ

ਫਰੀਦਕੋਟ, 1 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਥਾਨਕ ਬਾਬਾ ਫਰੀਦ ਲਾਅ ਕਾਲਜ ਦੇ ਚੇਅਰਮੈਨ ਇੰਦਰਜੀਤ ਸਿੰਘ ਖਾਲਸਾ ਦੀ ਰਹਿਨੁਮਾਈ ਅਤੇ ਪਿ੍ਰੰਸੀਪਲ ਪੰਕਜ ਕੁਮਾਰ ਗਰਗ ਦੀ ਅਗਵਾਈ ਹੇਠ ਬਾਬਾ ਫਰੀਦ ਲਾਅ ਕਾਲਜ…

ਮਾਊਂਟ ਲਿਟਰਾ ਜੀ ਸਕੂਲ ’ਚ ਬੱਚਿਆਂ ਨੇ ਵਿਸ਼ਵ ਹੈਲੋਵੀਨ ਦਿਵਸ ਮਨਾਇਆ

ਫਰੀਦਕੋਟ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਮਾਊਂਟ ਲਿਟਰਾ ਜੀ ਸਕੂਲ ’ਚ ਵਿਸ਼ਵ ਹੈਲੋਵੀਨ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਸਕੂਲ ਦੇ ਨਰਸਰੀ ਕਲਾਸ ਤੋਂ…

ਸਕੂਲ ’ਚ ਪਰਾਲੀ ਨਾ ਸਾੜਣ ਸਬੰਧੀ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਪਰਾਲੀ ਨਾ ਸਾੜਣ ਸਬੰਧੀ ਵਿਦਿਆਰਥੀਆਂ ਵਿਚਕਾਰ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਇਨ੍ਹਾਂ ਪੋਸਟਰ ਮੁਕਾਬਲਿਆਂ ਰਾਹੀਂ ਵਿਦਿਆਰਥੀਆਂ ਨੇ…

ਸਿੱਖਿਆ ਤੇ ਸਿਹਤ ਦੇ ਖੇਤਰ ਨੂੰ ਪ੍ਰਫੁੱਲਿਤ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ : ਜਗਰੂਪ ਗਿੱਲ

  ਸਰਕਾਰੀ ਸਕੂਲਾਂ ਚ ਪੜ੍ਹਨ ਵਾਲੀਆਂ ਵਿਦਿਆਰਥਣਾਂ ਦੀ ਸਹੂਲਤ ਲਈ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ ਬਠਿੰਡਾ, 31 ਅਕਤੂਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)  ਮੁੱਖ ਮੰਤਰੀ ਸ. ਭਗਵੰਤ ਮਾਨ ਦੀ…

ਕੰਨਿਆਂ ਸਕੂਲ ਨੇ ‘ਵੋਟ ਦਾ ਅਧਿਕਾਰ’ ਜਾਗਰੂਕਤਾ ਹਿੱਤ ਰੰਗੋਲੀ ਮੁਕਾਬਲੇ ਕਰਵਾਏ

ਰੋਪੜ, 31 ਅਕਤੂਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸ.ਸ.ਸ.ਸ. ਕੰਨਿਆ ਰੂਪਨਗਰ ਵਿਖੇ ਪ੍ਰਿੰ. ਸੰਦੀਪ ਕੌਰ ਦੀ ਅਗਵਾਈ ਵਿੱਚ 'ਵੋਟ ਦਾ ਅਧਿਕਾਰ' ਜਾਗਰੂਕਤਾ ਸਬੰਧੀ ਚੱਲ ਰਹੀਆਂ 'ਸਵੀਪ' ਗਤੀਵਿਧੀਆਂ ਤਹਿਤ ਰੰਗੋਲੀ ਬਣਾਉਣ…

ਸਰਕਾਰੀ ਪ੍ਰਾਇਮਰੀ ਸਕੂਲ ਲਾਜਪਤ ਨਗਰ , ਕੋਟਕਪੂਰਾ ਦੀ ਇਮਾਰਤ ਅਸੁਰੱਖਿਤ ਹੋਣ ਕਾਰਨ ਕਿਸੇ ਵੀ ਸਮੇਂ ਮੰਦਭਾਗੀ ਘਟਨਾ ਵਾਪਰਨ ਦਾ ਬਣਿਆ ਖਤਰਾ

ਫਰੀਦਕੋਟ ,30 ਅਕਤੂਬਰ (ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਲਾਜਪਤ ਨਗਰ ਵਿੱਚ ਸਥਿਤ ਸਰਕਾਰੀ ਪ੍ਰਾਇਮਰੀ  ਸਕੂਲ  ਵਿੱਚ  ਇਸ ਸਮੇਂ ਲਗਭਗ 200   ਵਿਦਿਆਰਥੀ  ਸਿੱਖਿਆ ਪ੍ਰਾਪਤ ਕਰ ਰਹੇ ਹਨ  ਤੇ ਇਨ੍ਹਾਂ ਵਿਦਿਆਰਥੀਆਂ ਨੂੰ…