ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਪੰਜਾਬੀ ਦਿਵਸ ਮਨਾਇਆ ਗਿਆ

ਫਰੀਦਕੋਟ 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਤਾਜ ਪਬਲਿਕ ਸਕੂਲ, ਜੰਡ ਸਾਹਿਬ ਵਿਖੇ ‘ਪੰਜਾਬੀ ਭਾਸ਼ਾ ਦਿਵਸ’ ਇੱਕ ਨਿਵੇਕਲੇ ਢੰਗ ਨਾਲ ਮਨਾਇਆ ਗਿਆ। ਪੰਜਾਬੀ ਭਾਸ਼ਾ ਦਾ ਇਤਿਹਾਸ ਬਹੁਤ ਵਿਸ਼ਾਲ ਹੈ। ਇਹ ਪੰਜਾਬੀ…

ਸ੍ਰੀ ਸੂਰਜ ਕੁਮਾਰ ਐੱਸ.ਡੀ.ਐਮ. ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ

ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਸ੍ਰੀ ਸੂਰਜ ਕੁਮਾਰ ਐੱਸ.ਡੀ.ਐਮ. ਜੈਤੋ ਆਪਣੇ ਪਰਿਵਾਰ ਸਮੇਤ ਟਿੱਲਾ ਬਾਬਾ ਫ਼ਰੀਦ ਜੀ ਵਿਖੇ…

ਜੱਜ ਹਰਬੰਸ ਸਿੰਘ ਲੇਖੀ ਜੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਮੱਥਾ ਟੇਕਿਆ

ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਸ਼ੇਖ ਫਰੀਦ ਜੀ ਦੀ ਚਰਨ-ਛੋਹ ਪ੍ਰਾਪਤ ਪਵਿੱਤਰ ਨਗਰੀ ਵਿਖੇ ਜੱਜ ਹਰਬੰਸ ਸਿੰਘ ਲੇਖੀ ਜੀ ਟਿੱਲਾ ਬਾਬਾ ਫ਼ਰੀਦ ਜੀ ਵਿਖੇ ਨਤਮਸਤਕ ਹੋਏ। ਟਿੱਲਾ…

ਸਰਬਜੀਤ ਸਿੰਘ ਖ਼ਾਲਸਾ ਐਮ.ਪੀ. ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਪਹੁੰਚੇ

ਗ੍ਰੰਥੀ ਪੂਰਨ ਸਿੰਘ ਵੱਲੋਂ ਸਿਰੋਪਾ ਪਾ ਕੇ ਕੀਤਾ ਗਿਆ ਸਨਮਾਨਿਤ ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਹਾਨ ਸੂਫ਼ੀ ਸੰਤ ਬਾਬਾ ਸ਼ੇਖ ਫ਼ਰੀਦ ਜੀ ਦੇ ਆਗਮਨ ਪੁਰਬ ਮੌਕੇ ਸਰਬਜੀਤ ਸਿੰਘ…

ਜਿਲੇ ਦੀਆਂ ਮੰਡੀਆਂ ਵਿੱਚ ਹੁਣ ਤੱਕ 86 ਮੀਟਰਕ ਟਨ ਝੋਨੇ ਦੀ ਖਰੀਦ ਹੋਈ : ਡੀ.ਸੀ.

ਝੋਨੇ ਦੀ ਕਟਾਈ ਲਈ ਕੰਬਾਈਨਾਂ  ਸਵੇਰੇ 10:00 ਵਜੇ ਤੋਂ ਸ਼ਾਮ 6:00 ਵਜੇ ਤੱਕ ਹੀ ਚੱਲਣਗੀਆਂ ਕਿਸਾਨਾਂ ਨੂੰ ਮੰਡੀਆਂ ਵਿੱਚ 17 ਪ੍ਰਤੀਸ਼ਤ ਨਮੀ ਵਾਲਾ ਝੋਨਾ ਲਿਆਉਣ ਦੀ ਅਪੀਲ ਕੋਟਕਪੂਰਾ, 26 ਸਤੰਬਰ…

ਸਪੀਕਰ ਨੇ ਕੋਟਕਪੂਰਾ ਦੇ ਵੱਖ ਵੱਖ ਵਾਰਡਾਂ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ…

ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਜਿਲ੍ਹੇ ਨੂੰ 22 ਕਲੱਸਟਰਾਂ ਵਿੱਚ ਵੰਡਿਆ : ਡੀ.ਸੀ.

ਕਿਸਾਨਾਂ ਨੂੰ ਝੋਨੇ ਦੀ ਕਟਾਈ ਉਪਰੰਤ ਪਰਾਲੀ ਪ੍ਰਬੰਧਨ ਨਾਲ ਕਣਕ ਦੀ ਬਿਜਾਈ ਕਰਨ ਦੀ ਅਪੀਲ ਪੰਚਾਇਤਾਂ, ਸਹਿਕਾਰੀ ਸਭਾਵਾਂ, ਆਂਗਨਵਾੜੀ ਵਰਕਰ ਤੇ ਅਧਿਕਾਰੀ ਲੋਕਾਂ ਨੂੰ ਪਰਾਲੀ ਪ੍ਰਬੰਧਨ ਲਈ ਕਰਨਗੇ ਜਾਗਰੂਕ ਕੋਟਕਪੂਰਾ,…

ਸਿਲਵਰ ਓਕਸ ਸਕੂਲ ਨੇ ਜੂਨੀਅਰ ਵਿੰਗ ਲਈ ਤਲਵੰਡੀ ਭਾਈ ਫਨ ਆਈਲੈਂਡ ਦੀ ਪਿਕਨਿਕ ਦਾ ਆਯੋਜਨ ਕੀਤਾ

ਕੋਟਕਪੂਰਾ, 26 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਲਵਰ ਓਕਸ ਸਕੂਲ ਸੇਵੇਵਾਲਾ ਨੇ ਯੂ.ਕੇ.ਜੀ. ਤੋਂ ਚੌਥੀ ਜਮਾਤ ਦੇ ਵਿਦਿਆਰਥੀਆਂ ਲਈ ਤਲਵੰਡੀ ਭਾਈ ਦੇ ‘ਫਨ ਆਈਲੈਂਡ’ ਦੀ ਇੱਕ ਮਜ਼ੇਦਾਰ ਪਿਕਨਿਕ ਦਾ ਆਯੋਜਨ…

ਸ਼ਵੱਛਤਾ ਪਖਵਾੜ੍ਹਾ ਜਾਗਰੂਕਤਾ ਕਿਰਿਆਵਾ ਦਾ ਆਯੋਜਨ ਸਰਕਾਰੀ ਸਕੂਲਾਂ ਵਿੱਚ ਕਰਵਾਇਆ ਗਿਆ

ਮੋਹਾਲੀ 26 ਸਤੰਬਰ (ਵਰਲਡ ਪੰਜਾਬੀ ਟਾਈਮਜ਼) ਡਾਇਰੈਕਟਰ ਸਕੂਲ ਸਿੱਖਿਆ (ਸਸ) ਪੰਜਾਬ ਅਤੇ ਐਸ.ਸੀ.ਈ.ਆਰ. ਟੀ. ਪੰਜਾਬ ਮੋਹਾਲੀ ਦੀ ਸਰਪ੍ਰਸਤੀ ਹੇਠ ਸ.ਸੁਨੀਤਇੰਦਰ ਸਿੰਘ ਗਿੱਲ ਜਿਲ੍ਹਾ ਸਿੱਖਿਆ ਅਫਸਰ (ਸਸ) ਬਰਨਾਲਾ ਅਤੇ ਸ੍ਰੀਮਤੀ ਇੰਦੂ…

ਨਾਮਵਰ ਇਤਿਹਾਸਕਾਰ ਡਾ. ਇਸ਼ਤਿਆਕ ਅਹਿਮਦ ਥਾਮਸਨ ਰਿਵਰ ਯੂਨੀਵਰਸਿਟੀ ਕੈਮਲੂਪਸ ਵਿਚ ਵਿਦਿਅਕ ਮਾਹਿਰਾਂ ਦੇ ਰੂਬਰੂ ਹੋਏ

ਅੰਗਰੇਜ਼ਾਂ ਨੇ ਭਾਰਤ ਛੱਡਣ, ਪੰਜਾਬ ਦੀ ਵੰਡ, ਲੱਖਾਂ ਲੋਕਾਂ ਦੀ ਕੁਰਬਾਨੀ ਤੇ ਅੰਗਰੇਜ਼ੀ ਨੀਤੀਆਂ ‘ਤੇ ਕੀਤੀ ਚਰਚਾ ਸਰੀ, 26 ਸਤੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਥਾਮਸਨ ਰਿਵਰ ਯੂਨੀਵਰਸਿਟੀ ਕੈਮਲੂਪਸ ਦੇ ਅਸਿਸਟੈਂਟ…