ਦਸਵੀਂ ਦੇ ਨਤੀਜਿਆਂ ’ਚ ਸਿਲਵਰ ਓਕਸ ਸਕੂਲ ਦਾ ਸ਼ਾਨਦਾਰ ਪ੍ਰਦਰਸ਼ਨ

ਕੋਟਕਪੂਰਾ/ਜੈਤੋ, 14 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਸੀ.ਬੀ.ਐੱਸ.ਈ. ਬੋਰਡ ਵੱਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ ’ਚੋਂ ਸਿਲਵਰ ਓਕਸ ਸਕੂਲ ਸੇਵੇਵਾਲਾ (ਜੈਤੋ) ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ…

‘ਮਾਮਲਾ ਕਿਸਾਨ ਦੇ ਪੁੱਤ ਨੂੰ ਵਿਦੇਸ਼ ਭੇਜਣ ਦਾ’

ਡੇਰਾ ਮੁਖੀ ਅਤੇ ਕਿਸਾਨ ਯੂਨੀਅਨ ਦਰਮਿਆਨ ਰੇੜਕਾ ਵਧਿਆ ਕੋਟਕਪੂਰਾ/ਜੈਤੋ, 14 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਜੈਤੋ ਥਾਣੇ ਮੂਹਰੇ ਬੇਮਿਆਦੀ ਧਰਨਾ ਸ਼ੁਰੂ ਕੀਤਾ ਗਿਆ ਹੈ। ਪਿਛਲੇ…

ਦਸਮੇਸ਼ ਪਬਲਿਕ ਸਕੂਲ ਨੇ 10ਵੀਂ ਦੇ ਨਤੀਜਿਆਂ ’ਚ ਮਾਰੀ ਬਾਜੀ

ਕੋਟਕਪੂਰਾ, 13 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਹ ਦੱਸਦਿਆਂ ਬੜਾ ਮਾਣ ਮਹਿਸੂਸ ਹੋ ਰਿਹਾ ਹੈ ਕਿ ਇਲਾਕੇ ਦੀ ਨਾਮਵਰ ਸੰਸਥਾ ਸਥਾਨਕ ਦਸਮੇਸ਼ ਪਬਲਿਕ ਸਕੂਲ ਨੇ ਦਸਵੀਂ ਜਮਾਤ ਦੇ ਨਤੀਜਿਆਂ ’ਚ…

ਮਿਡਲ ਕਿਰਤੀ ਦੇ ਹੱਥ

ਸ਼ਹਿਰ ਦੇ ਬੱਸ ਅੱਡੇ ਨਜਦੀਕ ਲੱਗੇ ਬੋਹੜ ਦਰੱਖਤ ਦੇ ਨਾਲ ਵਾਲੀ ਖਾਲੀ ਥਾਂ ਤੇ ਰੱਖਿਆ ਨਿੱਕਾ ਜਿਹਾ ਲੱਕੜ ਦਾ ਪੁਰਾਣਾ ਖੋਖਾ, ਜਿਹਦੇ ਵਿਚ ਬੈਠਕੇ ਦੌਲਤੀ ਰਾਮ ਮੋਚੀ ਲੋਕਾਂ ਦੀਆਂ ਟੁੱਟੀਆਂ…

ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਦੀ ਕਾਰਜਕਾਰਨੀ ਵੱਲੋਂ ਸਿਰਮੌਰ ਕਵੀ ਸੁਰਜੀਤ ਪਾਤਰ ਨੂੰ ਦਿੱਤੀ ਗਈ ਭਾਵਪੂਰਤ-ਸ਼ਰਧਾਂਜਲੀ

ਬਰੈਂਪਟਨ,14 ਮਈ (ਡਾ. ਝੰਡ/ਵਰਲਡ ਪੰਜਾਬੀ ਟਾਈਮਜ਼) ਲੰਘੇ ਐਤਵਾਰ 12 ਮਈ ਨੂੰ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਦੀ ਕਾਰਜਕਾਰੀ ਕਮੇਟੀ ਦੀ ਹੋਈ ਹੰਗਾਮੀ ਮੀਟਿੰਗ ਵਿੱਚ ਪੰਜਾਬੀ ਦੇ ਸਿਰਮੌਰ ਕਵੀ ਸੁਰਜੀਤ ਪਾਤਰ ਦੇ…

ਆਰਟ ਗਲੈਕਸੀ ਵੱਲੋਂ ਵਾਤਾਵਰਨ ਦੀ ਸੰਭਾਲ ਸਬੰਧੀ ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ‘ਚ ਹੋਏ ਕਲਾ ਮੁਕਾਬਲੇ*

ਅੰਮ੍ਰਿਤਸਰ 14 ਮਈ (ਵਰਲਡ ਪੰਜਾਬੀ ਟਾਈਮਜ਼) ਆਰਟ ਗਲੈਕਸੀ ਮੰਚ ਦੀ ਪ੍ਰਬੰਧਕੀ ਕਮੇਟੀ ਵੱਲੋਂ ਰਵਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ,ਅੰਮ੍ਰਿਤਸਰ ਵਿਖੇ ਵਾਤਾਵਰਨ ਸੰਭਾਲ ਸਬੰਧੀ ਪੋਸਟਰ ਮੇਕਿੰਗ ਮੁਕਾਬਲੇ ਸਕੂਲ ਡਾਇਰੈਕਟਰ ਸ੍ਰ.ਕਰਨਬੀਰ ਸਿੰਘ, ਮਹਾਂਬੀਰ ਸਿੰਘ…

ਡਾ. ਸੁਰਜੀਤ ਪਾਤਰ ਨੂੰ ਸਮਰਪਿਤ ਰਿਹਾ ਤੀਸਰਾ ‘ਬਰਕਤ-ਏ-ਸ਼ਾਇਰੀ’ ਮੁਸ਼ਾਇਰਾ : ਗੁਰਜੀਤ ਹੈਰੀ ਢਿੱਲੋਂ

ਫਰੀਦਕੋਟ 14 ਮਈ (ਵਰਲਡ ਪੰਜਾਬੀ ਟਾਈਮਜ਼) ਐੱਸ.ਐੱਫ਼.ਵੀ.ਸੀ. ਗਰੁੱਪ ਆਫ਼ ਐਜੂਕੇਸ਼ਨ ਅਤੇ ਪੈਰਾਮਾਉੰਟ ਆਈਲੈਟਸ ਐਂਡ ਇਮੀਗ੍ਰੇਸ਼ਨ ਵੱਲੋਂ ਬਰਕਤ ਟੀ.ਵੀ. ਦੇ ਸਹਿਯੋਗ ਨਾਲ ਮਹਾਤਮਾ ਗਾਂਧੀ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ, ਫਰੀਦਕੋਟ ਵਿਖੇ ਡਾ.…

*ਸਿਰਮੌਰ ਪੰਜਾਬੀ ਕਵੀ ਪਦਮ ਸ਼੍ਰੀ ਡਾ. ਸੁਰਜੀਤ ਪਾਤਰ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ

ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ ਅੰਤਿਮ ਸੰਸਕਾਰ *ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਰਥੀ ਨੂੰ ਮੋਢਾ ਦਿੱਤਾ। ਸਮਾਜ ਦੇ ਹਰ ਵਰਗ ਦੀਆਂ ਨਾਮੀ ਸਖਸ਼ੀਅਤਾਂ ਵੱਲੋਂ ਸਿਰਕੱਢ ਸ਼ਾਇਰ ਨੂੰ ਫੁੱਲ ਮਾਲਾਵਾਂ…

ਤਰਕਸ਼ੀਲ ਸੁਸਾਇਟੀ ਵਲੋਂ ਨਾਮਵਰ ਇਨਕਲਾਬੀ ਸ਼ਾਇਰ ਸੁਰਜੀਤ ਪਾਤਰ ਦੀ ਅਚਾਨਕ ਮੌਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਬਰਨਾਲਾ 13 ਮਈ (ਸੁਮੀਤ ਅੰਮ੍ਰਿਤਸਰ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ ਸੁਸਾਇਟੀ ਪੰਜਾਬ ਦੀ ਸੂਬਾ ਕਮੇਟੀ ਵਲੋਂ ਤਰਕਸ਼ੀਲ ਭਵਨ ਬਰਨਾਲਾ ਵਿਖੇ ਕੀਤੀ ਗਈ ਇੱਕ ਸ਼ੋਕ ਸਭਾ ਵਿਚ ਨਾਮਵਰ ਇਨਕਲਾਬੀ ਸ਼ਾਇਰ ਸੁਰਜੀਤ ਪਾਤਰ ਜੀ…