Posted inਪੰਜਾਬ
ਵਿਧਾਇਕ ਛੀਨਾ ਵੱਲੋਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ, ਜੁਗਿਆਣਾ ਦੀ ਨਵੀਂ ਇਮਾਰਤ ਦੇ ਨਿਰਮਾਣ ਕਾਰਜ ਦਾ ਉਦਘਾਟਨ
*-ਕਿਹਾ! ਪ੍ਰੋਜੈਕਟ ਤਹਿਤ 27 ਲੱਖ ਰੁਪਏ ਖਰਚ ਕੀਤੇ ਜਾਣਗੇ* ਲੁਧਿਆਣਾ, 04 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਅੱਜ ਸਰਕਾਰੀ ਪ੍ਰਾਇਮਰੀ ਸਮਾਰਟ…