ਅੱਗ ਲਗਾਉਣ ਵਾਲੇ 23 ਕਿਸਾਨਾਂ ਦੀਆਂ ਕੀਤੀਆਂ ਰੈਡ ਐਂਟਰੀਆਂ ਅਤੇ ਕੱਟੇ ਚਲਾਨ- ਡਿਪਟੀ ਕਮਿਸ਼ਨਰ 

ਫਰੀਦਕੋਟ 3 ਨਵੰਬਰ (ਧਰਮ ਪ੍ਰਵਾਨਾਂ/ ਵਰਲਡ ਪੰਜਾਬੀ ਟਾਈਮਜ਼) ਨੈਸ਼ਨਲ ਗ੍ਰੀਨ ਟ੍ਰਿਬਿਊਨਲ ਦੇ ਨਿਯਮਾਂ ਦੀ ਪਾਲਣਾ ਤਹਿਤ ਜ਼ਿਲਾ ਪ੍ਰਸ਼ਾਸਨ ਫਰੀਦਕੋਟ ਵੱਲੋਂ ਇਸ ਸਾਲ ਬਹੁਤ ਸਖਤੀ ਕੀਤੀ ਜਾ ਰਹੀ ਹੈ ਜਿਲੇ ਦੇ…

ਵੱਖ ਵੱਖ ਸਕੂਲਾਂ ਵਿੱਚ ‘ਸੀਰ’ ਸੁਸਾਇਟੀ ਨੇ ਗਰੀਨ ਦੀਵਾਲੀ ਮਨਾਉਣ ਸਬੰਧੀ ਵਿਦਿਆਥੀਆਂ ਨੂੰ ਪ੍ਰੇਰਿਤ ਕੀਤਾ 

ਪਟਾਕੇ ਚਲਾਉਣ ਨਾਲ ਪ੍ਰਦੂਸ਼ਣ ਖਤਰਨਾਕ ਪੱਧਰ ਤੱਕ ਵੱਧ ਜਾਂਦਾ ਹੈ ਜਿਸ ਨਾਲ ਬਜ਼ੁਰਗਾਂ, ਬੱਚਿਆਂ ਅਤੇ ਪਾਲਤੂ ਜਾਨਵਰਾਂ ਨੂੰ ਪਰੇਸ਼ਾਨੀ ਹੁੰਦੀ ਹੈ- ਜਗਪਾਲ ਬਰਾੜ, ਕੇਵਲ ਕਿ੍ਰਸ਼ਨ ਕਟਾਰੀਆ, ਮਦਨ ਲਾਲ ਸ਼ਰਮਾਂ ਫ਼ਰੀਦਕੋਟ,…

ਦਸਵੰਧ ਦੇਣਾ****

ਜੋ ਸਿੱਖ ਕੀਰਤ ਕਰਦਾ ਹੈ।ਉਸ ਨੂੰ ਲੋੜਵੰਦਾਂ ਦੇ ਭਲੇ ਲਈ ਅਤੇ ਧਰਮ ਦੇ ਕਾਰਜਾਂ ਵਾਸਤੇ ਆਪਣੀ ਕਮਾਈ ਦਾਦਸਵੰਧ ਕਢਣ ਵੇਲੇ ਕਦੇ ਮਨ ਵਿਚ ਖਿਆਲ ਨਾ ਆਵੇਦਸਵਾਂ ਹਿੱਸਾ ਜ਼ਰੂਰ ਕਢਣਾ ਹੈ।…

ਅੱਖੀਆਂ

ਯਾਦ ਤੇਰੀ ਜਦ ਆਂਓੁਦੀ ਸੱਜਣਾਂਹੁੱਬਕੀਂ ਹੁੱਬਕੀਂ ਫਿਰ ਰੋਵਣ ਅੱਖੀਆਂ ਲੰਘ ਜਾਵੇਂ ਚੁਪ ਕਰਕੇ ਜਦ ਕੋਲੋਂ ਦੀਫਿਰ ਸਾਵਣ ਵਾਂਗੂਂ ਚੋਵਣ ਅੱਖੀਆਂ ਤਾਜੋ ਤਖਤ ਠੁਕਰਾ ਦਿੰਦੀਆਂ ਨੇਂਦੋ ਤੋਂ ਚਾਰ ਜਦੋਂ ਵੀ ਹੋਵਣ…

ਕੋਹਿਨੂਰ ਕੌਰ (7 ਸਾਲ) ਨੇ ਕਰਾਟੇ ਮੁਕਾਬਲੇ ਵਿੱਚ ਜਿੱਤਿਆ ਸੋਨ ਤਮਗਾ

ਰੋਪੜ, 3 ਨਵੰਬਰ (ਗੁਰਬਿੰਦਰ ਸਿੰਘ ਰੋਮੀ/ਵਰਲਡ ਪੰਜਾਬੀ ਟਾਈਮਜ਼) ਸਾਹਿਬਜ਼ਾਦਾ ਅਜੀਤ ਸਿੰਘ ਅਕੈਡਮੀ ਰੂਪਨਗਰ ਦੀ ਦੂਜੀ ਜਮਾਤ ਦੀ ਵਿਦਿਆਰਥਣ ਕੋਹਿਨੂਰ ਕੌਰ (7 ਸਾਲ) ਨੇ ਜਿਲਾ ਪੱਧਰੀ ਪ੍ਰਇਮਰੀ ਸਕੂਲ ਖੇਡਾਂ ਦੇ 2023-24…

ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਤੀਜਾ ਗੁਰਚਰਨ ਰਾਮਪੁਰੀ ਯਾਦਗਾਰੀ ਪੁਰਸਕਾਰ ਸਮਾਗਮ 5 ਨਵੰਬਰ ਨੂੰ ਹੋਵੇਗਾ।

ਮੁੱਖ ਮਹਿਮਾਨ ਮੈਂਬਰ ਪਾਰਲੀਮੈਟ ਮੁਹੰਮਦ ਸਦੀਕ ਤੇ ਪ੍ਰਧਾਨਗੀ ਪ੍ਰੋਃ ਗੁਰਭਜਨ ਸਿੰਘ ਗਿੱਲ ਕਰਨਗੇ। ਲੁਧਿਆਣਾ 3 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਸਾਲ 1953 ਤੋਂ ਕਾਰਜਸ਼ੀਲ ਪੰਜਾਬੀ ਲਿਖਾਰੀ ਸਭਾ ਰਾਮਪੁਰ ਵੱਲੋਂ ਨਾਮਵਰ ਸ਼ਾਇਰ…

ਸਥਾਨਕ ਕਲੋਨੀਆਂ ਦੀਆਂ ਗਲੀਆਂ ਪੱਕੀਆਂ ਕਰਨ ਦੀ ਮੰਗ

ਘਰ ਘਰ ਡੇਂਗੂ ਦੇ ਮਰੀਜ਼ ਪਏ ਹਨ ਫੋਗਿੰਗ ਦਾ ਖਾਸ ਪ੍ਰਬੰਧ ਕੀਤਾ ਜਾਵੇ ਸੰਗਰੂਰ 2 ਨਵੰਬਰ (ਮਾਸਟਰ ਪਰਮਵੇਦ/ਵਰਲਡ ਪੰਜਾਬੀ ਟਾਈਮਜ਼) ਸਥਾਨਕ ਅਫ਼ਸਰ ਕਲੋਨੀ ਨਿਵਾਸੀ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਜ਼ੋਨ ਸੰਗਰੂਰ…

ਸਮੁੰਦਰੀ ਸਾਹਿਤ ਰਚੇਤਾ ਪਰਮਜੀਤ ਮਾਨ

'ਪ੍ਰਿੰਸੀਪਲ ਸੁਜਾਨ ਸਿੰਘ ਕਹਾਣੀ ਪੁਰਸਕਾਰ' ਨਾਲ ਸਨਮਾਨਿਤ ਹੋਇਆ ਕਹਾਣੀਕਾਰ ਪਰਮਜੀਤ ਮਾਨ ਚੰਡੀਗੜ੍ਹ, 2 ਨਵੰਬਰ (ਹਰਦੇਵ ਚੌਹਾਨ/ਵਰਲਡ ਪੰਜਾਬੀ ਟਾਈਮਜ਼) ਭਾਸ਼ਾ ਵਿਭਾਗ, ਪੰਜਾਬ ਦੁਆਰਾ ਪਹਿਲੀ ਨਵੰਬਰ ਨੂੰ ਪੰਜਾਬ ਦਿਵਸ ਮੌਕੇ ਪਟਿਆਲਾ ਵਿਖੇ…

ਪੰਜਾਬ ਦਿਵਸ ਮੌਕੇ ਤੈ੍-ਮਾਸਿਕ ਪੱਤ੍ਰਿਕਾ ਪਰਵਾਸ ਦਾ 35ਵਾਂ ਅੰਕ ਲੋਕ ‌ਅਰਪਣ

ਲੁਧਿਆਣਾ 2 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪਰਵਾਸੀ ਸਾਹਿਤ ਅਧਿਐਨ ਕੇਂਦਰ ਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਲੁਧਿਆਣਾ ਵੱਲੋਂ ਪੰਜਾਬ ਦਿਵਸ ਮੌਕੇ ਤੈ-ਮਾਸਿਕ ਪੱਤ੍ਰਿਕਾ ਪਰਵਾਸ ਦਾ 35ਵਾਂ ਅੰਕ ਲੋਕ ਅਰਪਣ ਕੀਤਾ ਗਿਆ।…