ਜ਼ਿਲ੍ਹੇ ਦੀਆਂ ਨਗਰ ਕੌਸਲਾਂ ਅਤੇ ਨਗਰ ਪੰਚਾਇਤ ਦੀਆਂ ਚੋਣਾਂ ਲਈ ਵੋਟਰ ਸੂਚੀਆਂ ਦੀ ਸੋਧ ਪ੍ਰਕਿਰਿਆ 17 ਅਪ੍ਰੈਲ ਤੋਂ 23 ਅਪ੍ਰੈਲ ਤੱਕ ਕਰਵਾਈ ਜਾਵੇਗੀ — ਜ਼ਿਲ੍ਹਾ ਚੋਣ ਅਫਸਰ

ਫਰੀਦਕੋਟ, 12 ਅਪ੍ਰੈਲ (ਵਰਲਡ ਪੰਜਾਬੀ ਟਾਈਮਜ਼) ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਆਉਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੋਟਰ ਸੂਚੀਆਂ ਦੀ…
‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

‘ਰਜਿੰਦਰਾ ਜਿਮਖਾਨਾ ਐਂਡ ਮਹਿੰਦਰਾ ਕਲੱਬ’ ‘ਚ ਲਗਾਏ ਮੁੱਖ ਮੰਤਰੀ ਸਿਹਤ ਯੋਜਨਾ ਰਜਿਸਟ੍ਰੇਸ਼ਨ ਕੈਂਪ ਰਾਹੀਂ ਮੈਂਬਰਾਂ ਤੇ ਸਟਾਫ ਲਈ ਵੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੀ ਪਹਿਲ

-“ਮੁੱਖ ਮੰਤਰੀ ਭਗਵੰਤ ਮਾਨ ਅਨੁਸਾਰ ਸਿਹਤ ਸਭ ਤੋਂ ਪਹਿਲਾਂ”- ਸਿਹਤ ਮੰਤਰੀ -100 ਫੀਸਦੀ ਪੰਜਾਬ ਵਾਸੀਆਂ ਦੇ ਸਿਹਤ ਕਾਰਡ ਬਣਾਉਣੇ ਸੂਬਾ ਸਰਕਾਰ ਦੀ ਤਰਜੀਹ - ਡਾ. ਬਲਬੀਰ ਸਿੰਘ ਪਟਿਆਲਾ, 12 ਅਪ੍ਰੈਲ:(ਵਰਲਡ…
ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

ਪੈਥੋਲੋਜੀ ਵਿਭਾਗ ਨੇ ਮੈਡੀਕਲ ਕਾਲਜ ਵਿਖੇ ਹੀਮੇਟੋ-ਸਾਈਟੋ ਅਪਡੇਟਸ 2026 ਸੀਐਮਈ ਕਰਵਾਈ

-ਪੈਥੋਲੋਜਿਸਟਾਂ ਵੱਲੋਂ ਹੀਮਾਟੋਲੋਜੀ ਤੇ ਸਾਇਟੋਲੋਜੀ ‘ਚ ਤਰੱਕੀ 'ਤੇ ਅਕਾਦਮਿਕ ਚਰਚਾ ਪਟਿਆਲਾ, 12 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼) ਸਰਕਾਰੀ ਮੈਡੀਕਲ ਕਾਲਜ,ਪਟਿਆਲਾ ਦੇ ਪੈਥੋਲੋਜੀ ਵਿਭਾਗ ਨੇ ਪੰਜਾਬ ਮੈਡੀਕਲ ਕੌਂਸਲ ਦੀ ਅਗਵਾਈ ਹੇਠ "ਹੀਮੇਟੋ-ਸਾਈਟੋ ਅਪਡੇਟਸ…
ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

ਚੁਣੌਤੀਆਂ ਦੇ ਬਾਵਜੂਦ ਭਗਵੰਤ ਮਾਨ ਸਰਕਾਰ ਮੰਡੀਆਂ ‘ਚੋਂ ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ: ਡਾ. ਬਲਬੀਰ ਸਿੰਘ

-ਕਿਹਾ, ਕੇਂਦਰ ਸਰਕਾਰ ਖਰਾਬ ਮੌਸਮ ਕਰਕੇ ਨੁਕਸਾਨੀ ਫ਼ਸਲ ‘ਤੇ ਤੁਰੰਤ ਰਾਹਤ ਦੇਵੇ -ਸਿਹਤ ਮੰਤਰੀ ਵੱਲੋਂ ਵੱਖ-ਵੱਖ ਮੰਡੀਆਂ ਦਾ ਦੌਰਾ ਕਰਕੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਪਟਿਆਲਾ, 12 ਅਪ੍ਰੈਲ:(ਵਰਲਡ ਪੰਜਾਬੀ ਟਾਈਮਜ਼) ਪੰਜਾਬ…
ਪਾਣੀ ਦੀ ਕਮੀ: ਇੱਕ ਗੰਭੀਰ ਸਮੱਸਿਆ

ਪਾਣੀ ਦੀ ਕਮੀ: ਇੱਕ ਗੰਭੀਰ ਸਮੱਸਿਆ

ਪਾਣੀ ਦੀ ਕਮੀ ਇੱਕ ਗੰਭੀਰ ਸਮੱਸਿਆ ਹੈ ਜਿਸ ਦਾ ਸਾਹਮਣਾ ਭਾਰਤ ਕਰ ਰਿਹਾ ਹੈ। ਕੁਝ ਅਧਿਐਨਾਂ ਅਨੁਸਾਰ, ਜੇਕਰ ਪਾਣੀ ਦੀ ਵਰਤੋਂ ਦੀ ਮੌਜੂਦਾ ਦਰ ਜਾਰੀ ਰਹੀ, ਤਾਂ 2050 ਤੱਕ ਪਾਣੀ…

ਨੂਰੀ ਝਲਕ

ਉਸਨੂੰ ਯਾਦ ਕਰਦਿਆਂਧਿਆਉਂਦਿਆਂ ਹੋਇਆਮਦਹੋਸ਼ੀ ਦੇ ਆਲਮ ਵਿੱਚਆਪ ਮੁਹਾਰੇ ਅੱਖਾਂਬੰਦ ਹੋਣ ਲੱਗੀਆਂਕੱਦ ਨੀਂਦ ਨੇ ਆਪਣੇਆਗੋਸ਼ ਵਿੱਚ ਭਰ ਲਿਆਪਤਾ ਹੀ ਨਾ ਲੱਗਾਅਚਾਨਕ ਅੱਖਾਂ ਸਾਹਵੇਂਨੂਰੀ ਝਲਕ ਨੇ ਦੀਦਾਰ ਦਿੱਤਾਚਾਰੇ ਪਾਸੇ ਪ੍ਰਕਾਸ਼ ਹੀ ਪ੍ਰਕਾਸ਼…

ਬੇਕਸੂਰ ਘਰ ਖਰੀਦਦਾਰ ਹੁਣ ਰੀਅਲ ਅਸਟੇਟ ਡਿਵੈਲਪਰਾਂ ਵੱਲੋਂ ਕੀਤੀਆਂ ਉਲੰਘਣਾਵਾਂ ਦਾ ਖਾਮਿਆਜਾ ਨਹੀਂ ਭੁਗਤਣਗੇ: ਰੀਨਾ ਗੁਪਤਾ

-ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਘਰ ਖਰੀਦਦਾਰਾਂ ਨੂੰ ਵੱਡੀ ਰਾਹਤ, ਵਿਕਰੀ ਡੀਡ ਤੇ ਬਿਜਲੀ ਕੁਨੈਕਸ਼ਨਾਂ ਦੀ ਆਗਿਆ, ਡਿਫਾਲਟ ਬਿਲਡਰਾਂ ਵਿਰੁੱਧ ਸਖ਼ਤ ਕਾਰਵਾਈ ਰਹੇਗੀ ਜਾਰੀ -ਲੋਕਾਂ ਦੇ ਅਧਿਕਾਰਾਂ ਤੇ ਸਨਮਾਨ ਦੀ…
ਚੇਅਰਮੈਨ ਗਿੱਲ ਨੇ ਲੁਧਿਆਣਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ*

ਚੇਅਰਮੈਨ ਗਿੱਲ ਨੇ ਲੁਧਿਆਣਾ ਅਨਾਜ ਮੰਡੀ ਵਿਖੇ ਕਣਕ ਦੀ ਖਰੀਦ ਦਾ ਲਿਆ ਜਾਇਜ਼ਾ*

*ਕਿਸਾਨਾਂ ਨੂੰ ਸੁਚਾਰੂ, ਜਲਦੀ ਅਤੇ ਮੁਸ਼ਕਲ ਰਹਿਤ ਖਰੀਦ ਦਾ ਦਿੱਤਾ ਭਰੋਸਾ* *ਚੇਅਰਮੈਨ ਗਿੱਲ ਨੇ ਕਣਕ ਦੇ ਹਰੇਕ ਦਾਣੇ ਦੀ ਖਰੀਦ ਲਈ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ* ਲੁਧਿਆਣਾ, 11 ਅਪ੍ਰੈਲ (ਵਰਲਡ…
ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਰਣਜੀਤ ਕੌਰ ਨੇ ਪੰਚਾਇਤ ਸੰਮਤੀ ਲੁਧਿਆਣਾ ਦੋ ਦਾ ਸੰਭਾਲਿਆ ਅਹੁਦਾ ਉਚੇਚੇ ਤੌਰ ਤੇ ਪਹੁੰਚੇ ਮੰਤਰੀ ਹਰਦੀਪ ਸਿੰਘ ਮੁੰਡੀਆਂ

ਚੇਅਰਮੈਨ ਦਰਸ਼ਨ ਸਿੰਘ ਮਾਹਲਾ ਅਤੇ ਰਣਜੀਤ ਕੌਰ ਨੇ ਪੰਚਾਇਤ ਸੰਮਤੀ ਲੁਧਿਆਣਾ ਦੋ ਦਾ ਸੰਭਾਲਿਆ ਅਹੁਦਾ ਉਚੇਚੇ ਤੌਰ ਤੇ ਪਹੁੰਚੇ ਮੰਤਰੀ ਹਰਦੀਪ ਸਿੰਘ ਮੁੰਡੀਆਂ

ਚੇਅਰਮੈਨ ਅਤੇ ਵਾਈਸ ਚੇਅਰਮੈਨ ਆਪਣੇ ਤਜਰਬੇ ਅਤੇ ਮਿਹਨਤ ਨਾਲ ਇਲਾਕੇ ਦੇ ਵਿਕਾਸ ਨੂੰ ਦੇਣਗੇ ਨਵੀਂ ਦਿਸ਼ਾ-ਮੰਤਰੀ ਮੁੰਡੀਆਂ ਚੇਅਰਮੈਨ ਮਾਹਲਾ ਨੇ ਪਾਰਟੀ ਹਾਈ ਕਮਾਂਡ ਸਮੇਤ ਮੰਤਰੀ ਹਰਦੀਪ ਸਿੰਘ ਮੁੰਡੀਆਂ ਦਾ ਕੀਤਾ…