Posted inਪੰਜਾਬ
ਭਵਿੱਖ ਦੇ ਸੇਵਾ ਕਾਰਜਾਂ ਦੀ ਰਣਨੀਤੀ ਮੌਕੇ 7 ਮਤੇ ਸਰਬਸੰਮਤੀ ਨਾਲ ਪਾਸ : ਡਾ. ਢਿੱਲੋਂ
ਕੋਟਕਪੂਰਾ, 5 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਵਿੱਚ ਲਗਾਤਾਰ ਯਤਨਸ਼ੀਲ ਸਮਾਜਸੇਵੀ ਸੰਸਥਾ ‘ਗੁੱਡ ਮੌਰਨਿੰਗ ਵੈਲੇਫਅਰ ਕਲੱਬ’ ਦੇ ਪ੍ਰਧਾਨ ਡਾ ਮਨਜੀਤ ਸਿੰਘ ਢਿੱਲੋਂ ਅਤੇ ਚੇਅਰਮੈਨ ਮਲਕੀਤ…