ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਦੀ ਨਿਵੇਕਲੀ ਪਹਿਲਕਦਮੀ ਦੀ ਚੁਫੇਰਿਉਂ ਖੂਬ ਸ਼ਲਾਘਾ

ਪ੍ਰਜਾਪਤ ਸਮਾਜ ਸੇਵਾ ਸੁਸਾਇਟੀ ਦੀ ਨਿਵੇਕਲੀ ਪਹਿਲਕਦਮੀ ਦੀ ਚੁਫੇਰਿਉਂ ਖੂਬ ਸ਼ਲਾਘਾ

ਸਮਾਜਸੇਵੀਆਂ ਵੱਲੋਂ ਮਿਲੇ ਸਹਿਯੋਗ ਦੇ ਹਮੇਸ਼ਾਂ ਰਿਣੀ ਰਹਾਂਗੇ : ਆਗੂ ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਆਪਸੀ ਭਾਈਚਾਰਕ ਸਾਂਝ ਦੀ ਮਜ਼ਬੂਤੀ, ਸਰਬੱਤ ਦੇ ਭਲੇ ਅਤੇ ਬਿਨਾਂ ਕਿਸੇ ਵਿਤਕਰੇ ਦੇ…
‘ਆਪ’ ਦੀਆਂ ਨੀਤੀਆਂ ਨਾਲ ਸਹਿਮਤ ਹੁੰਦਿਆਂ ਅਨੇਕਾਂ ਪਰਿਵਾਰ ਪਾਰਟੀ ਵਿੱਚ ਸ਼ਾਮਲ

‘ਆਪ’ ਦੀਆਂ ਨੀਤੀਆਂ ਨਾਲ ਸਹਿਮਤ ਹੁੰਦਿਆਂ ਅਨੇਕਾਂ ਪਰਿਵਾਰ ਪਾਰਟੀ ਵਿੱਚ ਸ਼ਾਮਲ

ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਪੀਕਰ ਕੁਲਤਾਰ ਸਿੰਘ ਸੰਧਵਾਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਜੀ. ਸੁਖਜੀਤ ਸਿੰਘ ਢਿੱਲਵਾਂ ਸੂਬਾਈ ਪ੍ਰਧਾਨ ਬੀ.ਸੀ. ਵਿੰਗ ਪੰਜਾਬ ਦੀ ਅਗਵਾਈ ਹੇਠ ਸਥਾਨਕ ਸ਼ਹਿਰ ਦੇ ਵਾਰਡ…
ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਹੋਈ ਮਹੀਨਾਵਾਰੀ ਮੀਟਿੰਗ

ਪੰਜਾਬ ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਦੀ ਹੋਈ ਮਹੀਨਾਵਾਰੀ ਮੀਟਿੰਗ

ਪੰਜਾਬ ਸਰਕਾਰ ਪਾਵਰਕਾਮ ਅਤੇ ਹੋਰ ਸਰਕਾਰੀ ਅਦਾਰਿਆਂ ਦੀਆਂ ਜਾਇਦਾਦਾਂ ਵੇਚਣ ਦਾ ਫੈਸਲਾ ਵਾਪਸ ਲੈਣ ਦੀ ਮੰਗ ਕੋਟਕਪੂਰਾ, 15 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਪੰਜਾਬ  ਪੈਨਸ਼ਨਰਜ਼ ਯੂਨੀਅਨ ਸਬੰਧਤ ਏਟਕ ਜ਼ਿਲ•ਾ ਫਰੀਦਕੋਟ…

ਬੰਦੇ ਦੇ ਰੰਗ

ਝੂਠ ਨੂੰ ਇਹ ਸੱਚ ਬਣਾਉਂਦਾਸੱਚ ਨੂੰ ਝੂਠ ਦਿਖਾਉਂਦਾਤਰੀਕੇ ਕਮਾਲ ਨੇਬੰਦੇ ਦੇ ਰੰਗ ਵੇਖ ਕੇਗਿਰਗਿਟ ਵੀ ਹੈਰਾਨ ਨੇ।ਮੂੰਹ ਤੋਂ ਰੱਬ ਦਾ ਨਾਮ ਹੈ ਲੈਂਦਾਬਗਲ ਵਿੱਚ ਛੁਰੀ ਵੀ ਰੱਖਦਾਛੱਡ ਦਿਓ ਨਸ਼ਾ ਲੋਕੋ…
“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਫਰਵਰੀ ਮਹੀਨੇ ਦੀ ਮਾਤ ਭਾਸ਼ਾ ਨੂੰ ਸਮਰਪਿਤ “ਅੰਤਰਰਾਸ਼ਟਰੀ ਕਾਵਿ ਮਿਲਣੀ “ਬਹੁਤ ਸਫਲ ਅਤੇ ਪ੍ਰਭਾਵਸ਼ਾਲੀ ਹੋ ਨਿਬੜੀ “

“ ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਵੱਲੋਂ ਫਰਵਰੀ ਮਹੀਨੇ ਦੀ ਮਾਤ ਭਾਸ਼ਾ ਨੂੰ ਸਮਰਪਿਤ “ਅੰਤਰਰਾਸ਼ਟਰੀ ਕਾਵਿ ਮਿਲਣੀ “ਬਹੁਤ ਸਫਲ ਅਤੇ ਪ੍ਰਭਾਵਸ਼ਾਲੀ ਹੋ ਨਿਬੜੀ “

ਬਰੈਂਪਟਨ , 15 ਫਰਵਰੀ ( ਰਮਿੰਦਰ ਵਾਲੀਆ/ਵਰਲਡ ਪੰਜਾਬੀ ਟਾਈਮਜ਼ ) ਅੰਤਰਰਾਸ਼ਟਰੀ ਸਾਹਿਤਕ ਸਾਂਝਾਂ ਦੇ ਪ੍ਰਧਾਨ , ਫ਼ਾਊਂਡਰ ਅਤੇ ਪ੍ਰਬੰਧਕ ਰਮਿੰਦਰ ਰੰਮੀ ਅਤੇ ਪ੍ਰਬੰਧਕੀ ਟੀਮ ਮੈਂਬਰਜ਼ ਵੱਲੋਂ ਆਨਲਾਈਨ ਮਹੀਨਾਵਾਰ “ ਅੰਤਰਰਾਸ਼ਟਰੀ…
ਗੀਤਕਾਰ ਮਹਿੰਦਰ ਸੂਦ ਵਿਰਕ ਵੱਲੋਂ ਲਿਖਿਆ ਪੰਜਾਬੀ ਗੀਤ “ਇਸ਼ਕ ਹਕੀਕੀ” ਕੀਤਾ ਗਿਆ ਰਿਲੀਜ਼

ਗੀਤਕਾਰ ਮਹਿੰਦਰ ਸੂਦ ਵਿਰਕ ਵੱਲੋਂ ਲਿਖਿਆ ਪੰਜਾਬੀ ਗੀਤ “ਇਸ਼ਕ ਹਕੀਕੀ” ਕੀਤਾ ਗਿਆ ਰਿਲੀਜ਼

ਜਲੰਧਰ/ਵਿਰਕ 15 ਫਰਵਰੀ (ਸ਼ੁਸ਼ੀਲ ਸ਼ਰਮਾ/ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਪ੍ਰਸਿੱਧ ਲੇਖਕ ਅਤੇ ਗੀਤਕਾਰ ਮਹਿੰਦਰ ਸੂਦ ਵਿਰਕ ਵੱਲੋਂ ਲਿਖੇ ਰੂਹਾਂ ਵਾਲੇ ਇਸ਼ਕ ਅਤੇ ਰੂਹਾਂ ਦੇ ਮਿਲਾਪ ਵਾਲੀ ਗੱਲ ਕਰਨ ਵਾਲੇ ਇੱਕ…
ਜੰਗ ਦਾ ਅਖਾੜਾ ਬਣਿਆ ਸੋਸ਼ਲ ਮੀਡੀਆ

ਜੰਗ ਦਾ ਅਖਾੜਾ ਬਣਿਆ ਸੋਸ਼ਲ ਮੀਡੀਆ

ਸੋਸ਼ਲ ਮੀਡੀਆ ਲੋਕਾਂ ਤੱਕ ਆਪਣੀ ਆਵਾਜ਼ ਪਹੁੰਚਾਉਣ ਦਾ ਇੱਕ ਵਧੀਆ ਜ਼ਰੀਆ ਹੈ। ਸੁਹਿਰਦ ਸਿੱਖ ਨੌਜਵਾਨ ਸੋਸ਼ਲ ਮੀਡੀਆ ਦੀ ਸਾਰਥਿਕ ਢੰਗ ਨਾਲ਼ ਵਰਤੋਂ ਕਰਦੇ ਹਨ ਪਰ ਵੱਡੀ ਗਿਣਤੀ ਉਨ੍ਹਾਂ ਨਾ-ਸਮਝ ਅਤੇ…
ਸ਼ਿਵਰਾਤਰੀ

ਸ਼ਿਵਰਾਤਰੀ

ਸ਼ਿਵਰਾਤਰੀ ਇੱਕ ਮਹੱਤਵਪੂਰਨ ਹਿੰਦੂ ਤਿਉਹਾਰ ਹੈ ਜੋ ਕਿ ਭਗਵਾਨ ਸ਼ਿਵ ਦੇ ਸਨਮਾਨ ਵਿੱਚ ਮਨਾਇਆ ਜਾਂਦਾ ਹੈ। ਇਹ ਤਿਉਹਾਰ ਮਹਾ ਸ਼ਿਵਰਾਤਰੀ ਵਜੋਂ ਵੀ ਜਾਣਿਆ ਜਾਂਦਾ ਹੈ ਅਤੇ ਇਹ ਹਰ ਸਾਲ ਫੈਬਰਵਰੀ…
ਸਿਪਾਹੀ

ਸਿਪਾਹੀ

ਚੌਕ ਵਿੱਚ ਖੜ੍ਹਾ ਹੋ ਕੇ ਸਿਪਾਹੀ, ਤੋਰੀ ਜਾਏ ਲੋਕਾਂ ਨੂੰ ਸਿੱਧੇ ਰਾਹੀ। ਹੱਥਾਂ ਨਾਲ ਕਰਕੇ ਓਹ ਇਸ਼ਾਰੇ, ਇੱਕਦਮ ਰੋਕਦੇ ਵਹੀਕਲ ਸਾਰੇ। ਨਿਯਮਾਂ ਨੂੰ ਜੋ ਛਿੱਕੇ ਹੈ ਟੰਗਦਾ, ਸਿਪਾਹੀ ਉਸਦਾ ਚਲਾਨ…