ਵਿਪਸਾਅ ਵੱਲੋਂ ਜਗਜੀਤ ਨੌਸ਼ਹਿਰਵੀ ਦੇ ਕਾਵਿ ਸੰਗ੍ਰਹਿ ‘ਹਾਲ ਉਥਾਈਂ ਕਹੀਏ’ ਉੱਪਰ ਵਿਚਾਰ ਗੋਸ਼ਟੀ

ਹੇਵਰਡ, 25 ਜੁਲਾਈ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਬੀਤੇ ਦਿਨੀਂ ਵਿਸ਼ਵ ਪੰਜਾਬੀ ਸਾਹਿਤ ਅਕਾਦਮੀ (ਵਿਪਸਾਅ) ਕੈਲੀਫੋਰਨੀਆ ਵੱਲੋਂ ਹੇਵਰਡ  ਵਿਖੇ ਜਗਜੀਤ ਨੌਸ਼ਹਿਰਵੀ ਦੇ ਪਲੇਠੇ ਕਾਵਿ ਸੰਗ੍ਰਹਿ ‘ਹਾਲ ਉਥਾਈਂ ਕਹੀਏ’ ’ਤੇ ਵਿਚਾਰ ਚਰਚਾ…

ਮਨਰੇਗਾ ਮਜਦੂਰਾਂ ਵੱਲੋ ਲੱਗੇਗਾ ਡੀ.ਸੀ ਦਫਤਰ ਸਾਹਮਣੇ ਭਾਰੀ ਧਰਨਾ :- ਕਾਮਰੇਡ ਵੀਰ ਸਿੰਘ ਕੰਮੇਆਣਾ 

ਫ਼ਰੀਦਕੋਟ 25 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਨਰੇਗਾ ਰੁਜ਼ਗਾਰ ਪ੍ਰਾਪਤ ਮਜਦੂਰ ਯੂਨੀਅਨ (ਰਜਿ) ਫ਼ਰੀਦਕੋਟ ਵੱਲੋ ਵੱਲੋ ਪਿੰਡ ਪਿੰਡ ਜਾ ਕੇ ਹੋਕਾ ਦਿੱਤਾ ਜਾ ਰਿਹਾ ਕਿ 25 ਜੁਲਾਈ ਨੂੰ ਡੀ.ਸੀ ਦਫਤਰ ਸਾਹਮਣੇ…

ਰਮਨਦੀਪ ਕੌਰ ਨੇ ਕਿੱਕ ਬਾਕਸਿੰਗ ਚੈਂਪੀਅਨਸ਼ਿਪ ’ਚ ਨਾਮ ਚਮਕਾਇਆ : ਢੋਸੀਵਾਲ

ਸ੍ਰੀ ਮੁਕਤਸਰ ਸਾਹਿਬ 25 ਜੁਲਾਈ (ਵਰਲਡ ਪੰਜਾਬੀ ਟਾਈਮਜ਼) ਲੰਘੀ 16 ਜੁਲਾਈ ਤੋਂ 20 ਜੁਲਾਈ ਤੱਕ ਛੱਤੀਸਗੜ੍ਹ ਵਿਖੇ ਨੈਸ਼ਨਲ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਮੁਕਾਬਲਾ ਹੋਇਆ ਸੀ। ਇਸ ਮੁਕਾਬਲੇ ਵਿੱਚ ਦੇਸ਼ ਦੇ ਵੱਖ-ਵੱਖ…

ਮਹੀਨਾ ਸਾਵਣ

ਹਾੜ ਮਹੀਨਾ ਤਪਤ ਤਪਾਈਲੋਕਾਂ ਬੜੀ ਦੁਹਾਈ ਪਾਈਆ ਗਿਆ ਹੁਣ ਮਹੀਨਾ ਸਾਵਣਕਾਲੇ ਕਾਲੇ ਬੱਦਲ ਆਵਣ।ਮੋਰ ਵੀ ਖੁਸ਼ੀ 'ਚ ਪੈਲਾਂ ਪਾਵਣਕੁਦਰਤ ਦੇ ਬਲਿਹਾਰੇ ਜਾਵਣ।ਮੀਂਹ ਨੇ ਆ ਕੇ ਤਪਤ ਬੁਝਾਈਖੁਸ਼ ਹੋ ਗਈ ਸਾਰੀ…

ਕਾਮਾਗਾਟਾਮਾਰੂ ਜਹਾਜ਼ ਦੀ ਘਟਨਾ

ਕਾਮਾਗਾਟਾ ਮਾਰੂ ਜਹਾਜ਼ : ਆਜ਼ਾਦੀ ਦੇ ਇਤਿਹਾਸ ਵਿੱਚ ਕਾਮਾਗਾਟਾ ਮਾਰੂ ਜਹਾਜ਼ ਦੀ ਘਟਨਾ ਬਹੁਤ ਅਹਿਮੀਅਤ ਰੱਖਦੀ ਹੈ।ਕੈਨੇਡਾ ਵਿੱਚ ਪੰਜਾਬੀ ਹਿੰਦੀਆਂ ਦੀ ਵੱਧਦੀ ਗਿਣਤੀ ਨੂੰ ਰੋਕਣ ਲਈ ਉਥੋਂ ਦੀ ਸਰਕਾਰ ਨੇ…

ਸ਼ਹੀਦਾਂ ਦੇ ਅਧੂਰੇ ਸੁਪਨੇ ਪੂਰੇ ਕਰਨ ਦੀ ਜਿੰਮੇਵਾਰੀ ਨੌਜਵਾਨ ਪੀੜੀ ਦੇ ਸਿਰ : ਕੌਸ਼ਲਮਹਾਨ  ਕ੍ਰਾਂਤੀਕਾਰੀ  ਚੰਦਰ ਸ਼ੇਖਰ ਆਜ਼ਾਦ ਦੇ 119ਵੇਂ ਜਨਮਦਿਨ ’ਤੇ ਕੀਤਾ ਯਾਦ

ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਮਹਾਨ ਕ੍ਰਾਂਤੀਕਾਰੀ ਚੰਦਰ ਸ਼ੇਖਰ ਆਜ਼ਾਦ ਅਤੇ ਉਨਾਂ ਦੀ ਜੱਥੇਬੰਦੀ ’ਹਿੰਦੁਸਤਾਨ ਸਮਾਜਵਾਦੀ ਰਿਪਬਲਿਕਨ ਐਸੋਸੀਏਸ਼ਨ’ ਦੇ ਦੂਸਰੇ ਸਾਥੀਆਂ ਨੇ ਅਜ਼ਾਦੀ ਬਾਅਦ ਜਿਸ ਤਰਾਂ ਦੇ ਭਾਰਤ…

‘ਲਾਇਨਜ ਕਲੱਬ ਕੋਟਕਪੂਰਾ ਰਾਇਲ’ ਵੱਲੋਂ ਸੇਵਾ ਕਾਰਜਾਂ ਦੇ ਅਨੇਕਾਂ ਮਤੇ ਪਾਸ

ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਲਾਇਨਜ ਕਲੱਬ ਕੋਟਕਪੂਰਾ ਰਾਇਲ ਦੇ ਪ੍ਰਧਾਨ ਮਨਜੀਤ ਸਿੰਘ ਔਲਖ ਦੀ ਅਗਵਾਈ ਹੇਠ ਬੀ.ਓ.ਡੀ. ਮੈਂਬਰਾਂ ਦੀ ਜੇ.ਕੇ. ਟਾਇਰਜ਼ ਨੇੜੇ ਬਾਬਾ ਦਿਆਲ ਸਿੰਘ ਤਿੰਨਕੌਣੀ ਚੌਂਕ,…

ਪੰਜਾਬ ਨੂੰ ਪੁਲਿਸ ਰਾਜ ਬਣਾਉਣ ਖਿਲਾਫ ਸੰਗਰੂਰ ਵਿੱਚ ਹੋ ਰਹੇ ਪ੍ਰਦਰਸ਼ਨ ਦੀਆਂ ਤਿਆਰੀਆਂ ਮੁਕੰਮਲ

ਫ਼ਰੀਦਕੋਟ ਤੋਂ ਵੱਡੀ ਗਿਣਤੀ ਮਜ਼ਦੂਰ ਪ੍ਰਦਰਸ਼ਨ ਦਾ ਬਣਨਗੇ ਹਿੱਸਾ : ਹਰਵੀਰ ਕੌਰ  ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਨੂੰ ਪੁਲਿਸ ਸਟੇਟ ਬਣਾਉਣ ਖਿਲਾਫ ਅਤੇ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ…

ਸਮਾਜ ਸੇਵੀ ਅਰਸ਼ ਸੱਚਰ ਦੀ ਸ਼ਿਕਾਇਤ ਤੋਂ ਬਾਅਦ ਜੀਜੀਐਸਐਮਸੀਐਚ ਦੇ ਐਮ.ਐਸ. ਨੇ ਜਾਰੀ ਕੀਤੀਆਂ ਹਦਾਇਤਾਂ

ਮਰੀਜ਼ਾਂ ਨੂੰ ਬਾਹਰੋਂ ਦਵਾਈਆਂ ਜਾਂ ਟੈਸਟ ਨਾ ਕਰਵਾਉਣ ਅਤੇ ਬਿਨਾਂ ਗੱਲੋਂ ਰੈਫਰ ਨਾ ਕਰਨ ਦੇ ਨਿਰਦੇਸ਼ ਕੀਤੇ ਜਾਰੀ ਪੰਜਾਬ ਦੇ ਲਗਭਗ 10 ਜ਼ਿਲ੍ਹਿਆਂ ਤੋਂ ਮਰੀਜ਼ ਇਲਾਜ ਲਈ ਆਉਂਦੇ ਹਨ ਫਰੀਦਕੋਟ…

ਸਕਾਰਪੀਉ ਅਤੇ ਜੁਗਾੜੂ ਵਾਹਨ ਦੀ ਭਿਆਨਕ ਟੱਕਰ ’ਚ ਵਾਲ ਵਾਲ ਬਚੇ ਦੋਨੋਂ ਚਾਲਕ

ਕੋਟਕਪੂਰਾ, 24 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਇਕ ਤੇਜ ਰਫਤਾਰ ਸਕਾਰਪੀਉ ਗੱਡੀ ਦੀ ਜੁਗਾੜੂ ਵਾਹਨ ਨਾਲ ਹੋਈ ਟੱਕਰ ਤੋਂ ਬਾਅਦ ਜੁਗਾੜੂ ਵਾਹਨ ਦੇ ਚਾਲਕ ਦਾ ਵਾਲ ਵਾਲ ਬਚਾਅ ਹੋ ਗਿਆ।…