Posted inਪੰਜਾਬ
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵਿਸ਼ੇਸ਼ ਲੋਕ ਅਦਾਲਤ ਆਯੋਜਿਤ-ਧਾਰਾ 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਨਾਲ ਸਬੰਧਤ ਮਾਮਲਿਆਂ ਦੇ ਕੀਤੇ ਨਿਪਟਾਰੇ
ਲੁਧਿਆਣਾ 21 ਨਵੰਬਰ (ਵਰਲਡ ਪੰਜਾਬੀ ਟਾਈਮਜ਼) ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਮੈਡਮ ਹਰਪ੍ਰੀਤ ਕੌਰ ਰੰਧਾਵਾ ਜੀ ਦੀ ਅਗਵਾਈ ਅਤੇ ਸ੍ਰੀ ਹਿਮਾਂਸ਼ੂ ਅਰੋੜਾ, ਸਕੱਤਰ, ਜ਼ਿਲ੍ਹਾ ਕਾਨੂੰਨੀ…







