ਬਾਬਾ ਫਰੀਦ ਆਗਮਨ-ਪੁਰਬ-2025ਬਾਬਾ ਫ਼ਰੀਦ ਐਵਾਰਡ ਫਾਰ ਸਰਵਿਸ ਟੂ ਹਿਊਮੈਂਟੀ ਅਤੇ ਇੰਦਰਜੀਤ ਸਿੰਘ ਖਾਲਸਾ ਯਾਦਗਾਰੀ ਐਵਾਰਡ ਲਈ ਅਰਜ਼ੀਆਂ ਦੀ ਮੰਗ

ਕੋਟਕਪੂਰਾ, 26 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਨਗਰੀ ਫਰੀਦਕੋਟ ਵਿਖੇ ਸੂਫ਼ੀ ਮੱਤ ਦੇ ਮੋਢੀ ਅਤੇ ਪੰਜਾਬੀ ਜ਼ੁਬਾਨ ਦੇ ਆਦਿ ਕਵੀ ਵਜੋਂ ਜਾਣੇ…

ਹੜਾਂ ਦਾ ਜ਼ੋਰ

ਪੈਂਦੀ ਆ ਬਾਰਸ਼ ਹੁਣ, ਹੋਰਕਿੰਨੇ ਦਿਨ ਪੈਣੀ,ਇਸ ਗੱਲ ਦਾ ਕਿਸੇ ਨੂੰ ਕੋਈਅਨੁਮਾਨ ਨੀਂ। ਟੁੱਟ ਚੱਲੇ ਪੁਲ ਬੰਦ ਹੋਏ ਰਾਹਸਾਰੇ,ਕਿਹੜਾ ਉਹ ਪਿੰਡ ਸ਼ਹਿਰ ਜਿੱਥੇਹੋਇਆ ਨੁਕਸਾਨ ਨੀਂ। ਘਰ, ਪਸ਼ੂ, ਡੰਗਰ ਕਈ ਥਾਈਂਰੁੜ…

ਗਾਇਕਾ ਰਿੰਸੀ ਸ਼ੇਰਗਿੱਲ ਅਤੇ ਸਾਥੀਆਂ ਨੇ ਕੀਤੀ ਫਿਲਮ ‘ਮਿਹਰ’ ਦੀ ਪ੍ਰਮੋਸ਼ਨ

ਅਦਾਕਾਰ ਵਜੋਂ ਪਹਿਲੀ ਵਾਰ ਕਿਸੇ ਪੰਜਾਬੀ ਫਿਲਮ ਵਿੱਚ ਦਿੱਸਣਗੇ ਰਾਜ ਕੁੰਦਰਾ ਨੰਗਲ, 26 ਅਗਸਤ (ਰੋਮੀ ਘੜਾਮਾਂ/ਵਰਲਡ ਪੰਜਾਬੀ ਟਾਈਮਜ਼) ਮਸ਼ਹੂਰ ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈਟੀ ਦੇ ਪਤੀ ਅਤੇ ਉੱਘੇ ਕਾਰੋਬਾਰੀ ਰਾਜ ਕੁੰਦਰਾ…

ਪੁਆਧ ਪੰਜਾਬੀ ਸਾਹਿਤਕ ਬੈਠਕ, ਬਨੂੜ ਵੱਲੋਂ ਪ੍ਰਿੰਸੀਪਲ ਲਵਲੀ ਪੰਨੂ ਦਾ ਵਿਸ਼ੇਸ਼ ਸਨਮਾਨ

ਬਨੂੜ, 26 ਅਗਸਤ (ਰੋਮੀ ਘੜਾਮਾਂ/ਵਰਲਡ ਪੰਜਾਬੀ ਟਾਈਮਜ਼) ਐਤਵਾਰ ਨੂੰ ਸ.ਸ.ਸ.ਸ. ਸਕੂਲ ਬੂਟਾ ਸਿੰਘ ਵਾਲਾ਼ ਵਿਖੇ ਪੁਆਧ ਪੰਜਾਬੀ ਸਾਹਿਤਕ ਬੈਠਕ ਦੌਰਾਨ ਖੂਬ ਰੌਣਕਾਂ ਲੱਗੀਆਂ। ਜਿਸ ਵਿੱਚ ਅੰਤਰ-ਰਾਸ਼ਟਰੀ ਪੁਆਧੀ ਮੰਚ, ਮੋਹਾਲੀ ਤੋਂ…

ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ ਹਿੱਸੇਦਾਹੀ ਵਧਾ ਰਹੇ ਹਾਂ— ਤਰੁਣਪ੍ਰੀਤ ਸਿੰਘ ਸੌਂਦ

ਲੁਧਿਆਣਾਃ 26 ਅਗਸਤ (ਵਰਲਡ ਪੰਜਾਬੀ ਟਾਈਮਜ਼) ਪੰਜਾਬ ਦੇ ਸੱਭਿਆਚਾਰਕ ਮਾਮਲੇ,ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌੋਂਦ ਨੇ ਕਿਹਾ ਹੈ ਕਿ ਪੰਜਾਬ ਦੇ ਸਰਬਪੱਖੀ ਪੇਂਡੂ ਵਿਕਾਸ ਵਿੱਚ ਲਾਇਬਰੇਰੀਆਂ ਦੀ…

ਆਸ਼ਾ ਵਰਕਰਾਂ ਅਤੇ ਫੈਸੀਲੇਟਰ ਦੇ ਸੰਘਰਸ਼ ਦੀ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ ਨੇ ਕੀਤੀ ਹਮਾਇਤ

ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜਾਇਜ਼ ਮੰਗਾਂ ਦਾ ਤੁਰੰਤ ਨਿਪਟਾਰਾ ਕਰੇ ਪੰਜਾਬ ਸਰਕਾਰ  ਕੋਟਕਪੂਰਾ, 26 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼) ਸਿਹਤ ਸੇਵਾਵਾਂ ਦੇ ਖੇਤਰ ਵਿੱਚ ਪਿਛਲੇ 15 ਸਾਲਾਂ…

ਬਾਬਾ ਫ਼ਰੀਦ ਆਗਮਨ-ਪੁਰਬ ਮੌਕੇ ਸੇਵਾਦਾਰਾਂ ਦੀਆਂ ਡਿਊਟੀਆਂ ਲਾਉਣ ਸਬੰਧੀ ਅਹਿਮ ਮੀਟਿੰਗ ਹੋਈ 

ਫਰੀਦਕੋਟ 26 ਅਗਸਤ  ( ਧਰਮ ਪ੍ਰਵਾਨਾਂ/ਵਰਲਡ ਪੰਜਾਬੀ ਟਾਈਮਜ਼) ਬਾਬਾ ਫ਼ਰੀਦ ਆਗਮਨ ਪੁਰਬ  2025 ਦੇ ਸੰਬੰਧ ਵਿੱਚ ਮਿਤੀ 24-08-2025 ਨੂੰ ਬਾਬਾ ਫ਼ਰੀਦ ਧਾਰਮਿਕ ਅਤੇ ਵਿੱਦਿਅਕ ਸੰਸਥਾਵਾਂ  ਦੇ ਪ੍ਰਧਾਨ ਸ. ਸਿਮਰਜੀਤ ਸਿੰਘ…

ਗੀਤਕਾਰ ਜਸਵੰਤ ਬੋਪਾਰਾਏ ਅਤੇ ਗੀਤਾ ਦਿਆਲਪੁਰਾ ਨਾਲ ਸਾਹਿਤਕ ਰੂਬਰੂ ਪ੍ਰੋਗਰਾਮ 31 ਅਗਸਤ ਨੂੰ

ਫਰੀਦਕੋਟ 26 ਅਗਸਤ (ਧਰਮ ਪ੍ਰਵਾਨਾਂ /ਵਰਲਡ ਪੰਜਾਬੀ ਟਾਈਮਜ਼) ਕਲਾ ਅਤੇ ਸਾਹਿਤ ਨੂੰ ਸਮਰਪਿਤ ਪੰਜਾਬੀ ਸਾਹਿਤ ਸਭਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਸਾਹਿਤਕਾਰਾਂ ਅਤੇ ਕਲਾਕਾਰਾਂ ਨਾਲ ਰੂਬਰੂ ਕਰਵਾਉਣ ਦੀ ਲੜੀ ਨੂੰ ਅੱਗੇ ਤੋਰਦਿਆਂ…

ਇੰਡੋ-ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਦੇ ਮੈਂਬਰਾਂ ਨੇ ਲਾਇਆ ਤੀਜਾ ਪਿਕਨਿਕ ਟੂਰ

ਸਰੀ, 26 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਇੰਡੋ-ਕਨੇਡੀਅਨ ਸੀਨੀਅਰਜ਼ ਸੈਂਟਰ ਸਰੀ-ਡੈਲਟਾ ਦੇ ਮੈਂਬਰਾਂ ਨੇ ਬੀਤੇ ਦਿਨੀਂ ਇਸ ਸਾਲ ਦਾ ਤੀਜਾ ਪਿਕਨਿਕ ਟੂਰ ਲਾਇਆ। ਇਸ ਟੂਰ ਦੌਰਾਨ ਹੈਰੀਸਨ ਹੌਟ ਸਪਰਿੰਗ ਵਿਖੇ…

ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਕਨੇਡਾ ਐਬਸਫੋਰਡ ਵੱਲੋਂ ਸਲਾਨਾ ਸਮਾਗਮ 30 ਅਗਸਤ ਨੂੰ

ਸਰੀ, 26 ਅਗਸਤ (ਹਰਦਮ ਮਾਨ/ਵਰਲਡ ਪੰਜਾਬੀ ਟਾਈਮਜ਼) ਤਰਕਸ਼ੀਲ (ਰੈਸ਼ਨਲਿਸਟ) ਸੁਸਾਇਟੀ ਕਨੇਡਾ ਐਬਸਫੋਰਡ (ਬੀਸੀ) ਵੱਲੋਂ ਆਪਣਾ ਸਲਾਨਾ ਸਮਾਗਮ 30 ਅਗਸਤ 2025 (ਸਨਿੱਚਰਵਾਰ) ਦੁਪਹਿਰ 2 ਵਜੇ ਤੋਂ  ਮੈਟਸਕਿਊ ਸੈਂਟੇਨੀਅਲ ਆਡੀਟੋਰੀਅਮ (ਸਿਟੀ ਹਾਲ…