Posted inਪੰਜਾਬ
ਡਾ. ਹਰਵਿੰਦਰ ਸਿੰਘ ਭੱਟੀ ਦੀ ਕਿਤਾਬ ‘ਚੁਰਾਸੀਨਾਮਾ’ ਨੂੰ ਸਿੰਘ ਸਾਹਿਬ ਭਾਈ ਰਣਜੀਤ ਸਿੰਘ, ਪ੍ਰੋ. ਗੁਰਭਜਨ ਸਿੰਘ ਗਿੱਲ, ਸ. ਰਮੇਸ਼ ਇੰਦਰ ਸਿੰਘ ਤੇ ਸਾਥੀਆਂ ਨੇ ਕੀਤਾ ਪਾਠਕ ਅਰਪਨ
ਚੰਡੀਗੜ੍ਹ, 5 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪ੍ਰੈਸ ਕਲੱਬ ਚੰਡੀਗੜ੍ਹ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਪ੍ਰੋਫੈਸਰ ਤੇ ਸਮਾਜਿਕ ਵਿਸ਼ਲੇਸ਼ਣਕਾਰ ਡਾ. ਹਰਵਿੰਦਰ ਸਿੰਘ ਭੱਟੀ ਦੀ ਕਾਵਿ ਪੁਸਤਕ 'ਚੁਰਾਸੀਨਾਮਾ' ਨੂੰ ਸ੍ਰੀ ਅਕਾਲ…