Posted inਪੰਜਾਬ
ਡੀ.ਸੀ. ਫ਼ਰੀਦਕੋਟ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਪਹੁੰਚੇ
ਕੋਟਕਪੂਰਾ, 18 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਿਸਿਜ਼ ਪੂਨਮਦੀਪ ਕੌਰ, ਆਈ.ਏ.ਐੱਸ. ਡਿਪਟੀ ਕਮਿਸ਼ਨਰ ਫ਼ਰੀਦਕੋਟ ਟਿੱਲਾ ਬਾਬਾ ਫ਼ਰੀਦ ਵਿਖੇ ਆਪਣੇ ਜਨਮਦਿਨ ਮੌਕੇ ਪਰਿਵਾਰ ਸਮੇਤ ਬਾਬਾ ਫਰੀਦ ਜੀ ਦਾ ਅਸ਼ੀਰਵਾਦ ਲੈਣ ਪਹੁੰਚੇ।…









