ਬੀਜੇਪੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਚਾਰੋਂ ਸਾਹਿਬਜ਼ਾਦਿਆਂ ਨੂੰ ਕਾਰਟੂਨ ਰੂਪ ਵਿੱਚ ਦਰਸਾਉਣਾ ਨਿੰਦਣਯੋਗ ਤੇ ਸ਼ਰਮਨਾਕ ਹੈ : ਸਪੀਕਰ ਸੰਧਵਾਂ
ਕੋਟਕਪੂਰਾ, 23 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਾਹਿਬ ਸ੍ਰੀ ਗੁਰੂ ਗੋਬਿੰਦ…








