Posted inਪੰਜਾਬ
ਦਸਮੇਸ਼ ਮਾਡਰਨ ਸਕੂਲ ਭਾਣਾ ਵਿਖੇ ਸਾਲਾਨਾ ਖੇਡ ਸਮਾਗਮ ਸਫਲਤਾਪੂਰਵਕ ਸੰਪੰਨ
ਕੋਟਕਪੂਰਾ, 4 ਨਵੰਬਰ ( Tinku kumar/ਵਰਲਡ ਪੰਜਾਬੀ ਟਾਈਮਜ਼) ਦਸਮੇਸ਼ ਮਿਡਲ ਸਕੂਲ ਸੈਸ਼ਨ 2026-27 ਦਾ ਸਾਲਾਨਾ ਖੇਡ ਸਮਾਗਮ ਬੜੇ ਉਤਸ਼ਾਹ ਅਤੇ ਧੂਮਧਾਮ ਨਾਲ ਕਰਵਾਇਆ ਗਿਆ। ਸਮਾਗਮ ਦੇ ਮੁੱਖ ਮਹਿਮਾਨ ਪਰਮਪ੍ਰੀਤ ਸਿੰਘ…