ਅਲਾਪ ਸਿਕੰਦਰ, ਸਿਕੰਦਰ ਸਲੀਮ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ

ਅਲਾਪ ਸਿਕੰਦਰ, ਸਿਕੰਦਰ ਸਲੀਮ ਦੀ ਗਾਇਕੀ ਨਾਲ ਸਮਾਗਮ ਸੂਫੀ ਰੰਗ ਵਿੱਚ ਰੰਗਿਆ

ਬਾਬਾ ਫਰੀਦ ਆਗਮਨ ਪੁਰਬ ਦੇ ਸਬੰਧ ਵਿੱਚ ਸੂਫੀ ਸ਼ਾਮ ਦਾ ਆਯੋਜਨ ਫਰੀਦਕੋਟ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬੀਤੀ ਸ਼ਾਮ ਇਥੋਂ ਦੀ ਨਵੀਂ ਦਾਣਾ ਮੰਡੀ ਵਿਖੇ ਬਾਬਾ ਸ਼ੇਖ ਫਰੀਦ ਆਗਮਨ…
ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀ ਨੇ ਹਾਸਿਲ ਕੀਤਾ ਬੈਸਟ ਮੈਂਸ਼ਨ ਐਵਾਰਡ

ਬਾਬਾ ਫਰੀਦ ਲਾਅ ਕਾਲਜ ਦੇ ਵਿਦਿਆਰਥੀ ਨੇ ਹਾਸਿਲ ਕੀਤਾ ਬੈਸਟ ਮੈਂਸ਼ਨ ਐਵਾਰਡ

ਫਰੀਦਕੋਟ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਲਾਅ ਕਾਲਜ ਫਰੀਦਕੋਟ ਵੱਲੋਂ ਮਾਨਯੋਗ ਚੇਅਰਮੈਨ ਸਵ. ਸ. ਇੰਦਰਜੀਤ ਸਿੰਘ ਖਾਲਸਾ ਜੀ ਦੀ ਅਗਾਂਹਵਧੂ ਸੋਚ ਨੂੰ ਅੱਗੇ ਵਧਾਉਂਦੇ ਹੋਏ ਸ. ਸਿਮਰਜੀਤ…
ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਟਕਪੂਰਾ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਸੌਂਪੇ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕੋਟਕਪੂਰਾ ਵਿਖੇ ਲਾਭਪਾਤਰੀਆਂ ਨੂੰ ਸਿਹਤ ਬੀਮਾ ਕਾਰਡ ਸੌਂਪੇ

ਕੋਟਕਪੂਰਾ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਮਿਆਰੀ ਅਤੇ ਸੁਚੱਜੀਆਂ ਸਿਹਤ ਸੇਵਾਵਾਂ ਉਪਲਬਧ ਕਰਵਾਉਣ ਲਈ ਲਾਗੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ…
ਸਰਕਾਰੀ ਹਾਈ ਸਕੂਲ ਦਲ਼ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀਆਂ ਦਾ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਕੀਤਾ ਗਿਆ ਸਨਮਾਨ

ਸਰਕਾਰੀ ਹਾਈ ਸਕੂਲ ਦਲ਼ ਸਿੰਘ ਵਾਲਾ ਦੇ ਹੋਣਹਾਰ ਵਿਦਿਆਰਥੀਆਂ ਦਾ ਰਾਮ ਮੁਹੰਮਦ ਸਿੰਘ ਆਜ਼ਾਦ ਵੈਲਫੇਅਰ ਸੁਸਾਇਟੀ ਵੱਲੋਂ ਕੀਤਾ ਗਿਆ ਸਨਮਾਨ

ਸੂਫੀ ਫਕੀਰ ਬਾਬਾ ਸ਼ੇਖ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਉਹਨਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਦਿੱਤਾ ਸੱਦਾ।  ਜੈਤੋ, 23 ਸਤੰਬਰ ( ਸ਼ਿਵਨਾਥ /ਵਰਲਡ ਪੰਜਾਬੀ ਟਾਈਮਜ਼) ਰਾਮ ਮੁਹੰਮਦ ਸਿੰਘ…
ਪ੍ਰਸਿੱਧ ਸ਼ਾਇਰ ਰਾਜਵੰਤ ਰਾਜ ਦੀ ਕਲਮ ਨੂੰ ‘ਦਿਲਬਰ ਨੂਰਪੁਰੀ ਐਵਾਰਡ’ ਦਾ ਮਾਣ ਮਿਲਿਆ

ਪ੍ਰਸਿੱਧ ਸ਼ਾਇਰ ਰਾਜਵੰਤ ਰਾਜ ਦੀ ਕਲਮ ਨੂੰ ‘ਦਿਲਬਰ ਨੂਰਪੁਰੀ ਐਵਾਰਡ’ ਦਾ ਮਾਣ ਮਿਲਿਆ

ਧਾਮੀ ਪਰਿਵਾਰ ਵੱਲੋਂ ਰਾਜਵੰਤ ਰਾਜ ਨੂੰ 1100 ਡਾਲਰ ਦੀ ਨਕਦ ਰਾਸ਼ੀ, ਪਲੈਕ ਤੇ ਸ਼ਾਲ ਭੇਟ ਸਰੀ, 23 ਸਤੰਬਰ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਸਰੀ ਦੇ ਜਾਣੇ-ਪਛਾਣੇ ਸ਼ਾਇਰ ਰਾਜਵੰਤ ਰਾਜ ਨੂੰ ਪੰਜਾਬੀ…
ਭਾਜਪਾ ਜੈਤੋ ਦੇ ਨਵ-ਨਿਯੁਕਤ ਇੰਚਾਰਜ ਸੁਮੀਤ ਸੁਖੀਜਾ ਦਾ ਜਸਪਾਲ ਪੰਜਗਰਾਈਂ ਦੀ ਟੀਮ ਵੱਲੋਂ ਵਿਸ਼ੇਸ਼ ਸਨਮਾਨ

ਭਾਜਪਾ ਜੈਤੋ ਦੇ ਨਵ-ਨਿਯੁਕਤ ਇੰਚਾਰਜ ਸੁਮੀਤ ਸੁਖੀਜਾ ਦਾ ਜਸਪਾਲ ਪੰਜਗਰਾਈਂ ਦੀ ਟੀਮ ਵੱਲੋਂ ਵਿਸ਼ੇਸ਼ ਸਨਮਾਨ

​ਕੋਟਕਪੂਰਾ, 23 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਅਤੇ ਜ਼ਿਲ੍ਹਾ ਪ੍ਰਧਾਨ ਫਰੀਦਕੋਟ ਸੰਦੀਪ ਸਿੰਘ 'ਸੰਨੀ ਬਰਾੜ' ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਜਨਰਲ…
ਨਮੋ ਕ੍ਰਿਕਟ ਲੀਗ ਵਿੱਚ ਨੌਜਵਾਨਾਂ ਨੇ ਦਿਖਾਇਆ ਖੇਡ ਉਤਸ਼ਾਹ : ਵਾਸੂ ਸ਼ਰਮਾ

ਨਮੋ ਕ੍ਰਿਕਟ ਲੀਗ ਵਿੱਚ ਨੌਜਵਾਨਾਂ ਨੇ ਦਿਖਾਇਆ ਖੇਡ ਉਤਸ਼ਾਹ : ਵਾਸੂ ਸ਼ਰਮਾ

102 ਟੀਮਾਂ ਦੇ ਕਰੀਬ 1500 ਖਿਡਾਰੀ ਲੈ ਰਹੇ ਹਨ ਹਿੱਸਾ, ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਦਿੱਤਾ ਸੰਦੇਸ਼ ਕੋਟਕਪੂਰਾ, 22 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਨੌਜਵਾਨਾਂ ਨੂੰ ਖੇਡਾਂ ਨਾਲ…
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਵੱਲੋਂ ਵਿਸ਼ੇਸ਼ ਵਿਚਾਰ ਚਰਚਾ ਕਰਵਾਈ

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਜਮਹੂਰੀ ਅਧਿਕਾਰ ਸਭਾ ਵੱਲੋਂ ਵਿਸ਼ੇਸ਼ ਵਿਚਾਰ ਚਰਚਾ ਕਰਵਾਈ

ਸੰਗਰੂਰ 22 ਸਤੰਬਰ (ਜਗਜੀਤ ਭੁਟਾਲ/ਵਰਲਡ ਪੰਜਾਬੀ ਟਾਈਮਜ਼) ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ, ਜਮਹੂਰੀ ਅਧਿਕਾਰ ਸਭਾ ਪੰਜਾਬ (ਇਕਾਈ ਸੰਗਰੂਰ) ਵੱਲੋਂ ਅੱਜ ਅਗਰਵਾਲ ਧਰਮਸ਼ਾਲਾ, ਵੱਡਾ ਚੌਂਕ, ਸੰਗਰੂਰ…

ਮੈਨੂੰ ਪਤਾ ਹੈ

ਸੁਣ ਮੈਨੂੰ ਪਤਾ ਹੈ ਮੈਂ ਜਾਣਦੀ ਹਾਂ ਇਹਕਿ ਮੈਨੂੰ ਉਦਾਸ ਦੇਖ ਕੇਉਦਾਸ ਤੇ ਤੂੰ ਵੀ ਹੋਏਂਗਾਤੇਰੀਆਂ ਯਾਦਾਂ ਮੈਨੂੰਡੱਸਦੀਆਂ ਨੇ ਤੇਮੇਰੀਆਂ ਯਾਦਾਂ ਵੀ ਤੈਨੂੰਬੇਚੈਨ ਕਰਦੀਆਂ ਹੋਣਗੀਆਂਤੇਰੀ ਚੁੱਪੀ ਚੋਂ ਨਿਕਲੀਆਂਮੌਨ ਤਰੰਗਾਂ ਨੂੰ…