Posted inਸਿੱਖਿਆ ਜਗਤ ਪੰਜਾਬ
ਸਪੀਕਰ ਸੰਧਵਾਂ ਨੇ ਹਲਕੇ ਦੇ ਵੱਖ-ਵੱਖ ਸਕੂਲਾਂ ਵਿੱਚ 61.85 ਲੱਖ ਦੇ ਵਿਕਾਸ ਪ੍ਰੋਜੈਕਟਾਂ ਦਾ ਕੀਤਾ ਉਦਘਾਟਨ
ਕੋਟਕਪੂਰਾ, 29 ਅਪ੍ਰੈਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੇ ਮੰਤਵ ਨਾਲ ਰਾਜ ਸਰਕਾਰ ਵੱਲੋਂ ਸ਼ੁਰੂ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਜ ਸਪੀਕਰ…