Posted inਪੰਜਾਬ
ਪੀ.ਏ.ਯੂ. ਦੇ ਸਾਬਕਾ ਵਿਦਿਆਰਥੀ ਨੇ ਪੀ ਐੱਚ ਡੀ ਖੋਜਾਰਥੀਆਂ ਦੀਆਂ ਸਕਾਲਰਸ਼ਿਪ ਲਈ 20 ਲੱਖ ਰੁਪਏ ਦੀ ਇਮਦਾਦ ਦਿੱਤੀ
ਲੁਧਿਆਣਾ 28 ਅਕਤੂਬਰ (ਵਰਲਡ ਪੰਜਾਬੀ ਟਾਈਮਜ਼) ਪੀ.ਏ.ਯੂ. ਦੇ ਖੇਤੀਬਾੜੀ ਕਾਲਜ ਦੇ ਸਾਬਕਾ ਵਿਦਿਆਰਥੀ ਅਤੇ ਯੂਨੀਵਰਸਿਟੀ ਤੋਂ ਅੰਕੜਾ ਵਿਗਿਆਨ ਦੇ ਸੇਵਾ ਮੁਕਤ ਪ੍ਰੋਫੈਸਰ ਡਾ. ਬਲਵੰਤ ਸਿੰਘ ਨੇ ਆਪਣੀ ਮਾਤਾ ਸਰਦਾਰਨੀ ਸ਼ਾਮ…