Posted inਸਾਹਿਤ ਸਭਿਆਚਾਰ
“ਵਾਹਿਗੁਰੂ ਵਾਹਿਗੁਰੂ ਵਾਹਿਗੁਰੂ*
ਕਾਲੀ ਬੋਲ੍ਹੀ ਰਾਤ , ਉੱਤੋਂਪੋਹ ਦਾ ਮਹੀਨਾ ਸੀ।ਠੰਡੀ ਠੰਡੀ ਸੀਤ ਹਵਾ,ਠਾਰੀ ਜਾਂਦੀ ਸੀਨਾ ਸੀ।ਵਾਹਿਗੁਰੂਨਿੱਕੀਆਂ ਮਾਸੂਮ ਜ਼ਿੰਦਾਂ ,ਨਾਲ ਦਾਦੀ ਮਾਂ ਸੀ।ਅਣਜਾਣੇ ਰਾਹ ਸੀ, ਨਾਸਰੁੱਖਿਅਤ ਕੋਈ ਥਾਂ ਸੀ।ਵਾਹਿਗੁਰੂਥੱਕ ਕੇ ਥਕੇਵੇਂ ਨਾਲ ,ਹੋਏ…








