Posted inਪੰਜਾਬ
ਸਪੀਕਰ ਸੰਧਵਾਂ ਨੇ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ 27 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਿੰਡ ਟਹਿਣਾ ਵਿਖੇ 143 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਦਾ ਨੀਂਹ ਪੱਥਰ…







