Posted inਪੰਜਾਬ
ਪੀ.ਏ.ਯੂ. ਦੇ ਚਾਰ ਵਿਗਿਆਨੀਆਂ ਨੇ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਪੇਪਰ ਪੇਸ਼ਕਾਰੀ ਲਈ ਪੁਰਸਕਾਰ ਜਿੱਤੇ
ਲੁਧਿਆਣਾ 24 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਨਦੀਨ ਪ੍ਰਬੰਧਨ ਸਬੰਧੀ ਆਯੋਜਿਤ ਅੰਤਰਰਾਸ਼ਟਰੀ ਕਾਨਫਰੰਸ ਵਿੱਚ ਯੂਨੀਵਰਸਿਟੀ ਦੇ ਚਾਰ ਵਿਗਿਆਨੀਆਂ ਨੇ ਬਿਹਤਰੀਨ ਪੇਪਰ ਪੇਸ਼ਕਾਰੀ ਪੁਰਸਕਾਰ ਹਾਸਲ ਕਰਕੇ ਯੂਨੀਵਰਸਿਟੀ…







