Posted inਪੰਜਾਬ
ਖੇਡ ਵਿਭਾਗ ਪਟਿਆਲਾ ਵੱਲ਼ੋਂ ਮਿਤੀ 30-9-26 ਨੂੰ ਚੌਥੇ ਦਿਨ ਦੀਆਂ ਖੇਡਾਂ ਵਤਨ ਪੰਜਾਬ ਦੀਆਂ 2026 ਤਹਿਤ ਜਿਲ੍ਹਾ ਪੱਧਰੀ ਖੇਡਾਂ ਕਰਵਾਈਆਂ ਗਈਆਂ
ਪਟਿਆਲਾ, 30 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਜਿਲ੍ਹਾ ਪੱਧਰੀ ਖੇਡਾਂ ਦੇ ਚੌਥੇ ਦਿਨ ਐਥਲੈਟਿਕਸ, ਕਬੱਡੀ ਸਰਕਲ ਸਟਾਇਲ, ਵਾਲੀਬਾਲ ਸ਼ੂਟਿੰਗ, ਹੈਂਡਬਾਲ, ਗੱਤਕਾ, ਬੈਡਮਿੰਟਨ, ਲਾਅਨ ਟੈਨਿਸ, ਟੇਬਲ ਟੈਨਿਸ, ਤੈਰਾਕੀ, ਰੋਲਰ ਸਕੇਟਿੰਗ, ਵੇਟਲਿਫਟਿੰਗ, ਆਰਚਰੀ, ਕਿੱਕ…