Posted inਪੰਜਾਬ
ਡੀ.ਸੀ.ਐਮ. ਸਕੂਲ ਕੋਟਕਪੂਰਾ ਵਿੱਚ ਗਣਤੰਤਰ ਦਿਵਸ ਮੌਕੇ ਕਰਵਾਇਆ ਵਿਸ਼ੇਸ਼ ਸਮਾਗਮ
ਕੋਟਕਪੂਰਾ, 27 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਦੇਸ਼ ਭਗਤੀ ਦੇ ਮਾਣ ਨਾਲ ਭਰੇ ਦਿਲਾਂ ਨਾਲ ਡੀ. ਸੀ. ਐੱਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ, 77ਵੇਂ ਗਣਤੰਤਰ ਦਿਵਸ ਨੂੰ ਸ਼ਾਨਦਾਰ ਢੰਗ ਨਾਲ ਮਨਾਇਆ।…