ਕੇਜਰੀਵਾਲ ਦੀ ਗ੍ਰਿਫ਼ਤਾਰੀ ਭਰਿਸ਼ਟਾਚਾਰ ਵਿਰੁੱਧ ਮੁਹਿੰਮ ਜਾਂ ਬਦਲਾਖ਼ੋਰੀ

ਪਿਛਲੇ 10 ਸਾਲਾਂ ਤੋਂ ਸਾਰੀਆਂ ਸਿਆਸੀ ਪਾਰਟੀਆਂ ਆਪਣੇ ਵਿਰੋਧੀਆਂ ਨੂੰ ਨੀਵਾਂ ਵਿਖਾਉਣ ਲਈ ਕੇਸ ਦਰਜ ਕਰਦੀਆਂ ਰਹਿੰਦੀਆਂ ਹਨ। ਇਸੇ ਸੰਧਰਵ ਵਿੱਚ ਆਮ ਆਦਮੀ ਪਾਰਟੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਨੂੰ ਬਦਲਾਖ਼ੋਰੀ ਅਤੇ…

ਭਗਤ ਸਿੰਘ ਦੇ ਬੋਲ

ਰੱਖ ਲਵੋ ਮੇਰੇ ਨਾਮ 'ਤੇਸਕੂਲਾਂ ਕਾਲਜਾਂ ਦੇ ਨਾਮਟੰਗ ਦੇਵੋ ਦਫ਼ਤਰਾਂ ਵਿਚਮੇਰੀਆਂ ਫੋਟੋਆਂ ਆਪਣੇ ਬੱਚਿਆਂ ਨੂੰਭੇਜ ਦੇਵੋ ਵਿਦੇਸ਼ਗੁਆਂਢੀ ਦੇ ਘਰ ਵਿਚਲੋਚਦੇ ਰਹੋ ਮੇਰਾ ਜਨਮ ਮਨਾ ਲਵੋ ਮੇਰਾ ਦਿਹਾੜਾਸਾਲ ਦਰ ਸਾਲਸੈਮੀਨਾਰਾਂ ਵਿਚ…

ਗ਼ਜ਼ਲ

ਡੁੱਬਦੇ ਸੂਰਜ ਦੇ ਵਿੱਚ ਘੁਲ਼ਿਆ, ਕਿੱਧਰ ਸਾਡਾ ਯਾਰ ਤੁਰ ਗਿਆ।ਦਿਲ ਦਾ ਹਾਣ ਜ਼ਬਾਨ ਦਾ ਪੱਕਾ,ਤੋੜ ਕੇ ਕੌਲ ਕਰਾਰ ਤੁਰ ਗਿਆ। ਬੜੇ ਵਾਸਤੇ ਪਾਏ! ਹਾਏ! ਇੱਕ ਨਾ ਮੰਨੀ ਜਾਣ ਦੇ ਵੇਲ਼ੇ,ਸਾਡੇ…

23 ਮਾਰਚ ਦੇ ਸੂਰਮੇ ਸ਼ਹੀਦਾਂ ਸ਼ਹੀਦ ਰਾਜਗੁਰੂ, ਸੁਖਦੇਵ ਤੇ ਭਗਤ ਸਿੰਘ ਨੂੰ ਸਲਾਮ ਹੈ।

ਪਟਿਆਲੇ ਵੱਸਦੇ ਪਿਆਰੇ ਵੀਰ ਸਰਬਜੀਤ ਸਿੰਘ ਵਿਰਕ ਐਡਵੋਕੇਟ ਦਾ ਸ਼ਹੀਦ ਭਗਤ ਸਿੰਘ ਜੀ ਨਾਲ ਸਨੇਹੀ ਰਿਸ਼ਤਾ ਹੋਣ ਕਾਰਨ ਹੀ ਸ਼ਹੀਦ ਭਗਤ ਸਿੰਘ ਜੀ ਦੀਆਂ ਇਹੋ ਜਹੀਆਂ ਲਿਖਤਾਂ ਦਾ ਸੰਪਾਦਨ ਹੁੰਦਾ…

ਏਅਰ ਫੋਰਸ ਏਅਰਡੋਰਮ ਦੇ 900 ਮੀਟਰ ਦੇ ਅਧਿਕਾਰਤ ਖੇਤਰ ਚ ਉਸਾਰੀ ਦੀ ਮਨਾਹੀ

ਬਠਿੰਡਾ, 22 ਮਾਰਚ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਜ਼ਿਲ੍ਹਾ ਮੈਜਿਸਟ੍ਰੇਟ ਸ. ਜਸਪ੍ਰੀਤ ਸਿੰਘ ਨੇ ਦੱਸਿਆ ਕਿ ਰੱਖਿਆ ਮੰਤਰਾਲਾ, ਭਾਰਤ ਸਰਕਾਰ ਦੇ ਪੱਤਰ ਨੰਬਰ ਰਾਹੀਂ ਸਾਰੇ ਏਅਰ ਫੋਰਸ ਸਟੇਸ਼ਨ ਅਤੇ ਯੂਨਿਟ ਦੇ ਬੋਰਡ ਆਫ ਆਫੀਸਰਜ਼ ਨੂੰ ਏਅਰ ਫੋਰਸ ਏਅਰਡੋਰਮ…

ਜੋਧਪੁਰ ਰੋਮਾਣਾ ਵਿਖੇ ਕਿਸਾਨ ਜਾਗਰੂਕਤਾ ਕੈਂਪ ਆਯੋਜਿਤ

ਬਠਿੰਡਾ, 22 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼) ਮੁੱਖ ਖੇਤੀਬਾੜੀ ਅਫ਼ਸਰ ਡਾ. ਕਰਨਜੀਤ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੇਤੀਬਾੜੀ ਅਫ਼ਸਰ ਡਾ ਬਲਜਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ…

ਲੋਕ ਸਭਾ ਚੋਣਾਂ- 2024

ਜ਼ਿਲ੍ਹਾ ਪ੍ਰਸ਼ਾਸਨ ਨੇ ਲੋਕ ਸਭਾ ਚੋਣਾਂ ਲਈ ਵੱਖ-ਪਰਮੀਸ਼ਨਾਂ ਲਈ ਸਿੰਗਲ ਵਿੰਡੋ ਪ੍ਰਣਾਲੀ ਕੀਤੀ ਸਥਾਪਿਤ ਫ਼ਰੀਦਕੋਟ 22 ਮਾਰਚ (ਵਰਲਡ ਪੰਜਾਬੀ ਟਾਈਮਜ਼)  ਲੋਕ ਸਭਾ ਚੋਣਾਂ ਦੌਰਾਨ ਰਾਜਸੀ ਪਾਰਟੀਆਂ/ਉਮੀਦਵਾਰਾਂ ਨੂੰ ਚੋਣ ਪ੍ਰਚਾਰ ਸਬੰਧੀ ਵੱਖ-ਵੱਖ…

‘ਆਪ’ ਸਰਕਾਰ ਨੇ ਮਹਿਜ 2 ਸਾਲਾਂ ਅੰਦਰ ਲੋਕ ਪੱਖੀ ਕੰਮਾਂ ਦੇ ਮੀਲ ਪੱਥਰ ਗੱਡੇ : ਸੁਖਜੀਤ ਢਿੱਲਵਾਂ

ਐਡਵੋਕੇਟ ਸੰਧਵਾਂ, ਚੇਅਰਮੈਨ ਢਿੱਲਵਾਂ, ਮਣੀ ਧਾਲੀਵਾਲ ਅਤੇ ਸੁਖਵੰਤ ਸਿੰਘ ਸਰਾਂ ਵਲੋਂ ਪਿੰਡਾਂ ’ਚ ਵਰਕਰ ਮੀਟਿੰਗਾਂ ਦਾ ਦੌਰ ਜਾਰੀ! ਕੋਟਕਪੂਰਾ, 22 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ…

“ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਲੈ ਕੇ ਆਪ” ਵੱਲੋਂ ਕੋਟਕਪੂਰਾ ਵਿਖ਼ੇ ਰੋਸ ਪ੍ਰਦਰਸ਼ਨਨਰਿੰਦਰ ਮੋਦੀ ਦਾ ਪੁਤਲਾ ਫੂਕ ਕੇ ਭਾਜਪਾ ਖਿਲਾਫ਼ ਆਮ ਆਦਮੀ ਪਾਰਟੀ ਨੇ ਕੀਤੀ ਨਾਹਰੇਬਾਜੀ!

ਕੋਟਕਪੂਰਾ, 22 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗੈਰ ਕਾਨੂੰਨੀ ਗਿ੍ਰਫਤਾਰੀ ਅਤੇ ਕੇਂਦਰ ਸਰਕਾਰ ਦੀ ਤਾਨਾਸ਼ਾਹੀ ਖਿਲਾਫ ਰੋਸ ਪ੍ਰਦਰਸ਼ਨ ਕਰਕੇ ਅੱਜ ਆਮ ਆਦਮੀ ਪਾਰਟੀ ਦੇ ਆਗੂਆਂ…