Category: ਸਿੱਖਿਆ ਜਗਤ
-
ਬਾਪ ਬੇਟੇ ਨੇ ਇਕੱਠਿਆਂ ਕੀਤੀ ਬਾਰਵੀਂ ਜਮਾਤ ਪਾਸ
ਮਹਿਲ ਕਲਾਂ ,18 ਮਈ(ਜਗਮੋਹਣ ਸ਼ਾਹ ਰਾਏਸਰ/ਵਰਲਡ ਪੰਜਾਬੀ ਟਾਈਮਜ਼ ) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ 12 ਵੀ ਕਲਾਸ ਦੇ ਨਤੀਜਿਆਂ ਵਿੱਚ ਓਪਨ ਦੇ ਨਤੀਜਿਆਂ ਵਿੱਚ ਲੇਖਕ ਅਵਤਾਰ ਸਿੰਘ ਰਾਏਸਰ ਅਤੇ ਉਹਨਾਂ ਦੇ ਬੇਟੇ ਜਸਪ੍ਰੀਤ ਸਿੰਘ ਰਾਏਸਰ ਨੇ ਵੀ ਪ੍ਰੀਖਿਆ ਦਿੱਤੀ ਸੀ ਜਿਸ ਦਾ ਨਤੀਜਾ ਆ ਗਿਆ ਹੈ। ਜਿਸ ਵਿਚ ਦੋਵੇਂ ਬਾਪ , ਬੇਟਾ ਪਾਸ ਹੋ…
-
ਹੰਸ ਰਾਜ ਮੈਮੋਰੀਅਲ ਸਕੂਲ ਦਾ ਬਾਰ੍ਹਵੀਂ ਸ਼੍ਰੇਣੀ ਦਾ ਨਤੀਜਾ ਰਿਹਾ 100 ਪ੍ਰਤੀਸ਼ਤ
ਵਿਦਿਆਰਥਣ ਕਰਮਪ੍ਰੀਤ ਕੌਰ ਨੇ ਅੰਗਰੇਜ਼ੀ ਵਿਸ਼ੇ ਵਿੱਚੋਂ 100/100 ਅੰਕ ਪ੍ਰਾਪਤ ਕੀਤੇ ਕੋਟਕਪੂਰਾ/ਬਰਗਾੜੀ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜੇ ਵਿੱਚ ਹੰਸ ਰਾਜ ਮੈਮੋਰੀਅਲ ਸੀਨੀ. ਸੈਕੰ: ਸਕੂਲ ਬਾਜਾਖਾਨਾ ਦੀ ਬਾਰ੍ਹਵੀਂ ਸ਼੍ਰੇਣੀ ਸਾਇੰਸ ਅਤੇ ਆਰਟਸ ਗਰੁਪ ਦਾ ਨਤੀਜਾ 100% ਰਿਹਾ। ਸਾਇੰਸ ਗਰੁਪ ਵਿੱਚ ਵਿਦਿਆਰਥਣ ਹਰਮਨਜੋਤ ਕੌਰ ਨੇ 443/500 ਨੰਬਰ ਲੈ…
-
ਡਰੀਮਲੈਂਡ ਸਕੂਲ ਦੀਆਂ 12ਵੀਂ ਦੀਆਂ ਮੈਰਿਟ ਸੂਚੀ ’ਚ ਆਉਣ ਵਾਲੀਆਂ ਵਿਦਿਆਰਥਣਾ ਸਨਮਾਨਿਤ
ਕੋਟਕਪੂਰਾ, 17 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਵਿੱਦਿਆ ਅਤੇ ਖੇਡਾਂ ਦੇ ਖੇਤਰ ਵਿੱਚ ਮੋਹਰੀ ਸੰਸਥਾ ਵਜੋਂ ਜਾਣੇ ਜਾਂਦੇ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਕੋਟਕਪੂਰਾ ਦੀਆਂ ਬਾਰ੍ਹਵੀਂ ਜਮਾਤ (2024-25) ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਨੇ ਵਿਦਿਆਰਥਣਾਂ ਨੂੰ ਸਨਮਾਨਿਤ ਕਰਦਿਆਂ ਦੱਸਿਆ ਕਿ…
-
ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਦੇ ਵਿਦਿਆਰਥੀਆਂ ਦਾ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਨਤੀਜੇ ਵਿੱਚ ਰਿਹਾ ਸ਼ਾਨਦਾਰ ਪ੍ਰਦਰਸ਼ਨ
ਜਿਹੜੇ ਵਿਦਿਆਰਥੀ ਮਿਹਨਤ ਕਰਦੇ ਹਨ ਉਹਨਾਂ ਦੀ ਮੰਜ਼ਿਲ ਉੱਤੇ ਸਫ਼ਲਤਾ ਖੁਦ ਉਹਨਾਂ ਦੀ ਉਡੀਕ ਕਰਦੀ ਹੈ : ਡਾ. ਧਵਨ ਕੁਮਾਰ ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਐਸ.ਬੀ.ਆਰ.ਐਸ. ਗੁਰੂਕੁਲ ਸਕੂਲ ਲਈ ਇਹ ਬਹੁਤ ਮਾਣ ਦੀ ਗੱਲ ਹੈ ਕਿ ਵਿਦਿਆਰਥੀਆਂ ਨੇ 10ਵੀਂ ਅਤੇ 12ਵੀਂ ਜਮਾਤ ਦੇ ਬੋਰਡ ਇਮਤਿਹਾਨਾਂ ਵਿੱਚ 100% ਨਤੀਜਾ ਹਾਸਲ ਕਰਕੇ ਅਧਿਆਪਕਾਂ ਅਤੇ ਮਾਪਿਆਂ…
-
ਤਾਜ ਪਬਲਿਕ ਸਕੂਲ ਜੰਡ ਸਾਹਿਬ ਦਾ ਨਤੀਜਾ ਰਿਹਾ ਸੌ ਫੀਸਦੀ : ਹਰਪ੍ਰੀਤ ਸਿੰਘ ਸੰਧੂ
ਕੋਟਕਪੂਰਾ, 16 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ, ਜੰਡ ਸਾਹਿਬ ਦਾ ਨਤੀਜਾ 100% ਰਿਹਾ। ਦਸਵੀਂ ਜਮਾਤ ਵਿੱਚੋਂ ਕੋਮਲਪ੍ਰੀਤ ਕੌਰ ਮੱਲੀ ਨੇ 96.2% ਅੰਕ ਪ੍ਰਾਪਤ ਕਰਕੇ ਪਹਿਲਾਂ ਸਥਾਨ ਪ੍ਰਾਪਤ ਕੀਤਾ। ਕਿਰਨਪ੍ਰੀਤ ਕੌਰ ਨੇ 93%, ਹਰਸਿਮਰਨ ਕੌਰ ਸੰਧੂ 91.4%, ਕੋਮਲਪ੍ਰੀਤ ਕੌਰ ਸਿੱਧੂ 91.4%, ਵੀਰਦਵਿੰਦਰ ਕੌਰ ਨੇ 91%, ਅੰਕ ਪ੍ਰਾਪਤ ਕਰਕੇ ਸਕੂਲ ਦਾ ਅਤੇ ਮਾਪਿਆਂ ਦਾ…
-
ਸੰਸਦ ਮੈਂਬਰ ਮੀਤ ਹੇਅਰ ਨੇ ਹਰਸੀਰਤ ਕੌਰ ਦੇ ਸਕੂਲ ਪੁੱਜ ਕੇ ਦਿੱਤੀ ਮੁਬਾਰਕਬਾਦ
*ਕਿਹਾ, ਹਰਸੀਰਤ ਨੇ ਜ਼ਿਲ੍ਹੇ ਦਾ ਮਾਣ ਵਧਾਇਆ, ਨੈੱਟਬਾਲ ਦੀ ਕੌਮੀ ਖਿਡਾਰਨ ਹੈ ਹਰਸੀਰਤ ਬਰਨਾਲਾ,15 ਮਈ(ਜਗਮੋਹਣ ਸ਼ਾਹ ਰਾਏਸਰ /ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬਾਰਵੀਂ ਜਮਾਤ ਦੇ ਆਏ ਨਤੀਜੇ ‘ਚ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਿਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਨੇ ਸੂਬੇ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਹਰਸੀਰਤ ਨੇ ਮੈਡੀਕਲ ਗਰੁੱਪ ਵਿਚੋਂ…
-
12ਵੀਂ ਦੇ ਨਤੀਜਿਆਂ ’ਚੋਂ ਅਮਨਦੀਪ ਸਿੰਘ ਦਾ ਆਰਟਸ ਗਰੁੱਪ ’ਚੋਂ ਪਹਿਲਾ ਸਥਾਨ : ਪਿ੍ਰੰਸੀਪਲ
ਦਸਮੇਸ਼ ਮਿਸ਼ਨ ਸਕੂਲ ਹਰੀਨੌ ਦਾ ਨਤੀਜਾ ਰਿਹਾ 100 ਫੀਸਦੀ : ਬਲਜੀਤ ਸਿੰਘ ਕੋਟਕਪੂਰਾ, 15 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ 100 ਫੀਸਦੀ ਰਿਹਾ। ਸਕੂਲ ਵਿੱਚ ਆਰਟਸ, ਕਾਮਰਸ ਅਤੇ ਸਾਇੰਸ ਗਰੁੱਪਾਂ ਵਿੱਚ ਕੁੱਲ 72 ਵਿਦਿਆਰਥੀ ਅਪੀਅਰ ਹੋਏ। ਆਰਟਸ ਗਰੁੱਪ ਵਿੱਚ ਅਮਨਦੀਪ ਸਿੰਘ ਪੁੱਤਰ…
-
ਡਰੀਮਲੈਂਡ ਸਕੂਲ ਦੀਆਂ ਬਾਰ੍ਹਵੀਂ ਜਮਾਤ ਦੀਆਂ ਤਿੰਨ ਵਿਦਿਆਰਥਣਾਂ ਪੰਜਾਬ ਮੈਰਿਟ ਸੂਚੀ ਵਿੱਚ
ਕੁਲਦੀਪ ਸ਼ਰਮਾ ਅਤੇ ਸਿਮਰਨਜੋਤ ਕੌਰ ਪੰਜਾਬ ਚੋਂ ਚੌਥੇ ਸਥਾਨ ’ਤੇ ; ਚੇਅਰਮੈਨ ਪ੍ਰਕਾਸ਼ ਚੰਦ ਸ਼ਰਮਾ ਕੋਟਕਪੂਰਾ, 15 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਜਮਾਤ ਦੇ ਨਤੀਜੇ ਵਿੱਚ ਡਰੀਮਲੈਂਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਕਪੂਰਾ ਦੀਆਂ ਤਿੰਨ ਵਿਦਿਆਰਥਣਾਂ ਨੇ ਪੰਜਾਬ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਵਾਇਆ। ਇਸ ਮੌਕੇ ਸੰਸਥਾ ਦੇ ਚੇਅਰਮੈਨ…
-
ਆਕਸਫੋਰਡ ਸਕੂਲ ਦੇ ਵਿਦਿਆਰਥੀਆਂ ਦਾ ਦਸਵੀਂ ਜਮਾਤ ਦਾ ਰਿਕਾਰਡ ਤੋੜ ਨਤੀਜਾ
ਹਰਮਨਦੀਪ ਕੌਰ ਨੇ 98.80% ਅੰਕ(ਪਹਿਲਾ), ਤਨਸੀਰਤ ਕੌਰ ਚਾਨਾ ਨੇ 98.40% ਅੰਕ (ਦੂਜਾ), ਤਾਜਪ੍ਰੀਤ ਕੌਰ ਨੇ 97.80% ਅੰਕ (ਤੀਜਾ) ਪ੍ਰਾਪਤ ਕਰਕੇ ਪਿਛਲੇ ਸਾਰੇ ਸਾਲਾਂ ਦੇ ਰਿਕਾਰਡ ਨੂੰ ਪਾਈ ਮਾਤ ਬਰਗਾੜੀ/ਕੋਟਕਪੂਰਾ, 15 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ‘ਦ ਆਕਸਫੋਰਡ ਸਕੂਲ ਆਫ਼ ਐਜ਼ੂਕੇਸ਼ਨ’ ਭਗਤਾ ਭਾਈ ਕਾ ਇਲਾਕੇ ਦੀ ਇੱਕ ਅਜਿਹੀ ਨਾਮਵਰ ਵਿੱਦਿਅਕ ਸੰਸਥਾ ਹੈ, ਜਿਸ ਦੇ ਵਿਦਿਆਰਥੀ ਆਏ…
-
ਤਾਜ ਪਬਲਿਕ ਸਕੂਲ ਦਾ ਦਸਵੀਂ ਅਤੇ ਬਾਰ੍ਹਵੀਂ ਦਾ ਨਤੀਜਾ ਰਿਹਾ ਸੌ ਫੀਸਦੀ : ਪ੍ਰਿੰਸੀਪਲ ਰਾਜਿੰਦਰ ਕਸ਼ਯਪ
ਦਸਵੀਂ ਜਮਾਤ ਵਿੱਚੋਂ ਕੋਮਲਪ੍ਰੀਤ ਕੌਰ ਮੱਲੀ ਦਾ 96.2 ਫੀਸਦੀ ਅੰਕਾਂ ਨਾਲ਼ ਪਹਿਲਾ ਸਥਾਨ ਫਰੀਦਕੋਟ, 14 ਮਈ (ਵਰਲਡ ਪੰਜਾਬੀ ਟਾਈਮਜ਼) ਪ੍ਰਿੰਸੀਪਲ ਰਾਜਿੰਦਰ ਕਸ਼ਯਪ ਨੇ ਦੱਸਿਆ ਕਿ ਤਾਜ ਪਬਲਿਕ ਸਕੂਲ, ਜੰਡ ਸਾਹਿਬ ਦਾ ਨਤੀਜਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ 100 ਫੀਸਦੀ ਰਿਹਾ। ਦਸਵੀਂ ਜਮਾਤ ਵਿੱਚੋਂ ਕੋਮਲਪ੍ਰੀਤ ਕੌਰ ਮੱਲੀ ਨੇ 96.2% ਅੰਕ ਪ੍ਰਾਪਤ ਕਰਕੇ ਸਕੂਲ ਵਿੱਚੋਂ…