Posted inਪੰਜਾਬ
ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬਾਘਾਪੁਰਾਣਾ ਦੀ ਫਿਜ਼ਾ ਵਿੱਚ ਗੂੰਜਿਆ ਬਰਾਬਰਤਾ ਤੇ ਮਨੁੱਖੀ ਸਨਮਾਨ ਦਾ ਸੰਦੇਸ਼
ਰੌਸ਼ਨ ਡਰੋਨਾਂ ਰਾਹੀਂ ਗੁਰੂ ਜੀ ਦੇ ਜੀਵਨ, ਬਾਣੀ ਤੇ ਮਹਾਨ ਫਲਸਫੇ ਦੀ ਮਨਮੋਹਕ ਪੇਸ਼ਕਾਰੀ ਵਿਧਾਇਕ ਸੁਖਾਨੰਦ ਸਮੇਤ ਵੱਡੀ ਗਿਣਤੀ ’ਚ ਸੰਗਤ ਹੋਈ ਨਤਮਸਤਕ ਬਾਘਾਪੁਰਾਣਾ, 17 ਸਤੰਬਰ:(ਵਰਲਡ ਪੰਜਾਬੀ ਟਾਈਮਜ਼) ਸ੍ਰੀ ਗੁਰੂ…







