Category: ਸਿੱਖਿਆ ਜਗਤ
-
ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦਾ ਡੀਸੀ, ਡੀਆਈਜੀ, ਐਸਐਸਪੀ ਤੇ ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਨੇ ਕੀਤਾ ਸਵਾਗਤ
ਮੁੱਖ ਮੰਤਰੀ ਨੇ ਵਿਦਿਆਰਥੀਆਂ ਨੂੰ ਸਖਤ ਮਿਹਨਤ ਕਰਨ ਲਈ ਕੀਤਾ ਪ੍ਰੇਰਿਤ ਰੌਸ਼ਨ ਭਵਿੱਖ ਦੀਆਂ ਦਿੱਤੀਆਂ ਸ਼ੁਭਕਾਮਨਾਵਾਂ ਜ਼ਿਲ੍ਹੇ ਦੇ 10ਵੀਂ ਤੇ 12ਵੀਂ ਦੇ ਟਾਪਰ ਵਿਦਿਆਰਥੀਆਂ ਨੇ ਸਾਰਾ ਦਿਨ ਡੀਸੀ ਤੇ ਐਸਐਸਪੀ ਨਾਲ ਬਿਤਾਇਆ ਬਠਿੰਡਾ, 29 ਮਈ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਇਥੇ ਸਥਾਨਕ ਲੇਕ ਵਿਊ ਗੈਸਟ ਹਾਊਸ ਵਿਖੇ ਪਹੁੰਚਣ ‘ਤੇ…
-
ਸਰਕਾਰੀ ਸਕੂਲ ਦੇ ਵਿਦਿਆਰਥੀਆਂ ਦਾ ਲਵਾਇਆ ਵਿੱਦਿਅਕ ਟੂਰ
ਕੋਟਕਪੂਰਾ, 25 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਦੇ ਅਨੁਸਾਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌ ਦੇ ਵਿਦਿਆਰਥੀਆਂ ਦਾ ਇੱਕ ਰੋਜ਼ਾ ਵਿੱਦਿਅਕ ਟੂਰ ਪ੍ਰਿੰਸੀਪਲ ਸ਼੍ਰੀ ਮਹਿੰਦਰਪਾਲ ਸਿੰਘ ਅਤੇ ਸਕੂਲ ਇੰਚਾਰਜ ਯੋਗੇਸ਼ ਰਾਜਪੂਤ ਦੀ ਅਗਵਾਈ ਹੇਠ ਸਾਇੰਸ ਸਿਟੀ ਕਪੂਰਥਲਾ ਲਿਜਾਇਆ ਗਿਆ। ਟੂਰ ਵਿੱਚ ਗਏ ਬੱਚਿਆਂ ਨੂੰ ਸਾਇੰਸ ਸਿਟੀ ਦੀ ਯਾਤਰਾ ਦੌਰਾਨ ਸਾਇੰਸ…
-
ਆਕਸਫੋਰਡ ਸਕੂਲ ਵਿਖੇ ਸ਼ੈਸ਼ਨ 2025-26 ਲਈ ਕੀਤੀ ਗਈ ਸਕੂਲ ਕੌਂਸਲ ਦੀ ਚੋਣ
ਸਕੂਲ ਕੌਂਸਲ ਦੇ ਵਿਦਿਆਰਥੀਆਂ ਨੂੰ ਬੈਚ ਅਤੇ ਸ਼ੈਸ਼ ਪਹਿਨਾ ਕੇ ਵੱਖ-ਵੱਖ ਅਹੁਦਿਆਂ ਨਾਲ ਨਿਵਾਜਿਆ ਗੁਰਵਿੰਦਰ ਸਿੰਘ ਜਮਾਤ 12ਵੀਂ ਲੋਟਸ ਨੂੰ ਹੈੱਡ ਬੁਆਏ ਅਤੇ ਐਸ਼ਵੀਨ ਕੌਰ ਰੋਜ਼ਿਸ ਨੂੰ ਹੈੱਡ ਗਰਲ ਚੁਣਿਆ ਕੋਟਕਪੂਰਾ/ਬਰਗਾੜੀ, 23 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ ਇਲਾਕੇ ਦੀ ਮਾਣਮੱਤੀ ਵਿੱਦਿਅਕ ਸੰਸਥਾ ਹੈ, ਜੋ ਅੱਜ ਕਿਸੇ ਵੀ…
-
ਬਾਬਾ ਫ਼ਰੀਦ ਪਬਲਿਕ ਸਕੂਲ ਵੱਲੋਂ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆਵਾਂ ’ਚੋਂ ਅਵਲ ਰਹਿਣ ਵਾਲੇ ਵਿਦਿਆਰਥੀਆਂ ਲਈ ਸਨਮਾਨ ਸਮਾਰੋਹ
ਫ਼ਰੀਦਕੋਟ , 22 ਮਈ (ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਵੱਲੋਂ ਸੀ.ਬੀ.ਐੱਸ.ਈ. ਬੋਰਡ ਪ੍ਰੀਖਿਆਵਾਂ 2024-25 ਵਿੱਚ 90 ਫੀਸਦੀ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਨਮਾਨ ਸਮਾਰੋਹ ਫ਼ਰੀਦ-ਆਡੀਟੋਰੀਅਮ ਵਿੱਚ ਆਯੋਜਿਤ ਕੀਤਾ ਗਿਆ। ਸਾਇੰਸ, ਕਾਮਰਸ ਅਤੇ ਆਰਟਸ ਸਟਰੀਮਾਂ ਵਿੱਚ ਟੌਪ ਕਰਨ ਵਾਲੇ ਵਿਦਿਆਰਥੀਆਂ ਨੂੰ ਨਗਦ ਇਨਾਮ (31000/-, 21000/- ਤੇ 11000/-), ਟਰਾਫੀਆਂ…
-
ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਵੱਡੇ ਯਤਨ : ਸੰਧਵਾਂ
ਸਪੀਕਰ ਸੰਧਵਾਂ ਨੇ ਸਿੱਖਿਆ ਕ੍ਰਾਂਤੀ ਤਹਿਤ ਕੀਤਾ 98.11 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੋਟਕਪੂਰਾ, 22 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਸਿੱਖਿਆ ਦੇ ਮਿਆਰੀ ਖੇਤਰ ਵਿੱਚ ਲਗਾਤਾਰ ਕੀਤੇ ਜਾ ਰਹੇ ਸੁਧਾਰਾਂ ਦਾ ਹੀ ਨਤੀਜਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਪ੍ਰਾਈਵੇਟ ਸਕੂਲਾਂ ਤੋਂ ਵਧੀਆ ਪੜਾਈ ਹੋਣ ਕਾਰਨ ਸਰਕਾਰੀ ਸਕੂਲਾਂ ਦੇ ਬੱਚੇ ਮੈਰਿਟ…
-
ਬਾਬਾ ਫਰੀਦ ਆਡੀਟੋਰੀਅਮ ‘ਚ ਮਾਂ ਦਿਵਸ ਧੂਮਧਾਮ ਨਾਲ ਮਨਾਇਆ ਗਿਆ
ਵਿਦਿਆਰਥੀਆਂ ਨੇ ਮਾਂ ਦੀ ਮਹੱਤਤਾ ਨੂੰ ਦਰਸਾਉਂਦੇ ਹੋਏ ਸਾਂਝੀ ਕੋਰੀਓਗ੍ਰਾਫੀ ਰਾਹੀਂ ਮਨ ਮੋਹ ਲਿਆ ਕੋਟਕਪੂਰਾ, 21 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਸ਼ਾਨਦਾਰ ਆਡੀਟੋਰੀਅਮ ਵਿੱਚ ਮਾਂ ਦਿਵਸ ਜਿਹੇ ਮਹਾਨ ਤੇ ਪਵਿੱਤਰ ਖਾਸ ਦਿਨ ਨੂੰ ਸਮਰਪਿਤ ਰੰਗਾਰੰਗ ਸਮਾਰੋਹ ਆਯੋਜਿਤ ਕੀਤਾ ਗਿਆ। ਇਹ ਸਮਾਗਮ ਵਿਸ਼ੇਸ਼ ਤੌਰ ‘ਤੇ ਕੋਆਰਡੀਨੇਟਰ ਮਿਸਿਜ਼ ਪੂਨਮ ਰਾਣੀ ਦੀ…
-
‘ਪੰਜਾਬ ਸਿੱਖਿਆ ਕਰਾਂਤੀ’
ਸਪੀਕਰ ਸੰਧਵਾਂ ਵੱਲੋਂ ਸਰਕਾਰੀ ਸਕੂਲਾਂ ’ਚ 1.27 ਕਰੋੜ ਤੋਂ ਵਧੇਰੇ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਸਿੱਖਿਆ ਦੇ ਖੇਤਰ ’ਤੇ ਤਰਜੀਹੀ ਆਧਾਰ ’ਤੇ ਕੀਤਾ ਜਾ ਰਿਹਾ ਕੰਮ : ਸੰਧਵਾਂ ਕੋਟਕਪੂਰਾ, 20 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਦੀ ਅਗਵਾਈ ਹੇਠ ਚਲਾਈ ਗਈ ਸਿੱਖਿਆ ਕ੍ਰਾਂਤੀ ਮੁਹਿੰਮ…
-
ਦਸਮੇਸ਼ ਪਬਲਿਕ ਸਕੂਲ ਵਿਖੇ ਬੱਚਿਆਂ ਦੇ ਮਨੋਰੰਜਨ ਲਈ ਲਾਇਆ ਗਿਆ ‘ਵਾਟਰ-ਪਾਰਕ’
ਕੋਟਕਪੂਰਾ/ਬਰਗਾੜੀ, 20 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਪਬਲਿਕ ਸਕੂਲ, ਬਰਗਾੜੀ ਵਿਖੇ ਛੋਟੀਆਂ ਕਲਾਸਾਂ ਦੇ ਬੱਚਿਆਂ ਨੂੰ ਇਮਤਿਹਾਨਾਂ ਦੀ ਥਕਾਵਟ ਅਤੇ ਗਰਮੀ ਤੋਂ ਰਾਹਤ ਦਿਵਾਉਣ ਲਈ ਸਕੂਲ ਡਾਇਰੈਕਟਰ ਜਨਰਲ ਜਸਬੀਰ ਸਿੰਘ ਸੰਧੂ ਅਤੇ ਪ੍ਰਿੰਸੀਪਲ ਯਸ਼ੂ ਧੀਂਗੜਾ ਦੀ ਦੇਖ-ਰੇਖ ਹੇਠਵਾਟਰ-ਪਾਰਕ ਲਗਾਇਆ ਗਿਆ। ਇਸ ਦੌਰਾਨ ਬੱਚਿਆਂ ਦੇ ਮਨੋਰੰਜਨ ਲਈ ਖੇਡਾਂ, ਝੂਲੇ, ਮਿਊਜੀਕਲ ਰੇਨ ਡਾਂਸ ਅਤੇ ਗੀਤ– ਸੰਗੀਤ…
-
ਡਰੀਮਲੈਂਡ ਸਕੂਲ ਦੀਆਂ 10ਵੀਂ ਦੀਆਂ ਪੰਜਾਬ ਮੈਰਿਟ ਸੂਚੀ ਵਾਲੀਆਂ ਵਿਦਿਆਰਥਣ ਸਨਮਾਨਿਤ
ਕੋਟਕਪੂਰਾ, 20 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਪੰਜ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਦੱਸਿਆ ਕਿ ਜਸਦੀਪ ਕੌਰ ਸਪੁੱਤਰੀ ਸੁਖਮੰਦਰ ਸਿੰਘ ਨੇ 637/650 (98…
-
ਹੰਸ ਰਾਜ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਦਾ 10ਵੀਂ ਦਾ ਨਤੀਜਾ ਰਿਹਾ 100 ਫੀਸਦੀ
ਵਿਦਿਆਰਥਣ ਲਵਲੀ ਨੇ ਸਾਇੰਸ ਵਿਸ਼ੇ ਵਿੱਚੋਂ 100/100 ਅੰਕ ਪ੍ਰਾਪਤ ਕੀਤੇ ਕੋਟਕਪੂਰਾ/ਬਾਜਾਖਾਨਾ, 19 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਹੰਸ ਰਾਜ ਮੈਮੋਰੀਅਲ ਸੀਨੀ. ਸੈਕੰ: ਸਕੂਲ ਬਾਜਾਖਾਨਾ ਦੀ ਦਸਵੀਂ ਸ਼੍ਰੇਣੀ ਦਾ ਨਤੀਜਾ 100 ਫੀਸਦੀ ਰਿਹਾ। ਦਸਵੀਂ ਸ਼੍ਰੇਣੀ ਦੀ ਵਿਦਿਆਰਥਣ ਲਵਲੀ ਨੇ 617/650 ਨੰਬਰ ਲੈ ਕੇ ਸਕੂਲ ਵਿੱਚੋਂ ਪਹਿਲਾ ਸਥਾਨ,…